Breaking News :

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

May 4, 2026

ਤੇਜ਼ਧਾਰ ਹਥਿਆਰਾਂ ਨਾਲ ਦੁਕਾਨਦਾਰ ‘ਤੇ ਹਮਲਾ, ਫੱਟੜ ਹਾਲਤ ਵਿਚ ਕਰਵਾਇਆ ਹਸਪਤਾਲ ਦਾਖ਼ਲ

ਲੁਧਿਆਣਾ : ਹਥਿਆਰਾਂ ਨਾਲ ਲੈੱਸ ਹੋਏ ਚਾਰ ਨੌਜਵਾਨਾਂ ਨੇ ਦੁਕਾਨਦਾਰ ‘ਤੇ ਹਮਲਾ ਕਰਕੇ ਉਸ ਨੂੰ ਬੁਰੀ ਤਰ੍ਹਾਂ ਫੱਟੜ ਕਰ ਦਿੱਤਾ। ਇਸ ਮਾਮਲੇ ਵਿਚ ਥਾਣਾ ਕੋਤਵਾਲੀ ਦੀ ਪੁਲਿਸ ਨੇ ਕਰੀਮਪੁਰਾ ਬਾਜ਼ਾਰ ਦੇ ਵਾਸੀ ਮੁਕੇਸ਼ ਕੁਮਾਰ ਸਿੰਘ ਦੇ ਬਿਆਨਾਂ ਉਪਰ ਚਾਰ ਅਣਪਛਾਤੇ ਵਿਅਕਤੀਆਂ ਦੇ ਖਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ। ਥਾਣਾ ਕੋਤਵਾਲੀ ਦੀ ਪੁਲਿਸ ਨੂੰ ਜਾਣਕਾਰੀ ਦਿੰਦਿਆਂ ਮੁਕੇਸ਼ ਕੁਮਾਰ ਸਿੰਘ ਨੇ ਦੱਸਿਆ ਕਿ ਉਹ ਬੰਗਾਲੀ ਈ ਰਿਕਸ਼ਾ ਨਾਮ ਦੀ ਦੁਕਾਨ ਰੇਲਵੇ ਸਟੇਸ਼ਨ ਗੇਟ ਨੰਬਰ ਇੱਕ ਦੇ ਬਾਹਰ ਚਲਾਉਂਦੇ ਹਨ। ਉਹ ਦੁਕਾਨ ‘ਤੇ ਬੈਠ ਕੇ ਕੈਸ਼ ਗਿਣ ਰਹੇ ਸਨ। ਇਸੇ ਦੌਰਾਨ ਐਕਟਿਵਾ ਅਤੇ ਮੋਟਰਸਾਈਕਲ ‘ਤੇ ਸਵਾਰ ਹੋ ਕੇ ਚਾਰ ਅਣਪਛਾਤੇ ਨੌਜਵਾਨ ਆਏ, ਜਿਨ੍ਹਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਮੁਕੇਸ਼ ਉੱਪਰ ਹਮਲਾ ਕਰ ਦਿੱਤਾ। ਬੁਰੀ ਤਰ੍ਹਾਂ ਫੱਟੜ ਕਰਨ ਤੋਂ ਬਾਅਦ ਉਹ ਧਮਕੀਆਂ ਦਿੰਦੇ ਹੋਏ ਮੌਕੇ ਤੋਂ ਫ਼ਰਾਰ ਹੋ ਗਏ। ਇਸ ਮਾਮਲੇ ਸਬੰਧੀ ਤਫ਼ਤੀਸ਼ੀ ਅਫ਼ਸਰ ਮਨਿੰਦਰ ਕੌਰ ਦਾ ਕਹਿਣਾ ਹੈ ਕਿ ਮੁਕੇਸ਼ ਦੇ ਬਿਆਨ ਲੈ ਕੇ ਅਣਪਛਾਤੇ ਮੁਲਜ਼ਮਾਂ ਦੇ ਖਿਲਾਫ਼ ਕੇਸ ਦਰਜ ਕਰ ਲਿਆ ਹੈ।

Vinkmag ad
Share Our Daily Posts

News Desk

Read Previous

ਓਮੀਕ੍ਰੋਨ ਅਲਰਟ : ਅੰਮ੍ਰਿਤਸਰ ਏਅਰਪੋਰਟ ’ਤੇ ਇਟਲੀ ਤੋਂ ਆਏ ਦੋ ਯਾਤਰੀ ਮਿਲੇ ਕੋਰੋਨਾ ਪਾਜ਼ੇਟਿਵ, ਜੀਨੋਮ ਸੀਕਵੈਂਸਿੰਗ ਲਈ ਭੇਜੇ ਜਾਣਗੇ ਸੈਂਪਲ

Read Next

ਘਾਹ ਮੰਡੀ ‘ਚ ਰੂੰ ਦੀ ਦੁਕਾਨ ਨੂੰ ਲੱਗੀ ਅੱਗ