Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 21, 2026

ਜਲੰਧਰ ’ਚ ਮੁੱਖ ਮੰਤਰੀ ਦੀ ਆਮਦ ਨੂੰ ਲੈ ਕੇ ਪ੍ਰਸ਼ਾਸਨ ਨੇ ਡਾਇਵਰਟ ਕੀਤਾ ਟਰੈਫਿਕ, ਮੋਗਾ ਤੋਂ ਆਉਣ ਵਾਲੇ ਵਾਹਨ ਇਸ ਰਸਤੇ ਰਾਹੀਂ ਹੋ ਸਕਣਗੇ ਸ਼ਹਿਰ ’ਚ ਦਾਖਲ

ਜਲੰਧਰ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 17 ਦਸੰਬਰ ਨੂੰ ਜਲੰਧਰ ਵਿਖੇ ਆ ਰਹੇ ਹਨ। ਉਨ੍ਹਾਂ ਦੀ ਆਮਦ ਨੂੰ ਲੈ ਕੇ ਟਰੈਫਿਕ ਪੁਲਿਸ ਕਮਿਸ਼ਨਰੇਟ ਵੱਲੋਂ ਟਰੈਫਿਕ ਨੂੰ ਡਾਇਵਰਟ ਕੀਤਾ ਗਿਆ ਹੈ।

ਜਾਣਕਾਰੀ ਅਨੁਸਾਰ, ਮੋਗਾ ਤੋਂ ਜਲੰਧਰ ਆਉਣ ਵਾਲੇ ਵਾਹਨ ਨਕੋਦਰ-ਫਗਵਾੜਾ ਰੋਡ ਵਾਇਰ ਜੰਡਿਆਲਾ ਮੰਜਕੀ-ਜਮਸ਼ੇਰ ਖ਼ਾਸ-ਮੈਕਡੋਲਡ (ਜਲੰਧਰ-ਚੰਡੀਗੜ੍ਹ ਹਾਈਵੇਅ) ਦਾ ਇਸਤੇਮਾਲ ਕਰ ਸਕਣਗੇ।

ਇਸ ਸਬੰਧੀ ਟਰੈਫਿਕ ਪੁਲਿਸ ਕਮਿਸ਼ਨਰੇਟ ਜਲੰਧਰ ਨੇ ਇਕ ਪ੍ਰੈੱਸ ਨੋਟ ਜਾਰੀ ਕਰਕੇ ਵਾਹਨ ਚਾਲਕਾਂ ਨੂੰ ਜਾਣਕਾਰੀ ਦਿੱਤੀ ਹੈ।

 

 

Vinkmag ad
Share Our Daily Posts

News Desk

Read Previous

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਜਲੰਧਰ ਦੀ ਪ੍ਰਤਾਪਪੁਰਾ ਸਬਜ਼ੀ ਮੰਡੀ ‘ਚ ਵਰਕਰਾਂ ਨੂੰ ਕਰਨਗੇ ਸੰਬੋਧਨ

Read Next

ਪ੍ਰਤਾਪਪੁਰਾ ਰੈਲੀ ‘ਚ ਪੁੱਜੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਪੰਜਾਬ ਚੋਣ ਕਮੇਟੀ ਦੇ ਚੇਅਰਮੈਨ ਸੁਨੀਲ ਜਾਖੜ