Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 12, 2026

ਦਰਬਾਰ ਸਾਹਿਬ ਨਤਮਸਤਕ ਹੋਣ ਪੁੱਜੇ ਕਿਸਾਨ ਆਗੂ, ਸੰਘਰਸ਼ ਦੀ ਫ਼ਤਿਹਯਾਬੀ ਲਈ ਕਰਵਾਈ ਅਰਦਾਸ

ਅੰਮ੍ਰਿਤਸਰ : ਤਿੰਨ ਖੇਤੀ ਕਾਨੂੰਨ ਰੱਦ ਹੋਣ ਅਤੇ ਕੇਂਦਰ ਸਰਕਾਰ ਵੱਲੋਂ ਸਾਰੀਆਂ ਮੰਗਾਂ ਮੰਨੇ ਜਾਣ ਤੋਂ ਬਾਅਦ ਅੱਜ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਸੰਯੁਕਤ ਕਿਸਾਨ ਮੋਰਚੇ (SKM) ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜ ਕੇ ਸੰਘਰਸ਼ ਦੀ ਫ਼ਤਿਹਯਾਬੀ ਦੇ ਲਈ ਅਰਦਾਸ ਕਰਵਾਈ ਗਈ। ਇਸ ਮੌਕੇ ਵੱਡੀ ਗਿਣਤੀ ਵਿਚ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂ ਆਪੋ-ਆਪਣੇ ਸਾਥੀਆਂ ਦੇ ਨਾਲ ਪਹੁੰਚੇ ਹੋਏ ਹਨ। ਪੰਜਾਬ, ਹਰਿਆਣਾ, ਯੂਪੀ ਆਦਿ ਸੂਬਿਆਂ ‘ਚੋਂ ਕਿਸਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੇ ਹੋਏ ਹਨ। ਇਨ੍ਹਾਂ ਆਗੂਆਂ ‘ਚ ਬੀਕੇਯੂ ਕਾਦੀਆਂ ਦੇ ਪ੍ਰਧਾਨ ਹਰਮੀਤ ਕਾਦੀਆਂ, ਜੰਗਵੀਰ ਸਿੰਘ ਤੇ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਸ਼ਾਮਲ ਹਨ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕਿਸਾਨ ਆਗੂਆਂ ਨੂੰ ਸਨਮਾਨਤ ਕਰਨ ਲਈ ਵਿਸ਼ੇਸ਼ ਸਮਾਗਮ ਰੱਖਿਆ ਗਿਆ ਹੈ।

 

Vinkmag ad
Share Our Daily Posts

News Desk

Read Previous

ਦੋ ਕਾਰਾਂ ਦੀ ਭਿਆਨਕ ਟੱਕਰ ‘ਚ ਪੰਜਾਬ ਪੁਲਿਸ ਮੁਲਾਜ਼ਮ ਤੇ ਪਤਨੀ ਦੀ ਦਰਦਨਾਕ ਮੌਤ, ਦਵਾਈ ਲੈਣ ਜਾ ਰਹੇ ਸੀ ਜਲੰਧਰ

Read Next

ਨਵਜੋਤ ਸਿੱਧੂ ਦਾ ਚੰਨੀ ਸਰਕਾਰ ‘ਤੇ ਨਿਸ਼ਾਨਾ, ਅੱਜ ਵੀ 25 ਰੁਪਏ ‘ਚ ਮਿਲ ਰਹੀ ਰੇਤ, ਬਠਿੰਡਾ ਦਿਹਾਤ ਤੋਂ ਲਾਡੀ ਨੂੰ ਟਿਕਟ ਦੇਣ ਦਾ ਐਲਾਨ