Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 13, 2026

ਪੰਜਾਬ ‘ਚ ਬੇਅਦਬੀ ਦੇ ਮੁੱਦੇ ‘ਤੇ ਚੁੱਪ ਰਹਿ ਗਏ ਸੀਐੱਮ ਚੰਨੀ, ਆਰਐੱਸਐੱਸ ਨੇ ਕੀਤੀ ਸ੍ਰੀ ਦਰਬਾਰ ਸਾਹਿਬ ਦੀ ਘਟਨਾ ਦੀ ਨਿੰਦਾ

ਫਿਰੋਜ਼ਪੁਰ, ਜੇਐੱਨਐੱਨ : ਅੰਮ੍ਰਿਤਸਰ ਵਿਖੇ ਸ੍ਰੀ ਦਰਬਾਰ ਸਾਹਿਬ ਤੇ ਕਪੂਰਥਲਾ ਦੇ ਗੁਰਦੁਆਰੇ ਦੀ ਬੇਅਦਬੀ ਦੇ ਦੋਸ਼ੀਆਂ ਦੀ ਸੰਗਤ ਵੱਲੋਂ ਕੀਤੀ ਗਈ ਕੁੱਟਮਾਰ ਦੇ ਮਾਮਲੇ ਵਿਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚੁੱਪ ਰਹੇ। ਚੰਨੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ‘ਤੇ ਟਿੱਪਣੀ ਕਰਨ ਤੋਂ ਗੁਰੇਜ਼ ਕੀਤਾ। ਐਤਵਾਰ ਨੂੰ ਵਿਧਾਇਕ ਕੁਲਬੀਰ ਜ਼ੀਰਾ ਦੇ ਸਮਰਥਨ ‘ਚ ਜਨ ਸਭਾ ਨੂੰ ਸੰਬੋਧਨ ਕਰਨ ਪਹੁੰਚੇ ਚੰਨੀ ਨੇ ਨਾ ਤਾਂ ਸਟੇਜ ‘ਤੇ ਬੇਅਦਬੀ ਦੇ ਮੁੱਦੇ ‘ਤੇ ਚਰਚਾ ਕੀਤੀ ਤੇ ਨਾ ਹੀ ਮੀਡੀਆ ਦੇ ਸਵਾਲਾਂ ਦਾ ਜਵਾਬ ਦਿੱਤਾ।

ਜੀਰਾ ਵਿਚ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਮੁੱਖ ਮੰਤਰੀ ਨੇ ਸਥਾਨਕ ਲੋਕਾਂ ਨੂੰ ਕੁਲਬੀਰ ਜੀਰਾ ਦਾ ਸਾਥ ਦੇਣ ਦੀ ਅਪੀਲ ਕੀਤੀ। ਇਸ ਮੌਕੇ ਉਨ੍ਹਾਂ ਨੰਬਰਦਾਰਾਂ ਦੀਆਂ ਸਮੱਸਿਆਵਾਂ ਹੱਲ ਕਰਨ, ਜ਼ਮੀਨਾਂ ’ਤੇ ਕਾਬਜ਼ ਲੋਕਾਂ ਨੂੰ ਉਨ੍ਹਾਂ ਦੇ ਹੱਕ ਦਿਵਾਉਣ ਤੇ ਟਰੱਕ ਅਪਰੇਟਰਾਂ ਦਾ ਭਾੜਾ ਪੱਕਾ ਕਰਨ ਦਾ ਭਰੋਸਾ ਦਿੱਤਾ। ਉੱਥੇ ਹੀ ਇਸ ਤੋਂ ਪਹਿਲਾਂ ਸਟੇਜ ਤੋਂ ਸੰਬੋਧਨ ਕਰਦਿਆਂ ਕੁਲਵੀਰ ਜ਼ੀਰਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਬੇਅਦਬੀ ਦੀ ਗੱਲ ਕਰਦਿਆਂ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕੀਤੀ। ਜੀਰਾ ਨੇ ਇਸ ਘਟਨਾ ਲਈ ਬਾਦਲ ਪਰਿਵਾਰ ਨੂੰ ਜ਼ਿੰਮੇਵਾਰ ਠਹਿਰਾਇਆ।

 

 

Vinkmag ad
Share Our Daily Posts

News Desk

Read Previous

ਜਲੰਧਰ ਬਣੇਗਾ ਭਾਜਪਾ ਦੀ ਰਣਨੀਤੀ, ਜਲਦ ਖੁੱਲ੍ਹਣਗੇ ਹਾਈਟੇਕ ਪ੍ਰਦੇਸ਼ ਚੋਣ ਦਫ਼ਤਰ

Read Next

ਬੇਅਦਬੀ ਦੀ ਘਟਨਾ ਤੋਂ ਬਾਅਦ ਮੁੱਖ ਮੰਤਰੀ ਚੰਨੀ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ,ਹਾਲਾਤ ਦਾ ਲਿਆ ਜਾਇਜ਼ਾ