Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 11, 2026

ਚੰਡੀਗੜ੍ਹ ‘ਚ ਓਮੀਕ੍ਰੋਨ ਦੀ ਐਂਟਰੀ, ਇਟਲੀ ਤੋਂ ਸ਼ਹਿਰ ਆਇਆ 40 ਸਾਲਾ ਨੌਜਵਾਨ ਨਿਕਲਿਆ ਪਾਜ਼ੇਟਿਵ

ਚੰਡੀਗੜ੍ਹ : ਚੰਡੀਗੜ੍ਹ ‘ਚ ਕੋਰੋਨਾ ਵਾਇਰਸ ਦੇ ਨਵੇਂ ਰੂਪ ਓਮੀਕ੍ਰੋਨ ਨੇ ਦਸਤਕ ਦੇ ਦਿੱਤੀ ਹੈ। ਸ਼ਹਿਰ ‘ਚ 20 ਸਾਲਾ ਇਕ ਨੌਜਵਾਨ ਕੋਰੋਨਾ ਪਾਜ਼ੇਟਿਵ ਪਾਇਆ ਗਿਆ ਹੈ, ਜਿਸ ਵਿਚ ਨਵੇਂ ਵੇਰੀਐਂਟ ਦੀ ਪੁਸ਼ਟੀ ਹੋਈ ਹੈ। ਇਹ ਨੌਜਵਾਨ 22 ਨਵੰਬਰ ਨੂੰ ਇਟਲੀ ਤੋਂ ਚੰਡੀਗੜ੍ਹ ਆਇਆ ਸੀ। ਨੌਜਵਾਨ ਦੇ ਸ਼ਹਿਰ ‘ਚ ਰਿਸ਼ਤੇਦਾਰ ਰਹਿੰਦੇ ਹਨ, ਜਿੱਥੇ ਨੌਜਵਾਨ ਉਨ੍ਹਾਂ ਨੂੰ ਮਿਲਣ ਆਇਆ ਹੋਇਆ ਸੀ। ਉਦੋਂ ਤੋਂ ਇੱਥੇ ਕੁਆਰੰਟਾਈਨ ਪੀਰੀਅਡ ‘ਚ ਰੱਖਿਆ ਗਿਆ ਸੀ। 1 ਦਸੰਬਰ ਨੂੰ ਇਕ ਨੌਜਵਾਨ ਦੇ ਕੋਰੋਨਾ ਵਾਇਰਸ ਨਾਲ ਇਨਫੈਕਟਿਡ ਹੋਣ ਦੀ ਰਿਪੋਰਟ ਆਈ ਸੀ।

ਨੌਜਵਾਨਾਂ ਦੇ ਨਮੂਨੇ ਨੂੰ ਜੀਨੋਮ ਸੀਕਵੈਂਸਿੰਗ ਲਈ ਐਨਸੀਡੀਸੀ ਦਿੱਲੀ ਭੇਜਿਆ ਗਿਆ ਸੀ। ਨੌਜਵਾਨ ਦੀ ਰਿਪੋਰਟ ਸ਼ਨਿਚਰਵਾਰ ਦੇਰ ਰਾਤ ਆਈ ਜਿਸ ਵਿਚ ਉਸ ਦੇ ਓਮੀਕ੍ਰੋਨ ਨਾਲ ਇਨਫੈਕਟਿਡ ਹੋਣ ਦੀ ਪੁਸ਼ਟੀ ਗੋਈ ਹੈ। ਨੌਜਵਾਨਾਂ ਦੇ ਸੱਤ ਪਰਿਵਾਰਕ ਮੈਂਬਰਾਂ ਨੂੰ ਵੀ ਕੁਆਰੰਟਾਈਨ ‘ਚ ਰੱਖਿਆ ਗਿਆ ਹੈ। ਇਨ੍ਹਾਂ ਸਾਰਿਆਂ ਦੀ ਆਰਟੀਪੀਸੀਆਰ ਰਿਪੋਰਟ ਨੈਗੇਟਿਵ ਆਈ ਹੈ, ਇਹ ਨੌਜਵਾਨ ਸ਼ੁਰੂ ਤੋਂ ਹੀ ਲੱਛਣ ਰਹਿਤ ਹੈ। ਨੌਜਵਾਨਾਂ ਦਾ ਇਟਲੀ ‘ਚ ਫਾਈਜ਼ਰ ਵੈਕਸੀਨ ਨਾਲ ਵੀ ਪੂਰੀ ਤਰ੍ਹਾਂ ਟੀਕਾਕਰਨ ਕੀਤਾ ਗਿਆ ਹੈ।

Vinkmag ad
Share Our Daily Posts

News Desk

Read Previous

ਕਿਸਾਨੀ ਮੋਰਚੇ ਤੋਂ ਪਰਤੇ ਕਿਸਾਨਾਂ ਦਾ ਸ਼ੰਭੂ ਬਾਰਡਰ ‘ਤੇ ਭਰਵਾਂ ਸਵਾਗਤ, ਏਅਰ ਕਰਾਫਟ ਨਾਲ ਵਰਸਾਏ ਫੁੱਲ

Read Next

ਜਲੰਧਰ ‘ਚ ਵੱਡੀ ਵਾਰਦਾਤ ! ਪਤਨੀ ਦੇ ਵਿਆਹ ਤੋਂ ਨਾਰਾਜ਼ ਨੌਜਵਾਨ ਨੇ ਦੂਸਰੇ ਪਤੀ ਨੂੰ ਮਾਰੀ ਗੋਲ਼ੀ