Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਕਾਰਬਾਈਨ ਸਾਫ ਕਰਦੇ ਚੌਕੀ ’ਚ ਚੱਲੀ ਗੋਲੀ, ਹੋਮਗਾਰਡ ਜਵਾਨ ਦੀ ਮੌਤ

ਲੁਧਿਆਣਾ : ਹੰਬੜਾਂ ਚੌਕੀ ’ਚ ਅਚਾਨਕ ਗੋਲੀ ਚੱਲਣ ਨਾਲ ਹੋਮਗਾਰਡ ਜਵਾਨ ਦੀ ਮੌਤ ਹੋ ਗਈ। ਇਸ ਮਾਮਲੇ ਵਿਚ ਪੁਲਿਸ ਨੇ ਹੋਮਗਾਰਡ ਦੇ ਜਵਾਨ ਗੁਰਮੇਲ ਸਿੰਘ (50) ਦੀ ਦੇ ਪੋਸਟਮਾਰਟਮ ਕਰਵਾ ਕੇ ਵਾਰਸਾਂ ਹਵਾਲੇ ਕਰ ਦਿੱਤੀ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਹਾਦਸਾ ਕਾਰਬਾਈਨ ਸਾਫ ਕਰਦੇ ਸਮੇਂ ਵਾਪਰਿਆ।

ਜਾਣਕਾਰੀ ਦਿੰਦਿਆਂ ਥਾਣਾ ਲਾਡੋਵਾਲ ਦੇ ਇੰਚਾਰਜ ਸਤਵੰਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਗੁਰਮੇਲ ਸਿੰਘ ਚੌਕੀ ਹੰਬੜਾਂ ਵਿਚ ਤਾਇਨਾਤ ਸੀ। ਬੁੱਧਵਾਰ ਸਵੇਰੇ 7 ਵਜੇ ਦੇ ਕਰੀਬ ਗੁਰਮੇਲ ਸਿੰਘ ਚੌਕੀ ਦੇ ਅੰਦਰ ਕਾਰਬਾਈਨ ਸਾਫ ਕਰ ਰਿਹਾ ਸੀ। ਇਸੇ ਦੌਰਾਨ ਅਚਾਨਕ ਗੋਲੀ ਚੱਲ ਗਈ। ਛਾਤੀ ਅਤੇ ਢਿੱਡ ਵਿਚਕਾਰ ਗੋਲੀ ਲੱਗਣ ਕਾਰਨ ਗੁਲਮੇਲ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਚੌਕੀ ਦੇ ਬਾਕੀ ਮੁਲਜ਼ਮ ਗੁਰਮੇਲ ਸਿੰਘ ਨੂੰ ਤੁਰੰਤ ਹਸਪਤਾਲ ਲੈ ਗਏ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਗੁਰਮੇਲ ਸਿੰਘ ਆਪਣੇ ਪਿੱਛੇ ਪਤਨੀ ਅਤੇ ਦੋ ਧੀਆਂ ਛੱਡ ਗਿਆ ਹੈ।

Vinkmag ad
Share Our Daily Posts

News Desk

Read Previous

Omicron Variant: ਕੋਰੋਨਾ ਦੇ ਨਵੇਂ ਵੇਰੀਐਂਟ Omicron ਨੇ ਵਧਾਇਆ ਤਣਾਅ, ਜਾਣੋ ਕੀ ਹਨ ਇਸ ਦੇ ਲੱਛਣ ਅਤੇ ਕਿਵੇਂ ਕੀਤੀ ਜਾਂਦੀ ਹੈ ਜਾਂਚ

Read Next

ਮੁੱਖ ਮੰਤਰੀ ਚੰਨੀ ਦੀ ਰਿਹਾਇਸ਼ ਲਾਗੇ ਪਾਰਕ ‘ਚੋਂ ਨੌਜਵਾਨ ਦੀ ਲਾਸ਼ ਬਰਾਮਦ