Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 17, 2026

Punjab Election 2022 : ਸਿੱਧੂ ਮੂਸੇਵਾਲਾ ਨੇ ਰਾਜਨੀਤੀ ‘ਚ ਸ਼ਾਮਲ ਹੋਣ ਦਾ ਦੱਸਿਆ ਕਾਰਨ, ਜਾਣੋ ਕੀ ਕਿਹਾ

ਜਲੰਧਰ : ਰਾਜਨੀਤੀ ‘ਚ ਸ਼ਾਮਲ ਹੋਣ ‘ਤੇ ਉੱਠ ਰਹੇ ਸਵਾਲਾਂ ਜਾਂ ਹੋ ਰਹੀ ਬਿਆਨਬਾਜ਼ੀ ਲਈ ਸਿੱਧੂ ਮੂਸੇਵਾਲਾ ਨੇ ਇੰਸਟਾਗ੍ਰਾਮ ‘ਤੇ ਲਾਈਵ ਹੋ ਕੇ ਦਿੱਤਾ ਜਵਾਬ। ਕਲਾਕਾਰ ਪੈਸਾ ਇਕੱਠਾ ਕਰਦੇ ਹਨ ਪਰ ਲੋਕਾਂ ਦਾ ਭਲਾ ਨਹੀਂ ਕਰਦੇ। ਮੈਂ ਮਾਨਸਾ ਦੇ ਲੋਕਾਂ ਨਾਲ ਖੜ੍ਹਾ ਹਾਂ। 3 ਸਾਲਾਂ ‘ਚ ਮੇਰੇ ‘ਤੇ 6 ਪਰਚੇ ਦਰਜ ਹੋਏ। ਜੇਕਰ ਮੇਰੇ ‘ਤੇ ਪਰਚੇ ਦਰਜ ਹੋ ਸਕਦੇ ਹਨ ਤਾਂ ਆਮ ਆਦਮੀ ਦਾ ਕੀ ਹੋਵੇਗਾ। ਸਿੱਧੂ ਨੇ ਕਿਹਾ ਕਿ ਜੇਕਰ ਉਹ ਕਿਸੇ ਹੋਰ ਪਾਰਟੀ ‘ਚ ਸ਼ਾਮਲ ਹੁੰਦੇ ਤਾਂ ਉਨ੍ਹਾਂ ਨੂੰ ਇਹ ਕਹਿਣਾ ਸੀ ਕਿ ਉਹ ਉਸ ਪਾਰਟੀ ‘ਚ ਗਏ ਸਨ, ਜਿਸ ਨੇ ਬੇਅਦਬੀ ਕੀਤੀ ਸੀ। ਸਿੱਧੂ ਮੂਸੇਵਾਲਾ ਨੇ ਕਿਹਾ ਕਿ ਛੱਪੜ ਦੀ ਸਫਾਈ ਲਈ ਛੱਪੜ ‘ਚ ਉਤਰਨਾ ਪਵੇਗਾ। ਮੈਂ ਆਮ ਲੋਕਾਂ ਦੀ ਭਲਾਈ ਲਈ ਰਾਜਨੀਤੀ ਵਿਚ ਆਇਆ ਹਾਂ। ਸਿੱਧੂ ਨੇ ਕਿਹਾ ਮੇਰਾ ਲਾਈਵ ਹੋਣ ਦਾ ਖ਼ਾਸ ਮਕਸਦ ਇਹ ਹੋ ਕੇ ਆਪਣੇ ਫੈਨਸ ਨੂੰ ਕਾਂਗਰਸ ‘ਚ ਸ਼ਾਮਲ ਹੋਣ ਦਾ ਕਾਰਨ ਦੱਸਿਆ। ਸਿਸਟਮ ਨੂੰ ਬਦਲਣ ਲਈ ਕਿਸੇ ਨੂੰ ਸਿਸਟਮ ਵਿਚ ਦਾਖਲ ਹੋਣਾ ਪੈਂਦਾ ਹੈ। ਸਿੱਧੂ ਨੇ ਕਿਹਾ ਕਿ ਲੋਕ ਆਪਣੀ ਵੋਟ ਸਮਾਰਟ ਫੋਨ ਲਈ ਪਾਉਂਦੇ ਹਨ ਅਤੇ ਜੇਕਰ ਮੈਂ ਪਾਰਟੀ ‘ਚ ਸ਼ਾਮਲ ਹੋਇਆ ਹਾਂ ਤਾਂ ਸੋਸ਼ਲ ਮੀਡੀਆ ‘ਤੇ ਗਾਲ੍ਹਾਂ ਕੱਢ ਰਹੇ ਹਨ। ਵਿਧਾਇਕ ਸਿਰਫ਼ ਇਕ ਵਿਧਾਨ ਸਭਾ ਹਲਕੇ ਦਾ ਹੈ ਪਰ ਮੈਂ ਸਾਰੀ ਦੁਨੀਆਂ ਨੂੰ ਪਿਆਰ ਕਰਦਾ ਹਾਂ। ਪਹਿਲਾਂ ਗੱਦਾਰ ਸ਼ਬਦ ਦੀ ਭਾਸ਼ਾ ਨੂੰ ਸਮਝੋ ਤੇ ਫਿਰ ਮੇਰੇ ਲਈ ਇਹ ਸ਼ਬਦ ਬੋਲੋ।

Vinkmag ad
Share Our Daily Posts

News Desk

Read Previous

ਸਿਰ ਚੜ੍ਹੇ ਕਰਜ਼ੇ ਤੋਂ ਦੁਖੀ ਹੋ ਕੇ ਜ਼ਿਲ੍ਹੇ ਦੇ ਦੋ ਕਿਸਾਨਾਂ ਵੱਲੋਂ ਕੀਤੀ ਆਤਮਹੱਤਿਆ

Read Next

ਪੁਲਿਸ ਦੀ ਭਰਤੀ ਦਾ ਰੋਸ ਜ਼ਾਹਿਰ ਕਰ ਰਹੇ ਨੌਜਵਾਨਾਂ ‘ਤੇ ਪੁਲਿਸ ਨੇ ਕੀਤਾ ਲਾਠੀਚਾਰਜ, ਤਿੰਨ ਨੂੰ ਲਿਆ ਹਿਰਾਸਤ ‘ਚ