Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 11, 2026

ਸ਼ੱਕੀ ਹਾਲਾਤ ‘ਚ ਵਿਆਹੁਤਾ ਹੋਈ ਗਾਇਬ, ਪੁਲਿਸ ਨੇ ਪਰਚਾ ਦਰਜ ਕਰਕੇ ਭਾਲ ਕੀਤੀ ਸ਼ੁਰੂ

ਲੁਧਿਆਣਾ : ਸਥਾਨਕ ਖੁੱਡ ਮੁਹੱਲਾ ਰਹਿਣ ਵਾਲੇ ਪਰਿਵਾਰ ਦੀ ਵਿਆਹੁਤਾ ਔਰਤ ਸ਼ੱਕੀ ਹਾਲਾਤ ‘ਚ ਲਾਪਤਾ ਹੋ ਗਈ। ਇਸ ਮਾਮਲੇ ਵਿਚ ਥਾਣਾ ਡਿਵੀਜ਼ਨ ਨੰਬਰ ਤਿੰਨ ਦੀ ਪੁਲਿਸ ਨੇ ਲਾਪਤਾ ਹੋਈ ਵਿਆਹੁਤਾ ਦੇ ਪਤੀ ਗੁਰਪ੍ਰੀਤ ਸਿੰਘ ਦੇ ਬਿਆਨ ਉੱਪਰ ਪਰਚਾ ਦਰਜ ਕਰ ਕੇ ਲਾਪਤਾ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਖੁੁਡ ਮੁਹੱਲਾ ਵਾਸੀ ਗੁਰਪ੍ਰੀਤ ਸਿੰਘ ਮੁਤਾਬਕ ਉਸ ਦੀ ਪਤਨੀ ਸ਼ੁੱਕਰਵਾਰ ਦੁਪਹਿਰ ਬਿਨਾਂ ਦੱਸੇ ਕਿਧਰੇ ਚਲੀ ਗਈ। ਦੇਰ ਸ਼ਾਮ ਤਕ ਉਸ ਦੀ ਪਤਨੀ ਘਰ ਨਾ ਆਈ ਤਾਂ ਉਨ੍ਹਾਂ ਆਪਣੇ ਪੱਧਰ ‘ਤੇ ਕਾਫ਼ੀ ਭਾਲ ਕੀਤੀ। ਰਿਸ਼ਤੇਦਾਰ ਵਾਕਫ਼ਕਾਰਾਂ ਕੋਲੋਂ ਪੁੱਛਗਿੱਛ ਕਰਨ ਤੋਂ ਬਾਅਦ ਵੀ ਕੋਈ ਜਾਣਕਾਰੀ ਨਾ ਮਿਲੀ ਤਾਂ ਉਨ੍ਹਾਂ ਇਸ ਮਾਮਲੇ ਦੀ ਸ਼ਿਕਾਇਤ ਥਾਣਾ ਡਿਵੀਜ਼ਨ ਨੰਬਰ ਤਿੰਨ ਦੀ ਪੁਲਿਸ ਕੋਲ ਦਰਜ ਕਰਵਾ ਦਿੱਤੀ। ਗੁਰਪ੍ਰੀਤ ਸਿੰਘ ਮੁਤਾਬਕ ਉਸ ਦੀ ਪਤਨੀ ਨੂੰ ਕਿਸੇ ਨਿੱਜੀ ਸਵਾਰਥ ਲਈ ਅਗਵਾ ਕਰਕੇ ਆਪਣੇ ਕਬਜ਼ੇ ਵਿੱਚ ਰੱਖਿਆ ਹੋਇਆ ਹੈ।

Vinkmag ad
Share Our Daily Posts

News Desk

Read Previous

ਕਰਿਆਨਾ ਸ਼ਾਪ ਦੇ ਤਾਲੇ ਭੰਨ ਕੇ ਹਜ਼ਾਰਾਂ ਦੀ ਨਕਦੀ ਅਤੇ ਸਾਮਾਨ ਕੀਤਾ ਚੋਰੀ

Read Next

ਸਿੱਧੂ ਨੂੰ ਪ੍ਰਧਾਨ ਬਣਾਏ ਜਾਣ ਤੋਂ ਖ਼ਫ਼ਾ ਇਸ ਕਾਂਗਰਸੀ ਆਗੂ ਨੇ ਛੱਡੀ ਪਾਰਟੀ, ਸੋਨੀਆ ਨੂੰ ਭੇਜੇ ਅਸਤੀਫ਼ੇ ‘ਚ ਕੈਪਟਨ, ਜਾਖੜ ਤੇ ਚੰਨੀ ਦੀ ਕੀਤੀ ਤਾਰੀਫ