Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 13, 2026

ਜਲੰਧਰ ਬਣੇਗਾ ਭਾਜਪਾ ਦੀ ਰਣਨੀਤੀ, ਜਲਦ ਖੁੱਲ੍ਹਣਗੇ ਹਾਈਟੇਕ ਪ੍ਰਦੇਸ਼ ਚੋਣ ਦਫ਼ਤਰ

ਜਲੰਧਰ, ਜੇਐੱਨਐੱਨ : ਕਿਸਾਨ ਅੰਦੋਲਨ ਖ਼ਤਮ ਹੋਣ ਤੋਂ ਬਾਅਦ ਪੰਜਾਬ ਵਿਚ ਤੇਜ਼ੀ ਨਾਲ ਐਕਟਿਵ ਹੋਈ ਭਾਜਪਾ ਵਿਧਾਨ ਸਭਾ ਚੋਣਾਂ ਲਈ ਸੂਬਾ ਚੋਣ ਦਫ਼ਤਰ ਜਲੰਧਰ ਵਿਚ ਖੋਲ੍ਹਣ ਜਾ ਰਹੀ ਹੈ। ਅਗਲੇ ਇਖ ਹਫ਼ਤੇ ਵਿਚ ਸ਼ਹਿਰ ਦੇ ਲਾਜਪਤ ਨਗਰ ਵਿਚ ਰੇਡਕਰਾਸ ਭਵਨ ਦੇ ਨਾਲ ਸਟੀ ਕੋਠੀ ਭਾਜਪਾ ਦੇ ਚੋਣ ਦਫ਼ਤਰ ਦਾ ਪਤਾ ਹੋਵੇਗਾ। ਪੰਜਾਬ ਚੋਣ ਇਨਚਾਰਜ ਗਜੇਂਦਰ ਸਿੰਘ ਸ਼ੇਖਾਵਤ ਤੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਉਦਘਾਟਨ ਲਈ ਸਮਾਂ ਮਿਲਦੇ ਹੀ ਚੋਣ ਦਫ਼ਤਰ ਹਰਕਤ ਵਿਚ ਆ ਜਾਵੇਗਾ।

ਹਰ ਬੂਥ ਤੋਂ ਲੈ ਕੇ ਕੇਂਦਰੀ ਲੀਡਰਸ਼ਿਪ ਦੇ ਵੱਡੇ ਆਗੂਆਂ ਤਕ ਇਸ ਦਫ਼ਤਰ ਤੋਂ ਹਰ ਯੋਜਨਾ ਤਿਆਰ ਕੀਤੀ ਜਾਵੇਗੀ। ਚੋਣ ਦਫ਼ਤਰ ਦੀ ਜ਼ਿੰਮੇਵਾਰੀ ਭਾਜਪਾ ਦੇ ਕੌਮੀ ਮੀਤ ਪ੍ਰਧਾਨ ਸੌਦਾਨ ਸਿੰਘ ਤੇ ਪੰਜਾਬ ਭਾਜਪਾ ਦੇ ਸੰਗਠਨ ਜਨਰਲ ਸਕੱਤਰ ਪਵਨ ਰਾਣਾ ਦੇ ਮੋਢਿਆਂ ’ਤੇ ਹੋਵੇਗੀ। ਪੰਜਾਬ ਭਾਜਪਾ ਦੇ ਜਨਰਲ ਸਕੱਤਰ ਤੇ ਦੋਆਬਾ ਦੇ ਇੰਚਾਰਜ ਡਾ. ਸੁਭਾਸ਼ ਸ਼ਰਮਾ ਦਾ ਦਾਅਵਾ ਹੈ ਕਿ ਸੂਬਾ ਚੋਣ ਦਫ਼ਤਰ ਪੂਰੀ ਤਰ੍ਹਾਂ ਹਾਈਟੈੱਕ ਹੋ ਜਾਵੇਗਾ| ਇਸ ਦਫ਼ਤਰ ਵਿਚ ਕਾਲ ਸੈਂਟਰ, ਸੋਸ਼ਲ ਮੀਡੀਆ ਵਿੰਗ, ਮੀਡੀਆ ਸੈਂਟਰ ਹੋਵੇਗਾ। ਕਰੀਬ ਇੱਕ ਸਾਲ ਤੱਕ ਕਿਸਾਨ ਅੰਦੋਲਨ ਕਾਰਨ ਭਾਜਪਾ ਵਰਕਰ ਆਪਣੀ ਪੂਰੀ ਤਾਕਤ ਨਾਲ ਕੰਮ ਨਹੀਂ ਕਰ ਸਕੇ ਪਰ ਹੁਣ ਅਗਲੇ ਤਿੰਨ ਮਹੀਨਿਆਂ ਵਿਚ ਭਾਜਪਾ ਆਪਣੀ ਪੂਰੀ ਵਾਹ ਲਾਉਣਾ ਚਾਹੁੰਦੀ ਹੈ।

Vinkmag ad
Share Our Daily Posts

News Desk

Read Previous

ਕਰੀਬ ਅੱਠ ਘੰਟੇ ਸ੍ਰੀ ਹਰਿਮੰਦਰ ਸਾਹਿਬ ‘ਚ ਰਿਹਾ ਬੇਅਦਬੀ ਕਰਨ ਵਾਲਾ ਮੁਲਜ਼ਮ, ਡਿਪਟੀ CM ਨੇ ਕੀਤਾ ਖੁਲਾਸਾ

Read Next

ਪੰਜਾਬ ‘ਚ ਬੇਅਦਬੀ ਦੇ ਮੁੱਦੇ ‘ਤੇ ਚੁੱਪ ਰਹਿ ਗਏ ਸੀਐੱਮ ਚੰਨੀ, ਆਰਐੱਸਐੱਸ ਨੇ ਕੀਤੀ ਸ੍ਰੀ ਦਰਬਾਰ ਸਾਹਿਬ ਦੀ ਘਟਨਾ ਦੀ ਨਿੰਦਾ