Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 14, 2026

ਕਾਰ ਸਵਾਰ 4 ਨੌਜਵਾਨਾਂ ਕੋਲੋਂ ਅਸਲਾ ਤੇ ਨਸ਼ਾ ਬਰਾਮਦ!

ਭੋਗਪੁਰ : ਭੋਗਪੁਰ ਸ਼ਹਿਰ ਵਿਚ ਪੁਲਿਸ ਵੱਲੋਂ ਵੱਡੀ ਕਾਰਵਾਈ ਕਰਦਿਆਂ 4 ਨੌਜਵਾਨਾਂ ਕੋਲੋਂ ਨਸ਼ੀਲੇ ਪਦਾਰਥ ਤੇ ਹਥਿਆਰ ਬਰਾਮਦ ਕਰਨ ਦਾ ਸਮਾਚਾਰ ਮਿਲਿਆ ਹੈ ਪਰ ਪੁਲਿਸ ਵੱਲੋਂ ਇਸ ਸਬੰਧੀ ਕੋਈ ਪੁਸ਼ਟੀ ਨਹੀਂ ਕੀਤੀ ਗਈ। ਉਕਤ ਨੌਜਵਾਨਾਂ ਖ਼ਿਲਾਫ਼ ਆਰਮਜ਼ ਐਕਟ ਤੇ ਐੱਨਡੀਪੀਐੱਸ ਦਾ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਸ਼ਨਿੱਚਰਵਾਰ ਸ਼ਾਮ ਸ਼ਹਿਰ ਵਿਚ ਪ੍ਰਭੂ ਿਯਸੂ ਮਸੀਹ ਦੇ ਜਨਮ ਦਿਹਾੜੇ ਨੂੰ ਸਬੰਧਤ ਸ਼ੋਭਾ ਯਾਤਰਾ ਸਜਾਈ ਜਾ ਰਹੀ ਸੀ ਤੇ ਥਾਣਾ ਮੁਖੀ ਹਰਿੰਦਰ ਸਿੰਘ ਦੀ ਅਗਵਾਈ ਹੇਠ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਹੋਏ ਹਨ। ਇਸ ਦੌਰਾਨ ਥਾਣਾ ਮੁਖੀ ਹਰਿੰਦਰ ਸਿੰਘ ਨੂੰ ਮੁਖਬਰ ਨੇ ਇਤਲਾਹ ਦਿੱਤੀ ਕਿ ਵੱਡੇ ਪੱਧਰ ‘ਤੇ ਹੈਰੋਇਨ ਵੇਚਣ ਦਾ ਧੰਦਾ ਕਰਨ ਵਾਲੇ ਚਾਰ ਨੌਜਵਾਨ ਕਾਰ ਵਿਚ ਸਵਾਰ ਹੋ ਕੇ ਜਲੰਧਰ ਤੋਂ ਭੋਗਪੁਰ ਵੱਲ ਨੂੰ ਆ ਰਹੇ ਹਨ। ਪੁਲਿਸ ਵੱਲੋਂ ਮੁਖਬਰ ਦੀ ਸੂਚਨਾ ਦੇ ਆਧਾਰ ‘ਤੇ ਆਦਮਪੁਰ ਟੀ-ਪੁਆਇੰਟ ‘ਤੇ ਨਾਕਾਬੰਦੀ ਕਰ ਕੇ ਨੈਸ਼ਨਲ ਹਾਈਵੇ ‘ਤੇ ਆ ਰਹੀ ਇੰਡੀਕਾ ਕਾਰ ਨੰਬਰ ਪੀਬੀ.01 ਏ. 9798 ਨੂੰ ਰੋਕਿਆ ਗਿਆ ਤਾਂ ਨੌਜਵਾਨਾਂ ਨੇ ਪੁਲਿਸ ਨਾਲ ਗੁੰਡਾਗਰਦੀ ਕੀਤੀ, ਜਿਸ ‘ਤੇ ਪੁਲਿਸ ਨੇ ਨੌਜਵਾਨਾਂ ਨੂੰ ਕਾਬੂ ਕਰ ਕੇ ਥਾਣਾ ਭੋਗਪੁਰ ਵਿਖੇ ਲਿਆਂਦਾ। ਥਾਣਾ ਮੁਖੀ ਹਰਿੰਦਰ ਸਿੰਘ ਇਸ ਸਬੰਧੀ ਜਲਦੀ ਕੋਈ ਵੱਡਾ ਖ਼ੁਲਾਸਾ ਕਰ ਸਕਦੇ ਹਨ, ਜਿਸ ਨਾਲ ਨਸ਼ੇ ਤੇ ਹਥਿਆਰ ਸਪਲਾਈ ਕਰਨ ਵਾਲੇ ਵੱਡੇ ਗਿਰੋਹ ਦਾ ਪਰਦਾਫਾਸ਼ ਹੋਵੇਗਾ।

Vinkmag ad
Share Our Daily Posts

News Desk

Read Previous

ਬੇਅਦਬੀ ਦੀ ਘਟਨਾ ਤੋਂ ਬਾਅਦ ਮੁੱਖ ਮੰਤਰੀ ਚੰਨੀ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ,ਹਾਲਾਤ ਦਾ ਲਿਆ ਜਾਇਜ਼ਾ

Read Next

ਜਥੇਦਾਰ ਨੇ 25 ਨੂੰ ਸੱਦੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ