Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 25, 2026

ਕੈਪਟਨ ਧੜੇ ਨੂੰ ਇਕ ਹੋਰ ਝਟਕਾ, RP ਪਾਂਡਵ ਨੂੰ ਹਟਾ ਕੇ ਜਲਾਲਪੁਰ ਦੇ ਪੁੱਤਰ ਨੂੰ ਲਾਇਆ ਪਾਵਰਕਾਮ ਡਾਇਰੈਕਟਰ

ਪਟਿਆਲਾ : ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤੇ ਵਿਧਾਇਕ ਮਦਨ ਲਾਲ ਜਲਾਲਪੁਰ ਦੇ ਬੇਟੇ ਗਗਨਦੀਪ ਜੌਲੀ ਜਲਾਲਪੁਰ ਨੂੰ ਪਾਵਰਕੌਮ ਡਾਇਰੈਕਟਰ ਪ੍ਰਬੰਧਕੀ ਨਿਯੁਕਤ ਕਰ ਦਿੱਤਾ ਗਿਆ ਹੈ। ਜੌਲੀ ਜਲਾਲਪੁਰ ਤੋਂ ਪਹਿਲਾਂ ਇਸ ਅਹੁਦੇ ਤੇ ਕੈਪਟਨ ਅਮਰਿੰਦਰ ਸਿੰਘ ਦੇ ਨਜ਼ਦੀਕੀ ਮੰਨੇ ਜਾਂਦੇ ਆਰਪੀ ਪਾਂਡਵ ਸਨ। ਪਾਂਡਵ ਦੀ ਥਾਂ ਜਲਾਲਪੁਰ ਦੀ ਨਿਯੁਕਤੀ ਹੁਣ ਪਟਿਆਲਾ ਦੇ ਵਿਚ ਕੈਪਟਨ ਧੜੇ ਨੂੰ ਇਕ ਹੋਰ ਝਟਕਾ ਮੰਨਿਆ ਜਾ ਰਿਹਾ ਹੈ।

ਦੱਸਣਾ ਬਣਦਾ ਹੈ ਕਿ ਆਰਪੀ ਪਾਂਡਵ ਨੂੰ ਕੈਪਟਨ ਸਰਕਾਰ ਸਮੇਂ ਪਾਵਰਕਾਮ ਪ੍ਰਬੰਧਕੀ ਡਾਇਰੈਕਟਰ ਨਿਯੁਕਤ ਕੀਤਾ ਗਿਆ ਸੀ ਜਿਸ ਤੋਂ ਬਾਅਦ ਕਰੀਬ ਤਿੰਨ ਸਾਲ ਤੋਂ ਉਹ ਇਸ ਅਹੁਦੇ ‘ਤੇ ਤਾਇਨਾਤ ਰਹੇ ਹਨ। ਕਾਂਗਰਸ ‘ਚੋਂ ਕੈਪਟਨ ਅਮਰਿੰਦਰ ਸਿੰਘ ਦੇ ਜਾਣ ਤੋਂ ਬਾਅਦ ਪੰਜਾਬ ‘ਚ ਉਨ੍ਹਾਂ ਦੇ ਨਜ਼ਦੀਕੀਆਂ ਦੀ ਛਾਂਟੀ ਦੌਰਾਨ ਪਟਿਆਲਾ ‘ਚ PRTC ਚੇਅਰਮੈਨ ਕੇ ਕੇ ਸ਼ਰਮਾ ਤੋਂ ਬਾਅਦ ਮੇਅਰ ਸੰਜੀਵ ਸ਼ਰਮਾ ਨੂੰ ਮੁਅੱਤਲ ਕਰਨ ਤੋਂ ਬਾਅਦ ਚੰਨੀ ਸਰਕਾਰ ਨੇ ਕੈਪਟਨ ਧੜੇ ਨੂੰ ਤੀਸਰਾ ਵੱਡਾ ਝਟਕਾ ਦਿੰਦਿਆਂ ਹਲਕਾ ਘਨੌਰ ਤੋਂ ਵਿਧਾਇਕ ਮਦਨ ਲਾਲ ਜਲਾਲਪੁਰ ਦੇ ਲੜਕੇ ਗਗਨਦੀਪ ਜੌਲੀ ਜਲਾਲਪੁਰ ਨੂੰ ਵੱਡੇ ਅਹੁਦੇ ਨਾਲ ਨਿਵਾਜਿਆ ਹੈ।

Vinkmag ad
Share Our Daily Posts

News Desk

Read Previous

ਗੋਲੀ ਮਾਰ ਕੇ ਕੀਤਾ ਜੰਗਲੀ ਰੋਜ ਦਾ ਸ਼ਿਕਾਰ, ਟੀਮ ਨੂੰ ਦੇਖ ਕੇ ਸ਼ਿਕਾਰੀ ਹੋਇਆ ਮੌਕੇ ਤੋਂ ਫਰਾਰ

Read Next

ਫੈਕਟਰੀ ਅੰਦਰ ਹੋਏ ਹਾਦਸੇ ਦੌਰਾਨ ਔਰਤ ਦੀ ਹੋਈ ਮੌਤ