Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 11, 2026

GNDU ਪੁੱਜੇ ਮੁੱਖ ਮੰਤਰੀ ਚੰਨੀ ਨੂੰ ਕਰਨਾ ਪਿਆ ਭਾਰੀ ਵਿਰੋਧ ਦਾ ਸਾਹਮਣਾ, ਗੇਟ ਦੇ ਬਾਹਰ ਅਧਿਆਪਕਾਂ ਨੇ ਕੀਤੀ ਨਾਅਰੇਬਾਜ਼ੀ

ਅੰਮ੍ਰਿਤਸਰ : ਗੁਰੂ ਨਾਨਕ ਦੇਵ ਯੂਨੀਵਰਸਿਟੀ (GNDU) ਵਿਖੇ ਵੱਖ-ਵੱਖ ਚੇਅਰਜ਼ ਦਾ ਉਦਘਾਟਨ ਕਰਨ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਯੂਨੀਵਰਸਿਟੀ ਵਿਖੇ ਪਹੁੰਚ ਚੁੱਕੇ ਹਨ। ਧਰਨੇ ‘ਤੇ ਬੈਠੇ ਅਧਿਆਪਕਾਂ ਨੇ ਮੁਰਦਾਬਾਦ ਦੇ ਨਾਅਰੇ ਲਗਾ ਕੇ ਪੰਜਾਬ ਸਰਕਾਰ ਦਾ ਪਿੱਟ-ਸਿਆਪਾ ਕੀਤਾ।

ਦਰਅਸਲ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਆਮਦ ਤੋਂ ਠੀਕ ਡੇਢ ਘੰਟਾ ਪਹਿਲਾਂ ਪੰਜਾਬ ਅਤੇ ਚੰਡੀਗੜ੍ਹ ਕਾਲਜ ਟੀਚਰ ਯੂਨੀਅਨ ਦੇ ਸੱਦੇ ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਟੀਚਰਜ਼ ਐਸੋਸੀਏਸ਼ਨ ਅੰਮ੍ਰਿਤਸਰ ਦੀ ਅਗਵਾਈ ਹੇਠ ਜੀਐੱਨਡੀਯੂ ਦੇ ਮੁੱਖ ਗੇਟ ‘ਤੇ ਸੱਤਵੇਂ ਪੇ ਕਮਿਸ਼ਨ ਦੀ ਰਿਪੋਰਟ ਨੂੰ ਲਾਗੂ ਕਰਵਾਉਣ ਅਤੇ ਡੀ-ਲਿੰਕਿੰਗ ਬੰਦ ਕਰਨ ਸਮੇਤ ਕਈ ਹੋਰ ਮੰਗਾਂ ਨੂੰ ਲੈ ਕੇ ਅੰਮ੍ਰਿਤਸਰ ਦੇ ਵੱਖ-ਵੱਖ ਕਾਲਜਾਂ ਤੋਂ ਵੱਡੀ ਗਿਣਤੀ ‘ਚ ਅਧਿਆਪਕ ਲੜੀਵਾਰ ਭੁੱਖ ਹੜਤਾਲ ‘ਤੇ ਬੈਠ ਗਏ ਸਨ।

Vinkmag ad
Share Our Daily Posts

News Desk

Read Previous

ਨਵਾਂਸ਼ਹਿਰ ‘ਚ ਦਿਲ ਕੰਬਾਊ ਹਾਦਸਾ, ਮੋਟਰਸਾਈਕਲ ਤੇ ਕਾਰ ਦੀ ਟੱਕਰ ‘ਚ ਪਿਓ, ਪੁੱਤ ਤੇ ਧੀ ਦੀ ਮੌਤ

Read Next

ਜ਼ਮੀਨੀ ਵਿਵਾਦ ‘ਚ ਕੇਸ ਦਰਜ