Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 11, 2026

ਤਰਨਤਾਰਨ ’ਚ ਪੰਜ ਦਿਨ ਪਹਿਲਾਂ ਲਾਪਤਾ ਛੇ ਸਾਲਾ ਬੱਚੀ ਦੀ ਲਾਸ਼ ਮਿੱਟੀ ਦੇ ਢੇਰ ’ਚੋਂ ਬਰਾਮਦ, ਗਲਤ ਕੰਮ ਕਰਕੇ ਹੱਤਿਆ ਦਾ ਸ਼ੱਕ

ਤਰਨਤਾਰਨ, ਜੇਐੱਨਐੱਨ : ਕਸਬਾ ਗੋਇੰਦਵਾਲ ਸਾਹਬਿ ਦੀ ਰਹਿਣ ਵਾਲੀ ਛੇ ਸਾਲਾ ਮਾਸੂਮ ਦੀ ਲਾਸ਼ ਗੁਰਦੁਆਰਾ ਬਾਉਲੀ ਸਾਹਿਬ ਦੇ ਨੇੜੇ ਮਿੱਟੀ ਦੇ ਢੇਰ ’ਚੋਂ ਬਰਾਮਦ ਹੋਣ ਨਾਲ ਸਨਸਨੀ ਫੈਲ ਗਈ ਹੈ। ਉਹ 30 ਨਵੰਬਰ ਦੀ ਸ਼ਾਮ ਛੇ ਵਜੇ ਗੁਰਦੁਆਰਾ ਸਾਹਿਬ ’ਚ ਮੱਥਾ ਟੇਕਣ ਗਈ ਸੀ ਅਤੇ ਬਾਅਦ ’ਚ ਘਰ ਨਹੀਂ ਪਰਤੀ।

ਘਰਵਾਲਿਆਂ ਨੇ ਸਥਾਨਕ ਪੁਲਿਸ ਨੂੰ ਵਾਰ-ਵਾਰ ਦੁਹਾਈ ਦਿੱਤੀ ਪਰ ਪੁਲਿਸ ਨੇ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲਿਆ। ਸ਼ਨਿੱਚਰਵਾਰ ਨੂੰ ਜਲਦਬਾਜ਼ੀ ’ਚ ਲੜਕੀ ਦੀ ਮਾਂ ਦੇ ਬਿਆਨ ’ਤੇ ਅਣਪਛਾਤੇ ਲੋਕਾਂ ਖ਼ਿਲਾਫ਼ ਅਗਵਾ ਕਰਨ ਦਾ ਮੁਕੱਦਮਾ ਦਰਜ ਕਰ ਲਿਆ ਸੀ। ਐਤਵਾਰ ਸ਼ਾਮ ਨੂੰ ਮਾਸੂਮ ਦੀ ਲਾਸ਼ ਮਿੱਟੀ ਦੇ ਢੇਰ ’ਚੋਂ ਬਰਾਮਦ ਕੀਤੀ ਗਈ। ਪੁਲਿਸ ਨੇ ਲਾਸ਼ ਕਬਜ਼ੇ ’ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੋਸ਼ ਹੈ ਕਿ ਮਾਸੂਮ ਨੂੰ ਜਬਰ ਜਨਾਹ ਦਾ ਸ਼ਿਕਾਰ ਬਣਾ ਕੇ ਮੌਤ ਦੇ ਘਾਟ ਉਤਾਰਿਆ ਗਿਆ ਹੈ।

Vinkmag ad
Share Our Daily Posts

News Desk

Read Previous

ਓਮੀਕ੍ਰੌਨ ਹੈ ‘Super Mild’, ਘਬਰਾਉਣ ਦੀ ਨਹੀਂ ਕੋਈ ਲੋੜ- ਡਬਲਯੂਐਚਓ ਮਾਹਰ

Read Next

ਕਰਿਆਨਾ ਸ਼ਾਪ ਦੇ ਤਾਲੇ ਭੰਨ ਕੇ ਹਜ਼ਾਰਾਂ ਦੀ ਨਕਦੀ ਅਤੇ ਸਾਮਾਨ ਕੀਤਾ ਚੋਰੀ