Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 20, 2026

ਡੀਏਵੀ ਕਾਲਜ ਦੇ ਕੋਲ ਸਕੂਟੀ ਸਵਾਰ ਬਜ਼ੁਰਗ ਦੀ ਦਰਦਨਾਕ ਹਾਦਸੇ ‘ਚ ਮੌਤ, ਪੈਟਰੋਲ ਪੰਪ ਤੋਂ ਬਾਹਰ ਆਉਂਦੇ ਟਰੈਕਟਰ ਨੇ ਮਾਰੀ ਟੱਕਰ

ਜਲੰਧਰ : ਡੀਏਵੀ ਕਾਲਜ ਨੇੜੇ ਸਥਿਤ ਇੰਡੀਅਨ ਆਇਲ ਪੈਟਰੋਲ ਪੰਪ ਨੇੜੇ ਟਰੈਕਟਰ ਦੀ ਟੱਕਰ ਕਾਰਨ ਇਕ ਸਕੂਟੀ ਸਵਾਰ ਦੀ ਦਰਦਨਾਕ ਮੌਤ ਹੋ ਗਈ ਹੈ। ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਉਹ ਸਕੂਟੀ ਵਿਚ ਤੇਲ ਭਰ ਕੇ ਪੈਟਰੋਲ ਪੰਪ ਤੋਂ ਬਾਹਰ ਨਿਕਲਿਆ ਹੀ ਸੀ ਕਿ ਟਰੈਕਟਰ ਨੇ ਟੱਕਰ ਮਾਰ ਦਿੱਤੀ। ਮ੍ਰਿਤਕ ਦੀ ਪਛਾਣ ਕਰਨਵੀਰ ਚੋਪੜਾ ਪੁੱਤਰ ਦੇਵੀ ਦਿਆਲ ਚੋਪੜਾ ਗ੍ਰੇਟਰ ਕੈਲਾਸ਼ ਵਜੋਂ ਹੋਈ ਹੈ। ਕਰਨਵੀਰ ਪੈਟਰੋਲ ਭਰ ਕੇ ਜਾ ਰਿਹਾ ਸੀ। ਟਰੈਕਟਰ ਦਾ ਪਿਛਲਾ ਟਾਇਰ ਸਕੂਟੀ ‘ਚ ਫਸ ਗਿਆ। ਇਸ ਨਾਲ ਹੀ ਲੋਕਾਂ ਨੇ ਭੱਜ ਕੇ ਟਰੈਕਟਰ ਚਾਲਕ ਨੂੰ ਫੜ ਕੇ ਪੁਲਿਸ ਹਵਾਲੇ ਕਰ ਦਿੱਤਾ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਇਹ ਹਾਦਸਾ ਸੜਕ ਦੇ ਨਿਰਮਾਣ ਕਾਰਨ ਵਾਪਰਿਆ। ਅੱਧੀ ਤੋਂ ਵੱਧ ਸੜਕ ਟੁੱਟ ਚੁੱਕੀ ਹੈ। ਦੱਸਣਯੋਗ ਹੈ ਕਿ ਇੱਥੇ ਪਹਿਲਾਂ ਵੀ ਕਈ ਹਾਦਸੇ ਵਾਪਰ ਚੁੱਕੇ ਹਨ। ਇਸ ਤੋਂ ਪਹਿਲਾਂ ਵੀ ਡੀਏਵੀ ਫਲਾਈਓਵਰ ਨੇੜੇ ਟਰੱਕ ਦੀ ਟੱਕਰ ਨਾਲ ਸਕੂਟੀ ਸਵਾਰ ਲੜਕੀ ਦੀ ਮੌਤ ਹੋ ਗਈ ਸੀ।

Vinkmag ad
Share Our Daily Posts

News Desk

Read Previous

ਕਿਸਾਨ ਅੰਦੋਲਨ ਖ਼ਤਮ : ਅੱਜ ਤੋਂ ਖੁੱਲ੍ਹਣਗੇ ਰਿਲਾਇੰਸ ਦੇ ਸਟੋਰ, ਹਜ਼ਾਰਾਂ ਕਾਮਿਆਂ ਨੂੰ ਫਿਰ ਤੋਂ ਮਿਲੇਗੀ ਨੌਕਰੀ

Read Next

ਤਿੰਨ ਮਹੀਨਿਆਂ ‘ਚ 100 ਰੁਪਏ ਵਧੇ ਆਂਡਿਆਂ ਦੇ ਰੇਟ, ਪੰਜਾਬ ਤੋਂ ਜੰਮੂ, ਸ਼੍ਰੀਨਗਰ ਤੇ ਬਿਹਾਰ ਤਕ ਸਪਲਾਈ