Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 19, 2026

ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ’ਚ ਬੇਅਦਬੀ ਦੀ ਕੋਸ਼ਿਸ਼, ਭੀੜ ਨੇ ਉਤਾਰਿਆ ਮੌਤ ਦੇ ਘਾਟ

ਅੰਮ੍ਰਿਤਸਰ – ਅੱਜ ਸ਼ਾਮ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਰਹਿਰਾਸ ਸਾਹਿਬ ਦੇ ਪਾਠ ਦੌਰਾਨ ਇੱਕ ਵਿਅਕਤੀ ਵਲੋਂ ਮੁੱਖ ਭਵਨ ਵਿਖੇ ਪ੍ਰਕਾਸ਼ ਅਸਥਾਨ ਵਾਲਾ ਜੰਗਲਾ ਟੱਪ ਕੇ ਅੰਦਰ ਦਾਖ਼ਲ ਹੋਣ ‘ਤੇ ਉਸ ਨੂੰ ਮੌਕੇ ‘ਤੇ ਮੌਜੂਦ ਸੇਵਾਦਾਰਾਂ ਵਲੋਂ ਕਾਬੂ ਕੀਤੇ ਜਾਣ ਦੀ ਸੂਚਨਾ ਹੈ। ਪ੍ਰਾਪਤ ਵੇਰਵੇ ਅਨੁਸਾਰ ਸ਼ਾਮ ਨੂੰ ਪੌਣੇ ਕੁ ਛੇ ਵਜੇ ਦੇ ਕਰੀਬ ਜਦੋਂ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਬਲਜੀਤ ਸਿੰਘ ਰਹਿਰਾਸ ਸਾਹਿਬ ਦਾ ਪਾਠ ਕਰ ਰਹੇ ਸਨ, ਤਾਂ ਇੱਕ ਵਿਅਕਤੀ ਜੰਗਲਾ ਟੱਪ ਕੇ ਪ੍ਰਕਾਸ਼ ਅਸਥਾਨ ਵਾਲੇ ਖ਼ੇਤਰ ਵਿਚ ਦਾਖ਼ਲ ਹੋ ਗਿਆ ਤੇ ਉੱਥੇ ਪਏ ਸ਼ਸਤਰ ਚੁੱਕਣ ਦੀ ਕੋਸ਼ਿਸ਼ ਕੀਤੀ, ਵਿਅਕਤੀ ਬੇਅਦਬੀ ਕਰਨ ਦੀ ਨੀਅਤ ਨਾਲ ਸੀ ਗੁਰੂ ਗ੍ਰੰਥ ਸਾਹਿਬ ਜੀ ਕੋਲ ਛਾਲ ਮਾਰ ਕੇ ਆ ਗਿਆ। ਮੌਕੇ ’ਤੇ ਮੌਜੂਦ ਐੱਸਜੀਪੀਸੀ ਦੀ ਟਾਸਕ ਫੋਰਸ ਨੇ ਉਸ ਨੂੰ ਕਾਬੂ ਕਰ ਲਿਆ। ਜਾਣਕਾਰੀ ਮੁਤਾਬਿਕ ਉਸ ਵਿਅਕਤੀ ਤੋਂ ਪੁੱਛ ਗਿੱਛ ਕੀਤੀ ਜਾ ਰਹੀ ਹੈ।  ਖਬਰ ਹੈ ਕਿ ਉਕਤ ਵਿਅਕਤੀ ਨੂੰ ਲੋਕਾਂ ਦੀ ਭੀੜ ਨੇ ਕੁੱਟ-ਕੁੱਟ ਕੇ ਮਾਰ ਦਿੱਤਾ ਹੈ।

Vinkmag ad
Share Our Daily Posts

News Desk

Read Previous

ਜਲੰਧਰ ਪੁਲਿਸ ਨੇ 5 ਕਰੋੜ ਦੀ ਹੈਰੋਇਨ ਸਮੇਤ ਜੰਮੂ-ਕਸ਼ਮੀਰ ਦੇ ਦੋ ਤਸਕਰ ਕੀਤੇ ਕਾਬੂ, ਇਕ ਤਸਕਰ 15 ਸਾਲ ਕਰ ਚੁੱਕਿਆ ਹੈ ਫ਼ੌਜ ‘ਚ ਨੌਕਰੀ

Read Next

ਬੇਅਦਬੀ ਕਰਨ ਵਾਲੇ ਨੂੰ ਸੰਗਤ ਨੇ ਦਿੱਤੀ ਸਹੀ ਸਜ਼ਾ : ਬੱਗੂ ਛਾਬੜਾ