Breaking News :

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

May 3, 2026

ਖ਼ੁਦ ਨੂੰ ਲੈਫ਼ਟੀਨੈਂਟ ਕਰਨਲ ਦੱਸ ਕੇ ਕੀਤੇ ਆਰਮੀ ਦੇ ਫ਼ਰਜ਼ੀ ਕਾਗਜ਼ ਕੀਤੇ ਪੇਸ਼ ਤੇ ਫਿਰ

ਲੁਧਿਆਣਾ : ਖੁਦ ਨੂੰ ਆਰਮੀ ਦਾ ਲੈਫਟੀਨੈਂਟ ਕਰਨਲ ਦੱਸਣ ਵਾਲੇ ਵਿਅਕਤੀ ਨੇ ਯੈੱਸ ਬੈਂਕ ਨਾਲ ਤਕਰੀਬਨ 18 ਲੱਖ ਰੁਪਏ ਦੀ ਧੋਖਾਧੜੀ ਕੀਤੀ। ਇਸ ਮਾਮਲੇ ਵਿੱਚ 9 ਮਹੀਨਿਆਂ ਦੀ ਤਫਤੀਸ਼ ਤੋਂ ਬਾਅਦ ਥਾਣਾ ਡਵੀਜ਼ਨ ਨੰਬਰ 8ਦੀ ਪੁਲਿਸ ਨੇ ਯੈੱਸ ਬੈਂਕ ਦੇ ਮੈਨੇਜਰ ਸੁਖਵਿੰਦਰ ਸਿੰਘ ਦੇ ਬਿਆਨਾਂ ਉੱਪਰ ਪਿੰਡ ਫੱਗੂਵਾਲ ਲਾਡੂਵਾਲ ਦੇ ਵਾਸੀ ਸ਼ੋਭਰਾਜ ਸਿੰਘ ਦੇ ਖ਼ਿਲਾਫ਼ ਧੋਖਾਧੜੀ ਦੀਆਂ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ।24 ਮਾਰਚ ਨੂੰ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ ਦਿੰਦਿਆਂ ਯੈੱਸ ਬੈਂਕ ਦੇ ਮੈਨੇਜਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਸਾਲ 2018 ਵਿੱਚ ਮੁਲਜ਼ਮ ਸੋਭ ਰਾਜ ਉਨ੍ਹਾਂ ਦੇ ਬੈਂਕ ਵਿੱਚ ਆਇਆ।

ਮੁਲਜ਼ਮ ਨੇ ਆਪਣੇ ਆਪ ਨੂੰ ਆਰਮੀ ਦਾ ਲੈਫਟੀਨੈਂਟ ਕਰਨਲ ਦੱਸਿਆ ਅਤੇ ਬੈਂਕ ਵਿਚ ਜਾਅਲੀ ਆਰਮੀ ਦੇ ਕਾਗਜ਼ ਪੇਸ਼ ਕਰ ਦਿੱਤੇ। ਮੁਲਜ਼ਮ ਨੇ ਬੈਂਕ ਨਾਲ ਲੋਨ ਦੀ ਗੱਲ ਚਲਾਈ ਅਤੇ ਹੋਰ ਲੋੜੀਂਦੇ ਕਾਗਜ਼ ਵੀ ਬੈਂਕ ਨੂੰ ਦੇ ਦਿੱਤੇ । 3 ਸਿਤੰਬਰ 2018 ਨੂੰ ਬੈਂਕ ਨੇ ਉਸ ਨੂੰ 8 ਲੱਖ 23 ਹਜ਼ਾਰ ਅਤੇ 19 ਜਨਵਰੀ 2019 ਨੂੰ 9 ਲੱਖ 87 ਹਜ਼ਾਰ ਰੁਪਏ ਦਾ ਲੋਨ ਦੇ ਦਿੱਤਾ । ਰਕਮ ਹਾਸਲ ਕਰਨ ਤੋਂ ਬਾਅਦ ਮੁਲਜ਼ਮ ਨੇ ਬੈਂਕ ਨੂੰ ਕਿਸ਼ਤਾਂ ਨਾ ਮੋੜੀਆਂ । ਅਜਿਹਾ ਕਰ ਕੇ ਉਸ ਨੇ ਯੈੱਸ ਬੈਂਕ ਨਾਲ ਧੋਖਾਧੜੀ ਕੀਤੀ ।ਪੁਲਿਸ ਦੇ ਉੱਚ ਅਧਿਕਾਰੀਆਂ ਨੇ ਕਈ ਮਹੀਨਿਆਂ ਦੀ ਤਫਤੀਸ਼ ਤੋਂ ਬਾਅਦ ਮੁਲਜ਼ਮ ਸ਼ੋਭਰਾਜ ਦੇ ਖਿਲਾਫ ਮੁਕੱਦਮਾ ਦਰਜ ਕਰ ਲਿਆ ਹੈ ।ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣੇਦਾਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਦੀ ਤਲਾਸ਼ ਕੀਤੀ ਜਾ ਰਹੀ ਹੈ ਜਲਦੀ ਹੀ ਉਸ ਨੂੰ ਹਿਰਾਸਤ ਵਿੱਚ ਲੈ ਲਿਆ ਜਾਵੇਗਾ ।

Vinkmag ad
Share Our Daily Posts

News Desk

Read Previous

ਟੋਲ ਕੰਪਨੀਆਂ ਨੇ ਸ਼ੁਰੂ ਕੀਤੀ ਤਿਆਰੀ, ਵਧੀਆਂ ਦਰਾਂ ਨਾਲ ਸ਼ੁਰੂ ਹੋਣਗੇ ਟੋਲ ਪਲਾਜ਼ੇ, ਜਾਣੋ- ਕਿਸ ਤਰੀਕ ਤੋਂ ਹੋਵੇਗੀ ਸ਼ੁਰੂਆਤ

Read Next

ਡੀਐੱਨਏ ਰਿਪੋਰਟ ਨਾ ਆਉਣ ਕਾਰਨ ਘਰ ਨਹੀਂ ਪੁੱਜੀ ਗੁਰਸੇਵਕ ਦੀ ਲਾਸ਼