Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਪੰਜਾਬ ਦੇ ਅਜਨਾਲਾ ਸੈਕਟਰ ’ਚ ਫਿਰ ਦਿਖਿਆ ਪਾਕਿਸਤਾਨੀ ਡਰੋਨ, ਬੀਐੱਸਐੱਫ ਦੀ ਫਾਇਰਿੰਗ ਤੋਂ ਬਾਅਦ ਕੀਤੀ ਵਾਪਸੀ; ਸਰਚ ਆਪ੍ਰੇਸ਼ਨ ਤੇਜ਼

ਜੇਐੱਨਐੱਨ, ਅਜਨਾਲਾ (ਅੰਮ੍ਰਿਤਸਰ) : ਪਾਕਿਸਤਾਨ ਵਿਚ ਬੈਠੇ ਤਸਕਰ ਡਰੋਨ ਜ਼ਰੀਏ ਨਸ਼ੀਲੇ ਪਦਾਰਥ ਭਾਰਤ ਭੇਜਣ ਦੀ ਘਟੀਆ ਕੋਸ਼ਿਸ਼ ਕਰ ਰਹੇ ਹਨ। ਬੁੱਧਵਾਰ ਨੂੰ ਪੰਜਾਬ ਦੇ ਅਜਨਾਲਾ ਸੈਕਟਰ ਵਿਚ ਡਰੋਨ ਤੋਂ ਹੈਰੋਇਨ ਦੀ ਖੇਪ ਭਾਰਤ ਭੇਜਣ ਦੀ ਕੋਸ਼ਿਸ਼ ਕੀਤੀ ਗਈ। ਹਾਲਾਂਕਿ ਬੀਐੱਸਐੱਫ ਨੇ ਚੌਕਸੀ ਦਿਖਾਉਂਦੇ ਹੋਏ ਡਰੋਨ ’ਤੇ ਫਾਇਰਿੰਗ ਕੀਤੀ। ਇਸ ਤੋਂ ਬਾਅਦ ਡਰੋਨ ਵਾਪਸ ਚਲਾ ਗਿਆ। ਸਰਚ ਮੁਹਿੰਮ ਦੌਰਾਨ ਬੀਐੱਸਐੱਫ ਨੂੰ ਹੈਰੋਇਨ ਦੇ 3 ਪੈਕੇਜ ਬਰਾਮਦ ਹੋਏ। ਇਨ੍ਹਾਂ ਪੈਕੇਟਾਂ ਵਿਚ ਸਾਢੇ ਤਿੰਨ ਕਿਲੋ ਹੈਰੋਇਨ ਸੀ।

ਦਰਅਸਲ, ਬੀਐੱਸਐੱਫ 183 ਬਟਾਲੀਅਨ ਦੇ ਜਵਾਨ ਅਜਨਾਲਾ ਸੈਕਟਰ ਦੀ ਬੀਓਪੀ ਸੁੰਦਰਗੜ੍ਹ ਵਿਚ ਪੈਟਰੋਲਿੰਗ ਕਰ ਰਹੇ ਸਨ। ਬੁੱਧਵਾਰ ਨੂੰ ਸਵੇਰੇ ਅਚਾਨਕ ਅਸਮਾਨ ਤੋਂ ਆਵਾਜ਼ ਸੁਣਾਈ ਦਿੱਤੀ। ਜਵਾਨਾਂ ਨੇ ਦੇਖਿਆ ਤਾਂ ਇਹ ਡਰੋਨ ਸੀ, ਜੋ ਭਾਰਤੀ ਸਰਹੱਦ ਵੱਲ ਦਾਖ਼ਲ ਹੋ ਰਿਹਾ ਸੀ। ਜਵਾਨਾਂ ਨੇ ਪੰਜ ਰਾਊਂਡ ਫਾਇਰਿੰਗ ਕੀਤੀ। ਇਸ ਤੋਂ ਬਾਅਦ ਡਰੋਨ ਪਾਕਿਸਤਾਨ ਵੱਲ ਵਾਪਸ ਚਲਾ ਗਿਆ। ਜਵਾਨਾਂ ਨੇ ਪੁਲਿਸ ਨਾਲ ਮਿਲ ਕੇ ਸੁੰਦਰਗੜ੍ਹ ਪਿੰਡ ਵਿਚ ਸਰਚ ਮੁਹਿੰਮ ਚਲਾਈ।

Vinkmag ad
Share Our Daily Posts

News Desk

Read Previous

ਕਾਰ ਮਾਲਕ ਨੇ ਭੋਗਪੁਰ ਨੇੜਿਓਂ ਸੀਸੀਟੀਵੀ ਫੁਟੇਜ ‘ਚ ਲੁੱਟੀ ਕਾਰ

Read Next

ਪਲਾਟਾਂ ਦੀ ਐੱਨਓਸੀ ਨਾ ਮਿਲਣ ਕਾਰਨ ਲੋਕ ਹੋ ਰਹੇ ਪਰੇਸ਼ਾਨ