Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 25, 2026

ਯਾਤਰੀ ਧਿਆਨ ਦੇਣ! ਫਿਰੋਜ਼ਪੁਰ ਮੰਡਲ ਨੇ ਧੁੰਦ ਕਾਰਨ ਰੱਦ ਕੀਤੀਆਂ 15 ਰੇਲਗੱਡੀਆਂ

ਜੇਐੱਨਐੱਨ, ਜਲੰਧਰ : ਲਗਪਗ ਡੇਢ ਸਾਲ ਤਕ ਕੋਰੋਨਾ ਦੀ ਮਾਰ ਝੱਲਣ ਵਾਲੇ ਰੇਲ ਮੁਸਾਫ਼ਰਾਂ ਨੂੰ ਹੁਣ ਧੁੰਦ ਦੀ ਮਾਰ ਵੀ ਝੱਲਣੀ ਪਵੇਗੀ। ਸੰਘਣੀ ਧੁੰਦ ਦੇ ਸ਼ੱਕ ਪੈਣ ਕਾਰਨ ਭਾਰਤੀ ਰੇਲਵੇ ਦੇ ਫਿਰੋਜ਼ਪੁਰ ਮੰਡਲ ਦੀਆਂ ਲਗਪਗ 19 ਰੇਲਗੱਡੀਆਂ ਧੁੰਦ ਕਾਰਨ ਪ੍ਰਭਾਵਿਤ ਰਹਿਣਗੀਆਂ। 15 ਰੇਲਗੱਡੀਆਂ ਨੂੰ ਕੈਂਸਲ ਕਰ ਦਿੱਤਾ ਗਿਆ ਹੈ ਤੇ ਚਾਰ ਰੇਲਗੱਡੀਆਂ ਸ਼ਾਰਟ ਟਰਮੀਨੇਟਿਡ ਤੇ ਸ਼ਾਰਟ ਓਰਿਜਨੇਟੇਡ ਹੋਣਗੀਆਂ। ਜ਼ਿਆਦਾਤਰ ਰੇਲਗੱਡੀਆਂ ਫਰਵਰੀ ਮਹੀਨੇ ਤਕ ਕੈਂਸਲ ਕਰ ਦਿੱਤੀਆਂ ਗਈਆਂ ਹਨ ਤੇ ਕੁਝ ਰੇਲਗੱਡੀਆਂ ਦੀ ਆਵਾਜਾਈ ਨੂੰ ਮਾਰਚ ਦੇ ਪਹਿਲੇ ਹਫ਼ਤੇ ਤਕ ਬੰਦ ਰੱਖਿਆ ਜਾਵੇਗਾ।

Vinkmag ad
Share Our Daily Posts

News Desk

Read Previous

ਪੰਜਾਬ ‘ਚ ਸਾਰੀਆਂ ਯੂਨੀਵਰਸਿਟੀਆਂ ਤੇ ਕਾਲਜਾਂ ਦੇ ਅਧਿਆਪਕਾਂ ਨੇ ਕੀਤੀ ਮੁਕੰਮਲ ਹੜਤਾਲ

Read Next

ਅੰਦੋਲਨ ‘ਚ ਫੁੱਟ ਦੀਆਂ ਖਬਰਾਂ ਦੌਰਾਨ ਹੁਣ 4 ਦਸੰਬਰ ਨੂੰ ਹੋਵੇਗੀ ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ