Breaking News :

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

May 6, 2026

ਨਸ਼ੀਲੇ ਪਦਾਰਥਾਂ ਸਮੇਤ ਦੋ ਕਾਬੂ

ਨੂਰਮਹਿਲ : ਨੂਰਮਹਿਲ ਪੁਲਿਸ ਵੱਲੋਂ ਇਕ ਨੌਜਵਾਨ ਤੇ ਇਕ ਅੌਰਤ ਨੂੰ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਇਸ ਸਬੰਧੀ ਥਾਣਾ ਮੁੱਖ ਅਫਸਰ ਬਲਰਾਜ ਸਿੰਘ ਨੇ ਦੱਸਿਆ ਕਿ ਪੁਲਿਸ ਨਾਕਾਬੰਦੀ ਤੇ ਚੈਕਿੰਗ ਦੇ ਸਬੰਧੀ ਰਵਿਦਾਸ ਚੌਕ ਨੂਰਮਹਿਲ ਮੌਜੂਦ ਸੀ ਕਿ ਮੇਨ ਬਾਜ਼ਾਰ ਵੱਲੋਂ ਇੱਕ ਨੌਜਵਾਨ ਅਤੇ ਇੱਕ ਅੌਰਤ ਪੈਦਲ ਆਉਂਦੀ ਦਿਖਾਈ ਦਿੱਤੇ। ਨੌਜਵਾਨ ਦੇ ਹੱਥ ਮੋਮੀ ਲਿਫਾਫਾ ਤੇ ਅੌਰਤ ਦੇ ਹੱਥ ‘ਚ ਛੋਟਾ ਪਰਸ ਫੜਿਆ ਸੀ ਜੋ ਪੁਲਿਸ ਨੂੰ ਦੇਖ ਕੇ ਪਿੱਛੇ ਮੁੜਨ ਲੱਗੇ ਤਾਂ ਐੱਸਆਈ ਪਰਮਜੀਤ ਸਿੰਘ ਨੇ ਪੁਲਿਸ ਦੀ ਮਦਦ ਨਾਲ ਕਾਬੂ ਕਰ ਕੇ ਨਾਂ ਪਤਾ ਪੁੱਿਛਆ ਜਿਸ ਨੇ ਆਪਣਾ ਨਾਂ ਗੁਰਪਾਲ ਸਿੰਘ ਉਰਫ ਪਾਲਾ ਤੇ ਅੌਰਤ ਨੇ ਆਪਣਾ ਨਾਮ ਸਿਮਰਨਜੀਤ ਕੌਰ ਦੋਵੇਂ ਵਾਸੀਅਨ ਮੁਹੱਲਾ ਰੰਗੜਾ ਨੂਰਮਹਿਲ ਦੱਸਿਆ। ਜਦੋਂ ਨੌਜਵਾਨ ਦੇ ਹੱਥ ਵਿਚ ਫੜੇ ਲਿਫਾਫੇ ਦੀ ਤਲਾਸ਼ੀ ਲਈ ਤਾਂ ਉਸ ‘ਚੋਂ ਵੱਖ-ਵੱਖ ਮਾਰਕਾ ਕੁੱਲ 39 ਨਸ਼ੇ ਦੇ ਟੀਕੇ ਬਰਾਮਦ ਹੋਏ ਤੇ ਅੌਰਤ ਦੇ ਪਰਸ ਦੀ ਤਲਾਸ਼ੀ ਲੈਣ ‘ਤੇ 10 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਵੱਲੋਂ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

Vinkmag ad
Share Our Daily Posts

News Desk

Read Previous

ਗਰੈਂਡ ਕੈਰੋਂ ਪੈਲਸ ਬਾਹਰ ਚੱਲੀਆਂ ਗੋਲੀਆਂ, 4 ਜ਼ਖ਼ਮੀ

Read Next

ਕਾਂਗਰਸ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਬਣਾਈਆਂ ਕਮੇਟੀਆਂ, ਪਰ ਤਿੰਨਾਂ ਦੇ ਮੁਖੀ ਇਕ-ਦੂਸਰੇ ਦੇ ਵਿਰੋਧੀ