Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 11, 2026

ਜ਼ਮੀਨੀ ਵਿਵਾਦ ‘ਚ ਕੇਸ ਦਰਜ

ਤਰਨਤਾਰਨ : ਮਹੰਤ ਦੇ ਨਾਂ ਕੀਤੀ ਜ਼ਮੀਨ ਦਾ ਕਬਜ਼ਾ ਨਾ ਦਿੰਦਿਆਂ ਆਪ ਹੀ ਖੇਤੀ ਕਰਨ ਕਥਿਤ ਦੋਸ਼ ਹੇਠ ਥਾਣਾ ਖਾਲੜਾ ਦੀ ਪੁਲਿਸ ਨੇ ਇਕ ਵਿਅਕਤੀ ਖਿਲਾਫ ਕੇਸ ਦਰਜ ਕੀਤਾ ਹੈ। ਮਹੰਤ ਵੇਦ ਪ੍ਰਕਾਸ਼ ਉਰਫ ਪ੍ਰਰੀਤ ਦੇਵਾ ਪੁੱਤਰ ਪ੍ਰਸ਼ੋਤਮ ਲਾਲ ਵਾਸੀ ਮੰਦਿਰ ਵਾਲੀ ਗਲੀ ਭਿੱਖੀਵਿੰਡ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ ਕਿ ਸੁਖਦੇਵ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਨਾਰਲਾ ਨੇ ਉਸਦੇ ਨਾਂ ‘ਤੇ ਦੋ ਕਨਾਲ 5 ਮਰਲੇ ਜ਼ਮੀਨ ਕੀਤੀ ਸੀ, ਜਿਸ ਦਾ ਉਹ ਹੁਣ ਕਬਜ਼ਾ ਨਹੀਂ ਦੇ ਰਿਹਾ ਤੇ ਆਪ ਖੇਤੀ ਕਰ ਰਿਹਾ ਹੈ। ਉਕਤ ਸ਼ਿਕਾਇਤ ਦੀ ਪੜਤਾਲ ਡੀਐੱਸਪੀ ਪੀਬੀਆਈ ਜਗੀਰ ਸਿੰਘ ਵੱਲੋਂ ਕਰਨ ਉਪਰੰਤ ਥਾਣਾ ਖਾਲੜਾ ‘ਚ ਸੁਖਦੇਵ ਸਿੰਘ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ। ਅਗਲੀ ਜਾਂਚ ਕਰ ਰਹੇ ਏਐੱਸਆਈ ਹੀਰਾ ਸਿੰਘ ਨੇ ਦੱਸਿਆ ਕਿ ਤਫਤੀਸ਼ ਜਾਰੀ ਹੈ।

Vinkmag ad
Share Our Daily Posts

News Desk

Read Previous

GNDU ਪੁੱਜੇ ਮੁੱਖ ਮੰਤਰੀ ਚੰਨੀ ਨੂੰ ਕਰਨਾ ਪਿਆ ਭਾਰੀ ਵਿਰੋਧ ਦਾ ਸਾਹਮਣਾ, ਗੇਟ ਦੇ ਬਾਹਰ ਅਧਿਆਪਕਾਂ ਨੇ ਕੀਤੀ ਨਾਅਰੇਬਾਜ਼ੀ

Read Next

ਜਲੰਧਰ ਦੇ ਡੀਸੀ ਨੂੰ ਇਕ ਹੋਰ ਜ਼ਿਲ੍ਹੇ ਦਾ ਮਿਲਿਆ ਐਡੀਸ਼ਨਲ ਚਾਰਜ, ਜਾਣੋ ਕਿਉਂ