Breaking News :

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

ਜਲੰਧਰ ਦੇ ਸਰਦਾਰ ਮਨਮੋਹਨ ਸਿੰਘ ਮਰਵਾਹਾ ਐਡਵੋਕੇਟ ਨੇ ਨੈਸ਼ਨਲ ਮਾਸਟਰਜ਼ ਐਥਲੈਟਿਕਸ ਵਿੱਚ ਲਹਿਰਾਇਆ ਪਰਚਮ, 2 ਮੈਡਲ ਜਿੱਤ ਕੇ ਬਣੇ ਮਾਣ

ਐਮਐਸਪੀ ਅਤੇ ਕਰਜ਼ਾ ਮੁਕਤੀ ਦੀ ਮੰਗ ਨੂੰ ਲੈ ਕੇ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ ਕਿਸਾਨ ਜਾਗਰੂਕਤਾ ਯਾਤਰਾ, ਭੋਗਪੁਰ ਵਿੱਚ ਮਹਾਪੰਚਾਇਤ

ਤੇਜ਼ ਰਫ਼ਤਾਰ ਫਾਰਚੂਨਰ ਦੀ ਟੱਕਰ ਨਾਲ ਮਾਸੂਮ ਬੱਚੀ ਸਮੇਤ ਦੋ ਦੀ ਮੌਤ, ਥਾਣੇ ਬਾਹਰ ਇਨਸਾਫ ਲਈ ਤੜਫਦਾ ਰਿਹਾ ਪੀੜਤ ਪਰਿਵਾਰ

April 17, 2026

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਜਲੰਧਰ ਦੀ ਪ੍ਰਤਾਪਪੁਰਾ ਸਬਜ਼ੀ ਮੰਡੀ ‘ਚ ਵਰਕਰਾਂ ਨੂੰ ਕਰਨਗੇ ਸੰਬੋਧਨ

ਜਲੰਧਰ : ਅੱਜ ਜਲੰਧਰ ‘ਚ ਕੀ ਹੈ ਖਾਸ?

ਮੁੱਖ ਮੰਤਰੀ ਅੱਜ ਸ਼ਹਿਰ ਵਿੱਚ ਜੋਸ਼ ਭਰਨਗੇ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸ਼ੁੱਕਰਵਾਰ ਨੂੰ ਸ਼ਹਿਰ ਦਾ ਦੌਰਾ ਕਰਨਗੇ। ਇਸ ਦੌਰਾਨ ਉਹ ਪ੍ਰਤਾਪਪੁਰਾ ਸਬਜ਼ੀ ਮੰਡੀ ਵਿਖੇ ਵਰਕਰਾਂ ਨੂੰ ਸੰਬੋਧਨ ਕਰਨਗੇ। ਜਿਸ ਲਈ ਜ਼ਿਲ੍ਹੇ ਦੇ ਵਿਧਾਇਕ, ਸੰਸਦ ਮੈਂਬਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਡੇ ਪੱਧਰ ‘ਤੇ ਤਿਆਰੀਆਂ ਕੀਤੀਆਂ ਗਈਆਂ ਹਨ। ਇਸ ਲੜੀ ਤਹਿਤ ਮੁੱਖ ਮੰਤਰੀ ਸਵੇਰੇ 11 ਵਜੇ ਪ੍ਰਤਾਪਪੁਰਾ ਪਹੁੰਚਣਗੇ। ਇਸ ਦੌਰਾਨ ਉਹ ਕੀਤੇ ਜਾ ਰਹੇ ਵਿਕਾਸ ਕਾਰਜਾਂ ਅਤੇ ਹੋਰ ਸਕੀਮਾਂ ਬਾਰੇ ਜਾਣੂ ਕਰਵਾਉਣਗੇ।

 

 

Vinkmag ad
Share Our Daily Posts

News Desk

Read Previous

ਕੈਪਟਨ ਪੁੱਜੇ ਦਿੱਲੀ, ਭਾਜਪਾ ਆਗੂਆਂ ਨਾਲ ਗਠਜੋੜ ਤੇ ਸੀਟ ਸ਼ੇਅਰਿੰਗ ’ਤੇ ਹੋਵੇਗੀ ਚਰਚਾ,ਪਹਿਲਾਂ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨਾਲ ਹੋਵੇਗੀ ਮੁਲਾਕਾਤ

Read Next

ਜਲੰਧਰ ’ਚ ਮੁੱਖ ਮੰਤਰੀ ਦੀ ਆਮਦ ਨੂੰ ਲੈ ਕੇ ਪ੍ਰਸ਼ਾਸਨ ਨੇ ਡਾਇਵਰਟ ਕੀਤਾ ਟਰੈਫਿਕ, ਮੋਗਾ ਤੋਂ ਆਉਣ ਵਾਲੇ ਵਾਹਨ ਇਸ ਰਸਤੇ ਰਾਹੀਂ ਹੋ ਸਕਣਗੇ ਸ਼ਹਿਰ ’ਚ ਦਾਖਲ