Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 11, 2026

Ludhiana News : ਜੀਟੀ ਰੋਡ ਨੇੜੇ ਸੜਕ ਕਿਨਾਰੇ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼, ਪੁਲਿਸ ਨੇ ਲਾਸ਼ ਕਬਜ਼ੇ ‘ਚ ਲੈ ਕੇ ਸਿਵਲ ਹਸਪਤਾਲ ਪਹੁੰਚਾਈ

ਲੁਧਿਆਣਾ : ਥਾਣਾ ਸਲੇਮ ਟਾਬਰੀ ਦੇ ਅਧੀਨ ਪੈਂਦੇ ਨੇਤਾ ਜੀ ਨਗਰ ਪਾਰਕ ਜੀਟੀ ਰੋਡ ਦੇ ਕੋਲ ਸੜਕ ਕਿਨਾਰੇ ਇਕ ਨਾ ਮਾਲੂਮ ਵਿਅਕਤੀ ਦੀ ਲਾਸ਼ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਥਾਣਾ ਸਲੇਮ ਟਾਬਰੀ ਦੇ ਏਐੱਸਆਈ ਜਨਕ ਰਾਜ ਨੇ ਦੱਸਿਆ ਕਿ ਬੀਤੇ ਦਿਨ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਨੇਤਾ ਜੀ ਨਗਰ ਅਮਨ ਪਾਰਕ ਜੀਟੀ ਰੋਡ ਦੇ ਕੋਲ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਪਈ ਹੈ ਜਿਸ ਤੋਂ ਬਾਅਦ ਪੁਲਸ ਪਾਰਟੀ ਵੱਲੋਂ ਮੌਕੇ ਤੇ ਜਾ ਕੇ ਉਸ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਮੋਰਚਰੀ ਵਿਚ 72 ਘੰਟੇ ਸ਼ਨਾਖਤ ਲਈ ਭੇਜ ਦਿੱਤਾ ਗਿਆ ਸੀ ਉਨ੍ਹਾਂ ਨੇ ਦੱਸਿਆ ਕਿ ਜਾਣਕਾਰੀ ਮੁਤਾਬਿਕ ਇਹ ਨਾ ਮਾਲੂਮ ਵਿਅਕਤੀ ਜੋ ਕਿ ਸੜਕ ਦੇ ਕਿਨਾਰੇ ਝੁੱਗੀ ਪਾ ਕੇ ਰਹਿੰਦਾ ਸੀ ਤੇ ਪੰਦਰਾਂ ਦਿਨਾਂ ਤੋਂ ਬਿਮਾਰ ਚੱਲ ਰਿਹਾ ਸੀ ਜਿਸ ਦੀ ਠੰਢ ਲੱਗਣ ਨਾਲ ਮੌਤ ਹੋ ਗਈ

 

Vinkmag ad
Share Our Daily Posts

News Desk

Read Previous

ਜਲੰਧਰ ‘ਚ ਵੱਡੀ ਵਾਰਦਾਤ ! ਪਤਨੀ ਦੇ ਵਿਆਹ ਤੋਂ ਨਾਰਾਜ਼ ਨੌਜਵਾਨ ਨੇ ਦੂਸਰੇ ਪਤੀ ਨੂੰ ਮਾਰੀ ਗੋਲ਼ੀ

Read Next

ਪਿਸਟਲ ਸਮੇਤ ਦੋ ਨੌਜਵਾਨ ਕਾਬੂ