Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 22, 2026

Emergency Landing : ਜੰਮੂ ਤੋਂ ਚੰਡੀਗੜ੍ਹ ਜਾ ਰਹੇ ਕੇਂਦਰ ਸਰਕਾਰ ਦੇ ਪਵਨ ਹੰਸ ਹੈਲੀਕਾਪਟਰ ਦੀ ਖ਼ਰਾਬ ਮੌਸਮ ਕਾਰਨ ਭੋਗਪੁਰ ਵਿਖੇ ਐਮਰਜੈਂਸੀ ਲੈਂਡਿੰਗ

ਭੋਗਪੁਰ : ਵੀਰਵਾਰ ਸਵੇਰੇ ਮੌਸਮ ਵਿੱਚ ਆਈ ਇੱਕ ਦਮ ਤਬਦੀਲੀ ਤੇ ਧੁੰਧ ਪੈਣ ਕਰਕੇ ਜਿਥੇ ਸੜਕੀ ਆਵਾਜਾਈ ਦੀ ਰਫਤਾਰ ਮੱਠੀ ਹੁੰਦੀ ਨਜ਼ਰ ਆਈ, ਉਥੇ ਹਵਾਈ ਆਵਾਜਾਈ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਇਕੱਤਰ ਜਾਣਕਾਰੀ ਅਨੁਸਾਰ ਸੈਂਟ ਮੈਰੀ ਕਾਨਵੈਂਟ ਸਕੂਲ ਸੱਧਾ ਚੱਕ (ਭੋਗਪੁਰ) ਦੀ ਗਰਾਊਂਡ ਵਿਖੇ ਜ਼ਿਆਦਾ ਧੁੰਧ ਤੇ ਬੱਦਲ ਹੋਣ ਕਰਕੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ ਕਰਵਾਈ ਗਈ, ਜਿਸ ਵਿੱਚ ਪਾਇਲਟ ਗੁਰਪ੍ਰੀਤ ਸਿੰਘ ਤੇ ਇੰਜੀਨੀਅਰ ਸਤਨਾਮ ਸਿੰਘ ਸਵਾਰ ਸਨ। ਪਾਇਲਟ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਕੇਂਦਰ ਸਰਕਾਰ ਦੇ ਪਵਨ ਹੰਸ ਹੈਲੀਕਾਪਟਰ ਨੇ ਜੰਮੂ ਤੋਂ ਉਡਾਣ ਭਰ ਕੇ ਚੰਡੀਗੜ੍ਹ ਲੈਂਡਿੰਗ ਕਰਨੀ ਸੀ। ਪ੍ਰੰਤੂ ਅੱਜ ਮੌਸਮ ਖਰਾਬ ਹੋਣ ਤੇ ਧੁੰਧ ਪੈਣ ਕਰਕੇ ਜ਼ਿਲ੍ਹਾ ਜਲੰਧਰ ਆਕਾਸ਼ ‘ਚ 25 ਕਿੱਲੋਮੀਟਰ ਦੇ ਘੇਰੇ ਤਕ ਦਿਖਾਈ ਨਹੀ ਦੇ ਰਿਹਾ ਸੀ, ਜਿਸ ਲਈ ਹੈਲੀਕਾਪਟਰ ਉਡਾਉਣ ਵਿੱਚ ਦਿੱਕਤ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਜਿਸ ਲਈ ਕੋਈ ਖਤਰਾ ਲਏ ਬਿਨਾ ਹੈਲੀਕਾਪਟਰ ਨੂੰ ਭੋਗਪੁਰ ਦੇ ਸਕੂਲ ਵਿਖੇ ਉਤਾਰਿਆ ਗਿਆ। ਹੈਲੀਕਾਪਟਰ ਦੀ ਸੁਰੱਖਿਆ ਲਈ ਪ੍ਰਸ਼ਾਸਨ ਵੱਲੋਂ ਪੁਲਿਸ ਤੈਨਾਤ ਕਰ ਦਿੱਤੀ ਗਈ ਹੈ।

 

Vinkmag ad
Share Our Daily Posts

News Desk

Read Previous

ਸਹੁਰੇ ਪਰਿਵਾਰ ਦੀ ਤਾੜਨਾ ਤੋਂ ਦੁੱਖੀ ਔਰਤ ਨੇ ਲਾਇਆ ਫਾਹਾ, ਪੁਲਿਸ ਨੇ ਪਤੀ, ਜੇਠ-ਜੇਠਾਣੀ, ਨਨਾਣ ਤੇ ਨਣਦੋਈਏ ਖ਼ਿਲਾਫ ਮਾਮਲਾ ਕੀਤਾ ਦਰਜ

Read Next

336 ਘੰਟੇ ਰਹਿ ਗਏ ਕਾਂਗਰਸੀਏ ਲੱਭਣੇ ਨਹੀਂ : ਸੁਖਬੀਰ ਬਾਦਲ