Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 25, 2026

ਫੈਕਟਰੀ ਅੰਦਰ ਹੋਏ ਹਾਦਸੇ ਦੌਰਾਨ ਔਰਤ ਦੀ ਹੋਈ ਮੌਤ

ਜਲੰਧਰ : ਪੰਜਾਬੀ ਬਾਗ ‘ਚ ਸਥਿਤ ਵੀਨਸ ਪਲਾਈਵੁੱਡ ਫੈਕਟਰੀ ‘ਚ ਮਸ਼ੀਨ ਦੀ ਲਪੇਟ ‘ਚ ਆਉਣ ਨਾਲ ਫੈਕਟਰੀ ਅੰਦਰ ਕੰਮ ਕਰ ਰਹੀ ਔਰਤ ਦੀ ਮੌਤ ਹੋ ਗਈ। ਮ੍ਰਿਤਕ ਔਰਤ ਦੀ ਪਛਾਣ ਵਿਮਲਾ ਦੇਵੀ ਪਤਨੀ ਵਿਨੋਦ ਕੁਮਾਰ ਵਾਸੀ ਪੰਜਾਬੀ ਬਾਗ ਵਜੋਂ ਹੋਈ ਹੈ। ਥਾਣਾ ਮਕਸੂਦਾਂ ਦੇ ਥਾਣਾ ਮੁਖੀ ਕੰਵਲਜੀਤ ਸਿੰਘ ਬਲ ਅਤੇ ਥਾਣੇਦਾਰ ਸਤਨਾਮ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਮੌਕੇ ‘ਤੇ ਪੁੱਜ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜਿਆ ਗਿਆ ਹੈ। ਥਾਣਾ ਮੁਖੀ ਦਾ ਕਹਿਣਾ ਹੈ ਕਿ ਔਰਤ ਦੇ ਪਤੀ ਦੇ ਬਿਆਨਾਂ ਦੇ ਆਧਾਰ ‘ਤੇ ਕਾਰਵਾਈ ਕੀਤੀ ਜਾਵੇਗੀ।

 

Vinkmag ad
Share Our Daily Posts

News Desk

Read Previous

ਕੈਪਟਨ ਧੜੇ ਨੂੰ ਇਕ ਹੋਰ ਝਟਕਾ, RP ਪਾਂਡਵ ਨੂੰ ਹਟਾ ਕੇ ਜਲਾਲਪੁਰ ਦੇ ਪੁੱਤਰ ਨੂੰ ਲਾਇਆ ਪਾਵਰਕਾਮ ਡਾਇਰੈਕਟਰ

Read Next

CM ਨੇ ਲੁਧਿਆਣਾ ਦੇ ਆਟੋ ਚਾਲਕਾਂ ਨੂੰ ਦਿੱਤੀ ਜੁਰਮਾਨਾ ਮਾਫੀ, ਆਰਟੀਏ ਦਫ਼ਤਰ ਚਾਲਾਨ ਕੋਰਟ ਭੇਜਣ ਦੀ ਤਿਆਰੀ ‘ਚ ਜੁਟਿਆ, ਜਾਣੋ ਮਾਮਲਾ