Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 22, 2026

ਮੋਗਾ ‘ਚ ਫੂਡ ਗਰੇਡ ਐਂਡ ਵਰਕਰ ਯੂਨੀਅਨ ਵੱਲੋਂ ਕੀਤੀ ਰੈਲੀ ‘ਚ ਪਹੁੰਚੇ ਨਵਜੋਤ ਸਿੱਧੂ, ਆਪਣੇ ਅੰਦਾਜ਼ ‘ਚ ਲਾਇਆ ਛੱਕਾ

ਮੋਗਾ : ਮੋਗਾ ਪਹੁੰਚੇ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਨਵਜੋਤ ਸਿੱਧੂ ਨੇ ਕਿਹਾ ਕਿ ਜੇਕਰ ਪੰਜਾਬ ਖੜ੍ਹਾ ਕਰਨਾ ਤਾਂ ਕਿਸਾਨ ਅਤੇ ਮਜ਼ਦੂਰ ਦੀਆਂ ਦੋ ਬਾਹਾਂ ਖ੍ਹੜੀਆਂ ਕਰਕੇ ਹੀ ਪੰਜਾਬ ਖੜ੍ਹਾ ਹੋਵੇਗਾ। ਸਿੱਧੂ ਅੱਜ ਪੱਲੇਦਾਰਾਂ ਦੀ ਰੈਲੀ ਨੂੰ ਸੰਬੋਧਨ ਕਰਨ ਪਹੁੰਚੇ ਹੋਏ ਸਨ। ਸਿੱਧੂ ਨੇ ਕਿਹਾ ਕਿ ਹਰੇਕ ਮਜ਼ਦੂਰ ਦੀ ਰਜਿਸ਼ਟਰੇਸਨ ਹੋਵੇਗੀ ਅਤੇ ਪੈਸੇ ਖਾਤਿਆਂ ਵਿਚ ਆਉਣਗੇ। ਉਨ੍ਹਾਂ ਕਿਹਾ ਜੇਕਰ ਕਿਸਾਨ ਤੇ ਮਜ਼ਦੂਰ ਖੜ੍ਹਾ ਨਹੀਂ ਹੋਵੇਗਾ ਤਾਂ ਪੰਜਾਬ ਵੀ ਨਹੀਂ ਖੜ੍ਹਾਂ ਹੋ ਸਕਦਾ। ਸਿੱਧੂ ਨੇ ਪੰਜਾਬ ਨੂੰ ਆਕਸੀਜਨ ਦੇ ਪਿਆ ਆਖਦਿਆਂ ਕਿਹਾ ਕਿ ਮਜ਼ਦੂਰ ਨੇ ਮਿਹਨਤ ਕਰਕੇ ਹਰ ਇਕ ਦਾ ਭਲਾ ਕਰਨਾ ਹੈ। ਉਨ੍ਹਾਂ ਕਿਹਾ ਠੇਕੇਦਾਰ ਜੋ ਵੀ ਐਗਰੀਮੈਂਟ ਕਰੇ ਪਰ ਮਜ਼ਦੂਰ ਨੂੰ 350 ਰੁਪਏ ਤੋਂ ਘੱਟ ਉਜਰਤ ਨਹੀਂ ਲੈਣ ਦੇਵੇਗਾ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਦਾ ਪੰਜਾਬ ਮਾਡਲ ਤਿਆਰ ਕਰਨਾਂ ਆਖ ਕੇ ਵੱੱਧ ਤੋਂ ਵੱਧ ਉਜਰਤ ਦੇਣ ਲਈ ਆਖਿਆ। ਉਨ੍ਹਾਂ ਸ਼ਰਾਬ ਤੇ ਰੇਤੇ ਤੇ ਬੋਲਦਿਆਂ ਕਿਹਾ ਕਿ ਜਦੋਂ ਇਹ ਚੀਜ਼ਾਂ ਦੁਗਣੇ ਭਾਅ ‘ਚ ਵਿੱਕ ਰਹੀਆਂ ਹਨ ਤਾਂ ਮਜਦੂਰ ਦੀ ਦਿਹਾੜੀ ‘ਚ ਵਾਧਾ ਕਿਉਂ ਨਹੀਂ ਹੁੰਦਾ। ਸੁਖਬੀਰ ਬਾਦਲ ਤੇ ਤਨਜ਼ ਕਸਦਿਆਂ ਆਖਿਆ ਕਿ ਗਰੀਬ ਮਜ਼ਦੂਰ ਦੇ ਬੱਚੇ ਲਈ ਸਕੂਲ ਵੀ ਬਣਾਏ ਜਾਣਗੇ।

 

Vinkmag ad
Share Our Daily Posts

News Desk

Read Previous

ਲੁਧਿਆਣਾ ‘ਚ CM ਚਰਨਜੀਤ ਚੰਨੀ ਅੱਜ ਪੰਜ ਪ੍ਰੋਜੈਕਟਾਂ ਦਾ ਰੱਖਣਗੇ ਨੀਂਹ ਪੱਥਰ, ਹਲਕਾ ਈਸਟ ‘ਚ ਕਰਨਗੇ ਰੈਲੀ

Read Next

ਸਹੁਰੇ ਪਰਿਵਾਰ ਦੀ ਤਾੜਨਾ ਤੋਂ ਦੁੱਖੀ ਔਰਤ ਨੇ ਲਾਇਆ ਫਾਹਾ, ਪੁਲਿਸ ਨੇ ਪਤੀ, ਜੇਠ-ਜੇਠਾਣੀ, ਨਨਾਣ ਤੇ ਨਣਦੋਈਏ ਖ਼ਿਲਾਫ ਮਾਮਲਾ ਕੀਤਾ ਦਰਜ