Breaking News :

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

May 4, 2026

ਮੋਰਿੰਡਾ ‘ਚ ਵੱਡੀ ਵਾਰਦਾਤ, ਬੈਂਕ ਡਾਇਰੈਕਟਰ ਤੇ ਸਾਬਕਾ ਕਾਂਗਰਸੀ ਸਰਪੰਚ ਦੀ ਗੋਲ਼ੀਆਂ ਮਾਰ ਕੇ ਹੱਤਿਆ

ਰੂਪਨਗਰ : ਮੋਰਿੰਡਾ ਨੇੜਲੇ ਪਿੰਡ ਊਧਮਪੁਰ ‘ਚ ਅੱਜ ਸਵੇਰੇ ਅਣਪਛਾਤਿਆਂ ਵੱਲੋਂ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਲੈਂਡ ਮਾਰਗੇਜ਼ ਬੈਂਕ ਮੋਰਿੰਡਾ ਦੇ ਨਵ ਨਿਯੁਕਤ ਡਾਇਰੈਕਟਰ ਤੇ ਸਾਬਕਾ ਕਾਂਗਰਸੀ ਸਰਪੰਚ ਅਵਤਾਰ ਸਿੰਘ ਦੀ ਅਣਪਛਾਤੇ ਵਿਅਕਤੀਆਂ ਨੇ ਗੋਲ਼ੀਆਂ ਮਾਰ ਕੇ ਹੱਤਿਆ ਕਰ ਦਿੱਤੀ। ਸਥਾਨਕ ਪੁਲਿਸ ਇਸ ਘਟਨਾ ਦੀ ਬਾਰੀਕੀ ਨਾਲ ਛਾਣਬੀਣ ਕਰ ਰਹੀ ਹੈ। ਘਟਨਾ ਸਥਾਨ ਤੋਂ 9 ਕਾਰਤੂਸ ਮਿਲੇ ਹਨ। ਪੁਲਿਸ ਮੁਤਾਬਕ ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਨਾਲ ਕਿਸੇ ਦੀ ਵੀ ਨਿੱਜੀ ਰੰਜਿਸ਼ ਨਹੀਂ ਸੀ।

Vinkmag ad
Share Our Daily Posts

News Desk

Read Previous

ਸ੍ਰੀ ਅਨੰਦਪੁਰ ਸਾਹਿਬ ‘ਚ ਸੀ.ਐਮ ਚੰਨੀ ਦੇ ਕਾਫ਼ਲੇ ਅੱਗੇ ਆਰਜ਼ੀ ਮੁਲਾਜ਼ਮਾਂ ਦਾ ਧਰਨਾ, ਰੈਗੂਲਰ ਕਰਨ ਦੀ ਮੰਗ

Read Next

ਓਮੀਕ੍ਰੋਨ ਅਲਰਟ : ਅੰਮ੍ਰਿਤਸਰ ਏਅਰਪੋਰਟ ’ਤੇ ਇਟਲੀ ਤੋਂ ਆਏ ਦੋ ਯਾਤਰੀ ਮਿਲੇ ਕੋਰੋਨਾ ਪਾਜ਼ੇਟਿਵ, ਜੀਨੋਮ ਸੀਕਵੈਂਸਿੰਗ ਲਈ ਭੇਜੇ ਜਾਣਗੇ ਸੈਂਪਲ