Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 11, 2026

ਅਕਾਲੀ ਦਲ, ਭਾਜਪਾ ਤੇ ਅਮਰਿੰਦਰ ਸਿੰਘ ਦੀ ਪੱਕੀ ਸਾਂਝ : ਚੰਨੀ

ਖੰਨਾ : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋ ਪਾਇਲ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਉੱਤੇ ਨਸ਼ਿਆਂ ਦੇ ਮੁੱਦੇ ਉੱਤੇ ਜ਼ੋਰਦਾਰ ਹਮਲਾ ਕੀਤਾ ਗਿਆ। ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਜਿਹਨਾਂ ਚਿਰ ਅਕਾਲੀ ਦਲ ਦੀ ਕਮਾਨ ਸੁਖਬੀਰ ਸਿੰਘ ਬਾਦਲ ਤੇ ਬਿਕਰਮ ਸਿੰਘ ਮਜੀਠੀਆ ਕੋਲ ਰਹੇਗ ਉਹਨਾਂ ਚਿਰ ਅਕਾਲੀ ਦਲ ਉਠ ਨਹੀ ਸਕਦਾ ਕਿਉਕਿ ਇਹਨਾਂ ਦੋਵੇ ਆਗੂਆਂ ਨੇ ਪੰਜਾਬ ਨੂੰ ਬਰਬਾਦ ਕਰਕੇ ਰੱਖ ਦਿੱਤਾ ਤੇ ਇਹਨਾਂ ਦੇ ਰਾਜ ਵਿਚ ਨਸ਼ੇ ਨੇ ਆਪਣੇ ਪੈਰ ਪਸਾਰੇ ਤੇ ਸਾਡੇ ਪਵਿੱਤਰ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਈ। ਉਹਨਾਂ ਕਿਹਾ ਕਿ ਬਾਦਲਾ ਦਾ ਕੋਈ ਧਰਮ ਨਹੀ ਇਹ ਤਾਂ ਸਿਰਫ ਪੰਜਾਬ ਨੂੰ ਲੁੱਟਣ ਲਈ ਸੱਤਾ ਦੇ ਸੁਪਨੇ ਲੈ ਰਹੇ ਹਨ। ਦੱਸਣਯੋਗ ਹੈ ਕਿ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਜੱਦੀ ਹਲਕੇ ਪਾਇਲ ਦੀ ਦਾਣਾ ਮੰਡੀ ਵਿੱਚ ਹਲਕਾ ਵਿਧਾਇਕ ਲਖਵੀਰ ਸਿੰਘ ਲੱਖਾ ਦੀ ਰਹਿਨੁਮਾਈ ਹੇਠ ਲੋਕ ਮਿਲਣੀ ਤਹਿਤ ਵਿਸ਼ਾਲ ਰੈਲੀ ਕਰਵਾਈ ਗਈ ਜਿਸ ਵਿੱਚ ਜੈਕਾਰਿਆਂ ਦੀ ਗੂੰਜ ਦੌਰਾਨ ਹਜਾਰਾਂ ਲੋਕ ਪੁੱਜੇ। ਰੈਲੀ ਵਿੱਚ ਇਕੱਠ ਇਹਨਾਂ ਜਿਆਦਾ ਸੀ ਕਿ ਕੁਰਸੀਆਂ ਭਰਨ ਤੋਂ ਬਾਅਦ ਹਜਾਰਾਂ ਲੋਕਾਂ ਨੇ ਥੱਲੇ ਬੈਠ ਕੇ ਰੈਲੀ ਦਾ ਆਨੰਦ ਮਾਣਿਆ।

Vinkmag ad
Share Our Daily Posts

News Desk

Read Previous

ਕੈਂਟਰ ਦੇ ਪਿੱਛੇ ਖੜ੍ਹੇ ਚਾਲਕ ਨੂੰ ਤੇਜ਼ ਰਫਤਾਰ ਕਾਰ ਨੇ ਦਰੜਿਆ

Read Next

ਬੈਂਕਾਂ ਦੀ ਦੋ ਦਿਨਾ ਹੜਤਾਲ ਤੋਂ ਪਹਿਲਾਂ ਨਬੇੜ ਲਓ ਜ਼ਰੂਰੀ ਬੈਂਕਿੰਗ ਕੰਮਕਾਜ, ਨਹੀਂ ਤਾਂ ਆਵੇਗੀ ਪਰੇਸ਼ਾਨੀ