Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 22, 2026

ਬਾਲ ਵਿਆਹ ਰੋਕੂ ਐਕਟ ’ਚ ਕਿਸੇ ਵੀ ਧਰਮ ਨੂੰ ਛੋਟ ਨਹੀਂ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਅਹਿਮ ਟਿੱਪਣੀ

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਆਪਣੇ ਇਕ ਫ਼ੈਸਲੇ ’ਚ ਟਿੱਪਣੀ ਕੀਤੀ ਹੈ ਕਿ ਮੁਸਲਿਮ ਪਰਸਨਲ ਲਾਅ ਅਨੁਸਾਰ ਬਾਲਗ ਹੋਣ ਤੋਂ ਬਾਅਦ ਵਿਆਹ ਜਾਇਜ਼ ਹੁੰਦਾ ਹੈ ਪਰ ਇਹ ਬਾਲ ਵਿਆਹ ਰੋਕੂ ਐਕਟ ਤੋਂ ਬਚਣ ਦਾ ਆਧਾਰ ਨਹੀਂ ਹੋ ਸਕਦਾ। ਹਾਈ ਕੋਰਟ ਨੇ ਸਪੱਸ਼ਟ ਕੀਤਾ ਕਿ ਬਾਲ ਵਿਆਹ ਰੋਕੂ ਐਕਟ ਕਿਸੇ ਵੀ ਧਰਮ ਨੂੰ ਛੋਟ ਨਹੀਂ ਦਿੰਦਾ। ਹਾਲਾਂਕਿ ਹਾਈ ਕੋਰਟ ਨੇ ਵਿਆਹ ਯੋਗ ਉਮਰ ਨਾ ਹੋਣ ’ਤੇ ਵੀ ਪ੍ਰੇਮੀ ਜੋੜੇ ਦੀ ਸੁਰੱਖਿਆ ਯਕੀਨੀ ਕਰਨ ਦਾ ਆਦੇਸ਼ ਦਿੱਤਾ।

ਪਟੀਸ਼ਨ ਦਾਖ਼ਲ ਕਰਦੇ ਹੋਏ ਜੋੜੇ ਨੇ ਦੱਸਿਆ ਕਿ ਉਹ ਮੁਸਲਿਮ ਧਰਮ ਨਾਲ ਸਬੰਧਤ ਹਨ ਅਤੇ ਦੋਵੇਂ ਵਿਆਹ ਕਰ ਚੁੱਕੇ ਹਨ। ਲੜਕੀ ਦੇ ਘਰ ਵਾਲੇ ਇਸ ਰਿਸ਼ਤੇ ਲਈ ਤਿਆਰ ਨਹੀਂ ਹਨ ਅਤੇ ਅਜਿਹੇ ’ਚ ਉਨ੍ਹਾਂ ਨੂੰ ਜਾਨੋਂ ਖਤਰਾ ਹੈ। ਹਾਈ ਕੋਰਟ ਨੇ ਕਿਹਾ ਕਿ ਲੜਕੀ ਦੀ ਉਮਰ 18 ਸਾਲ ਹੈ ਪਰ ਲੜਕੇ ਦੀ ਉਮਰ ਸਾਢੇ 16 ਸਾਲ ਹੈ। ਮੁਸਲਿਮ ਧਰਮ ਅਨੁਸਾਰ ਭਾਵੇਂ ਹੀ ਉਨ੍ਹਾਂ ਦਾ ਵਿਆਹ ਜਾਇਜ਼ ਹੋਵੇ ਪਰ ਜੰਮੂ ਕਸ਼ਮੀਰ ਵਿਚ ਲੜਕੀ ਦੇ ਘਰ ਵਾਲਿਆਂ ਨੇ ਬਾਲ ਵਿਆਹ ਰੋਕੂ ਐਕਟ ਤਹਿਤ ਸ਼ਿਕਾਇਤ ਦਿੱਤੀ ਹੈ ਅਤੇ ਇਸ ਐਕਟ ਵਿਚ ਕਿਸੇ ਵੀ ਧਰਮ ਨੂੰ ਕੋਈ ਛੋਟ ਨਹੀਂ ਹੈ। ਹਾਈ ਕੋਰਟ ਨੇ ਅੰਮਿ੍ਰਤਸਰ ਦੇ ਐੱਸਐੱਸਪੀ ਨੂੰ ਜੋੜੇ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਆਦੇਸ਼ ਦੇ ਦਿੱਤੇ।

 

Vinkmag ad
Share Our Daily Posts

News Desk

Read Previous

ਹਿਰਾਸਤ ‘ਚ ਔਰਤ ਦੀ ਮੌਤ ਮਾਮਲੇ ‘ਚ SHO ਸਮੇਤ 4 ਪੁਲਿਸ ਮੁਲਾਜ਼ਮਾਂ ਖਿਲਾਫ਼ ਕੇਸ ਦਰਜ

Read Next

ਕੇਜਰੀਵਾਲ ਦਾ ਐਲਾਨ, ਜਲੰਧਰ ’ਚ ਬਣੇਗੀ ਸਪੋਰਟਸ ਯੂਨੀਵਰਸਿਟੀ ਤੇ ਕੌਮਾਂਤਰੀ ਹਵਾਈ ਅੱਡਾ