Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 25, 2026

ਮਾਂ ਨਾਲ ਰੁੱਸ ਕੇ ਗਈ ਲੜਕੀ ਸ਼ੱਕੀ ਹਲਾਤਾਂ ‘ਚ ਲਾਪਤਾ, ਅਣਪਛਾਤੇ ਵਿਅਕਤੀ ਵੱਲੋਂ ਅਗਵਾ ਕਰ ਲੈਣ ਦਾ ਖਦਸ਼ਾ

ਲੁਧਿਆਣਾ : ਮਾਂ ਨਾਲ ਗੁੱਸੇ ਹੋ ਕੇ ਘਰ ਤੋਂ ਗਈ ਨਾਬਾਲਗ ਵਿਦਿਆਰਥਣ ਸ਼ੱਕੀ ਹਾਲਾਤਾਂ ਵਿੱਚ ਲਾਪਤਾ ਹੋ ਗਈ। ਚਾਰ ਦਿਨ ਬੀਤ ਜਾਣ ਦੇ ਬਾਵਜੂਦ ਵੀ ਲੜਕੀ ਸਬੰਧੀ ਕੋਈ ਜਾਣਕਾਰੀ ਨਹੀਂ ਮਿਲੀ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਥਾਣਾ ਪੀਏਯੂ ਦੀ ਪੁਲਿਸ ਨੇ ਲੜਕੀ ਦੇ ਪਿਤਾ ਦੇ ਬਿਆਨਾਂ ਉਪਰ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਥਾਣਾ ਪੀਏਯੂ ਦੀ ।ਪੁਲਿਸ ਨੂੰ ਜਾਣਕਾਰੀ ਦਿੰਦਿਆਂ ਲੜਕੀ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਦੀ 17 ਵਰ੍ਹਿਆਂ ਦੀ ਧੀ 27 ਨਵੰਬਰ ਨੂੰ ਆਪਣੀ ਮਾਂ ਨਾਲ ਮਾਮੂਲੀ ਬਹਿਸ ਤੋਂ ਬਾਅਦ ਰੁੱਸ ਗਈ। ਗੁੱਸੇ ਵਿੱਚ ਆਈ ਲੜਕੀ ਕੁਝ ਸਮੇਂ ਬਾਅਦ ਘਰ ਤੋਂ ਚਲੀ ਗਈ। ਪਰਿਵਾਰਕ ਮੈਂਬਰਾਂ ਨੂੰ ਲੱਗਿਆ ਕਿ ਕੁਝ ਸਮੇਂ ਬਾਅਦ ਉਹ ਘਰ ਵਾਪਸ ਆ ਜਾਵੇਗੀ,ਪਰ ਜੱਦ ਕਈ ਘੰਟੇ ਬੀਤ ਜਾਣ ਦੇ ਬਾਵਜੂਦ ਵੀ ਉਸ ਸਬੰਧੀ ਜਦ ਕੋਈ ਵੀ ਸੂਚਨਾ ਨਾ ਮਿਲੀ ਤਾਂ ਪਰਿਵਾਰਕ ਮੈਂਬਰਾਂ ਨੇ ਉਸ ਦੀ ਤਲਾਸ਼ ਸ਼ੁਰੂ ਕੀਤੀ। ਚਾਰ ਦਿਨ ਬੀਤ ਜਾਣ ਦੇ ਬਾਵਜੂਦ ਵੀ ਲੜਕੀ ਸਬੰਧੀ ਕੋਈ ਸੁਰਾਗ ਨਾ ਮਿਲਿਆ। ਪਰਿਵਾਰਕ ਮੈਂਬਰਾਂ ਨੂੰ ਖਦਸ਼ਾ ਹੈ ਕਿ ਲੜਕੀ ਨੂੰ ਕਿਸੇ ਅਣਪਛਾਤੇ ਵਿਅਕਤੀ ਨੇ ਅਗਵਾ ਕਰ ਕੇ ਨਿੱਜੀ ਸਵਾਰਥ ਲਈ ਲੁਕਾ ਛੁਪਾ ਕੇ ਰੱਖਿਆ ਹੋਇਆ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਥਾਣਾ ਪੀਏਯੂ ਦੀ ਪੁਲਿਸ ਨੇ ਅਣਪਛਾਤੇ ਮੁਲਜ਼ਮ ਦੇ ਖਿਲਾਫ ਐੱਫ ਆਈ ਆਰ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ।

Vinkmag ad
Share Our Daily Posts

News Desk

Read Previous

CM ਨੇ ਲੁਧਿਆਣਾ ਦੇ ਆਟੋ ਚਾਲਕਾਂ ਨੂੰ ਦਿੱਤੀ ਜੁਰਮਾਨਾ ਮਾਫੀ, ਆਰਟੀਏ ਦਫ਼ਤਰ ਚਾਲਾਨ ਕੋਰਟ ਭੇਜਣ ਦੀ ਤਿਆਰੀ ‘ਚ ਜੁਟਿਆ, ਜਾਣੋ ਮਾਮਲਾ

Read Next

ਪੰਜਾਬ ‘ਚ ਸਾਰੀਆਂ ਯੂਨੀਵਰਸਿਟੀਆਂ ਤੇ ਕਾਲਜਾਂ ਦੇ ਅਧਿਆਪਕਾਂ ਨੇ ਕੀਤੀ ਮੁਕੰਮਲ ਹੜਤਾਲ