Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 25, 2026

ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਇੰਡੋਨੇਸ਼ੀਆ ਦੀ ਧਰਤੀ, ਸੁਨਾਮੀ ਦੀ ਚਿਤਾਵਨੀ ਜਾਰੀ

ਜਕਾਰਤਾ : ਇੰਡੋਨੇਸ਼ੀਆ ’ਚ ਭੂਚਾਲ ਦੇ ਜ਼ੋਰਦਾਰ ਝਟਕੇ ਮਹਿਸੂਸ ਕੀਤੇ ਗਏ ਹਨ। ਭੂਚਾਲ ਦੇ ਝਟਕੇ ਫਲੋਰੇਸ ਟਾਪੂ ’ਚ ਅੱਜ ਸਵੇਰੇ ਹੀ ਮਹਿਸੂਸ ਕੀਤੇ ਗਏ ਹਨ। ਰਿਕਟਰ ਸਕੇਲ ’ਤੇ ਭੂਚਾਲ ਦੀ ਤੀਬਰਤਾ 7.6 ਮਾਪੀ ਗਈ ਹੈ। ਭੂਚਾਲ ਦੇ ਝਟਕਿਆਂ ਤੋਂ ਬਾਅਦ ਮੌਸਮ ਵਿਭਾਗ ਨੇ ਸੁਨਾਮੀ ਦੀ ਚਿਤਾਵਨੀ ਜਾਰੀ ਕਰ ਦਿੱਤੀ ਹੈ। ਭੂਚਾਲ ਨਾਲ ਕਿਸੇ ਦਾ ਨੁਕਸਾਨ ਹੋਣ ਦੀ ਖ਼ਬਰ ਨਹੀਂਹੈ। ਰਾਹਤ ਅਤੇ ਬਚਾਅ ਦਲ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ।

ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਵੀ ਇੰਡੋਨੇਸ਼ੀਆ ’ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਪੰਜ ਦਸੰਬਰ ਨੂੰ ਭੂਚਾਲ ਦੇ ਝਟਕਿਆਂ ਦੀ ਤੀਬਰਤਾ 6.0 ਦਰਜ ਕੀਤੀ ਗਈ ਸੀ।

2004 ਵਿੱਚ ਆਇਆ ਸੀ ਵਿਨਾਸ਼ਕਾਰੀ ਭੂਚਾਲ

ਜ਼ਿਕਰਯੋਗ ਹੈ ਕਿ ਸਾਲ 2004 ‘ਚ ਇੰਡੋਨੇਸ਼ੀਆ ‘ਚ ਆਏ ਭਿਆਨਕ ਭੂਚਾਲ ‘ਚ ਲੱਖਾਂ ਲੋਕ ਮਾਰੇ ਗਏ ਸਨ। ਭੂਚਾਲ ਤੋਂ ਬਾਅਦ ਆਈ ਸੁਨਾਮੀ ਵਿੱਚ ਦੋ ਲੱਖ ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਸੀ। ਇਸ ਤੋਂ ਇਲਾਵਾ ਹਜ਼ਾਰਾਂ ਲੋਕ ਲਾਪਤਾ ਵੀ ਹੋ ਗਏ।

Vinkmag ad
Share Our Daily Posts

News Desk

Read Previous

ਬੇਰੁਜ਼ਗਾਰ ਅਧਿਆਪਕਾਂ ਨੇ ਫਿਰ ਕੀਤਾ ਜਲੰਧਰ ‘ਚ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ, ਲਾਠੀਚਾਰਜ ਦਾ ਦੋਸ਼

Read Next

ਦੇਸ਼ ਦੇ 5 ਸੂਬਿਆਂ ’ਚ ਅਗਲੇ ਮਹੀਨੇ ਹੋਵੇਗਾ ਚੋਣਾਂ ਦਾ ਐਲਾਨ,ਜਾਣੋ ਕਦੋਂ ਹੋਣਗੀਆਂ ਪੰਜਾਬ ‘ਚ ਚੋਣਾਂ