Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 19, 2026

ਬੇਅਦਬੀ ਕਰਨ ਵਾਲੇ ਨੂੰ ਸੰਗਤ ਨੇ ਦਿੱਤੀ ਸਹੀ ਸਜ਼ਾ : ਬੱਗੂ ਛਾਬੜਾ

ਅੰਮ੍ਰਿਤਸਰ – ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਚ ਬੇਅਦਬੀ ਦੀ ਕੋਸ਼ਿਸ਼ ਕਰਨ ਆਏ ਵਿਅਕਤੀ ਨੂੰ ਸਿੱਖ ਸੰਗਤਾਂ ਨੇ ਉਤਾਰਿਆ ਮੌਤ ਦੇ ਘਾਟ ‌ ਇਸ ਮੰਦਭਾਗੀ ਘਟਨਾ ਨੇ ਸਿੱਖ ਸੰਗਤਾਂ ਦੇ ਹਿਰਦਿਆਂ ਨੂੰ ਵਲੂੰਧਰਿਆ ਪੱਤਰਕਾਰ ਵੈਲਫੇਅਰ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਸਰਦਾਰ ਹਰਦੇਵ ਸਿੰਘ ਤੇ ਬੱਗੂ ਛਾਬੜਾ ‌ਪਰਿਵਾਰ ਵੱਲੋਂ ਸਖਤ ਸ਼ਬਦਾਂ ਵਿਚ ਕੀਤੀ ਨਿਖੇਦੀ ਉਨ੍ਹਾਂ ਨੇ ਕਿਹਾ ਧਾਰਮਿਕ ਅਸਥਾਨ ਸਾਰੇ ਹੀ ਇੱਕ ਸਮਾਨ ਹੁੰਦੇ ਹਨ ਤੇ ਕੁਝ ਛੋਟੀ ਸੋਚ ਵਾਲੇ ਨਲੈਕ ਆਦਮੀ ਇਹੋ ਜਿਹੇ ਗਲਤ ਕੰਮ ਕਰਨ ਤੋਂ ‌ਵੀ ਗੁਰੇਜ਼ ਨਹੀਂ ਕਰਦੇ ਸਿੱਖ ਕੌਮ ਨੇ ਜੋ‌ ਦੋਸ਼ੀ ਫੜਿਆ ਉਸ ਤੋਂ ਬਾਅਦ ਉਸ ਨੂੰ ਸੰਗਤਾਂ ਨੇ ਮੌਤ ਦੇ ਘਾਟ ਉਤਾਰ ਦਿੱਤਾ ਇਹ ਬਹੁਤ ਵਧੀਆ ਕੀਤਾ ਜ਼ੋ ਵੀ ਕੋਈ ਵਿਅਕਤੀ ਕਿਸੇ ਵੀ ਧਰਮ ਅਸਥਾਨ ਦੀ ਬੇਅਬਦੀ ਕਰਦਾ ਉਸਨੂੰ ਉਸੇ ਵਕਤ ਹੀ ਮਾਰ ਦਿੱਤਾ ਜਾਣਾ ਚਾਹੀਦਾ ਹੈ

Vinkmag ad
Share Our Daily Posts

News Desk

Read Previous

ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ’ਚ ਬੇਅਦਬੀ ਦੀ ਕੋਸ਼ਿਸ਼, ਭੀੜ ਨੇ ਉਤਾਰਿਆ ਮੌਤ ਦੇ ਘਾਟ

Read Next

ਸ੍ਰੀ ਦਰਬਾਰ ਸਾਹਿਬ ਤੋਂ ਬਾਅਦ ਹੁਣ ਕਪੂਰਥਲਾ ‘ਚ ਬੇਅਦਬੀ ਦੀ ਕੋਸ਼ਿਸ਼, ਭੜਕੀ ਸੰਗਤ ਨੇ ਪੁਲਿਸ ਮੁਲਾਜ਼ਮ ਨੂੰ ਮਾਰੀ ਤਲਵਾਰ, ਮਾਹੌਲ ਤਣਾਅਪੂਰਨ