Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 11, 2026

ਟੋਲ ਪਲਾਜ਼ਾ ਦੇ ਵੱਧ ਰਹੇ ਰੇਟਾਂ ਕਾਰਨ ਲਾਇਆ ਜਾਵੇਗਾ ਧਰਨਾਂ ਸਰਦਾਰ ਹਰਦੇਵ ਸਿੰਘ ਗੋਲਾ ਪ੍ਰਧਾਨ ਪੱਤਰਕਾਰ ਵੈਲਫੇਅਰ ਐਸੋਸੀਏਸ਼ਨ ਪੰਜਾਬ

ਜਲੰਧਰ: ਪੱਤਰਕਾਰ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਸਰਦਾਰ ਹਰਦੇਵ ਸਿੰਘ ਗੋਲਾ ਜੀ ਨੇ ਇੱਕ ਪ੍ਰੈਸ ਬਿਆਨ ਵਿੱਚ ਕਿਹਾ ਕਿ ਜੇਕਰ ਸਰਕਾਰ ਨੇ ਟੋਲਪਲਾਜਾ ਦੇ ਰੇਟਾਂ ਨੂੰ ਵਿਧਾਇਆ ਉਸ ਨੂੰ ਸਹਿਣ ਨਹੀਂ ਕੀਤਾ ਜਾਵੇਗਾ ਟੋਲਪਲਾਜਾ ਦੇ ਰੇਟ ਪਹਿਲਾਂ ਹੀ ਸਰਕਾਰ ਨੇ ਬਹੁਤ ਵਧਾਏ ਹੋਏ ਹਨ ਜ਼ੋ ਹਰ ਦੇਸ਼ ਵਾਸੀਆਂ ਦੀ ਪਹੁੰਚ ਤੋਂ ਬਾਹਰ ਹਨ ਤੇ ਟਰਾਂਸਪੋਰਟ ਵਾਲ਼ੀਆਂ ਨੂੰ ਦੇਣ ਵਿਚ ਪਹਿਲਾਂ ਹੀ ਬਹੁਤ ਦਿੱਕਤ ਹੁੰਦੀ ਹੈ ਜੇਕਰ ਸਰਕਾਰ ਨੇ ਮਨਮਾਨੀ ਕੀਤੀ ਤਾਂ ਧਰਣਾ ਪ੍ਰਦਰਸ਼ਨ ਕੀਤਾ ਜਾਵੇਗਾ 

 

Vinkmag ad
Share Our Daily Posts

News Desk

Read Previous

ਮਾਂ ਨੇ ਹੀ ਪ੍ਰੇਮੀ ਨਾਲ ਮਿਲ ਕੇ ਕੀਤਾ ਸੀ ਧੀ ਦਾ ਕਤਲ, ਸ੍ਰੀ ਗੋਇੰਦਵਾਲ ਸਾਹਿਬ ’ਚ 6 ਸਾਲਾ ਬੱਚੀ ਦੇ ਕਤਲ ਦੀ ਗੁੱਥੀ ਸੁਲਝੀ

Read Next

ਮਨਪ੍ਰੀਤ ਬਾਦਲ ਤੇ ਕੁੱਤੀਵਾਲ ਦੇ ਪੋਸਟਰ ਦੇਖ ਭੜਕੇ ਲੋਕ, ਕਿਸਾਨਾਂ ਦੀ ਮਦਦ ਨਾਲ ਲੁਹਾ ਕੇ ਕੀਤੇ ਅੱਗ ਹਵਾਲੇ, ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ