Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 15, 2026

ਜਥੇਦਾਰ ਨੇ 25 ਨੂੰ ਸੱਦੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਕੱਤਰੇਤ ਵਿਖੇ ਪੰਜ ਸਿੰਘ ਸਾਹਿਬਾਨ ਦੀ ’ਤੇ ਮੁਲੰਕਣ ਕੀਤਾ ਜਾਵੇਗਾ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਬੇਅਦਬੀ ਦੀਆਂ ਘਟਨਾਵਾਂ ਤੇ ਮੁਲਾਂਕਣ ਕਰਨ ਲਈ ਅਤੇ ਸਰਕਾਰਾਂ ਨੂੰ ਤਾਡ਼ਨਾ ਕਰਨ ਸਬੰਧੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ 25 ਦਸੰਬਰ ਨੂੰ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਰੱਖੀ ਗਈ ਹੈ। ਉਨ੍ਹਾਂ ਕਿਹਾ ਵੱਧ ਰਹੀਆਂ ਬੇਅਦਬੀ ਦੀਆਂ ਘਟਨਾਵਾਂ ਚਿੰਤਾ ਦਾ ਵਿਸ਼ਾ ਹੈ ਤੇ ਇਸ ਸਬੰਧੀ ਸਰਕਾਰਾਂ ਬਿਲਕੁਲ ਅਣਜਾਣ ਹੋ ਕੇ ਬੈਠੀਆਂ ਹੋਈਆਂ ਹਨ।

Vinkmag ad
Share Our Daily Posts

News Desk

Read Previous

ਕਾਰ ਸਵਾਰ 4 ਨੌਜਵਾਨਾਂ ਕੋਲੋਂ ਅਸਲਾ ਤੇ ਨਸ਼ਾ ਬਰਾਮਦ!

Read Next

ਪੰਜਾਬ ‘ਚ ਕਿਸਾਨਾਂ ਤੇ ਮਜ਼ਦੂਰਾਂ ਨੇ ਰੇਲਵੇ ਟ੍ਰੈਕ ਕੀਤੇ ਜਾਮ, ਫਿਰੋਜ਼ਪੁਰ ਰੇਲਵੇ ਡਵੀਜ਼ਨ ‘ਚ ਮੁਲਾਜ਼ਮਾਂ ਦੀਆਂ ਛੁੱਟੀਆਂ ਕੀਤੀਆਂ ਰੱਦ; ਜਾਣੋ ਕਾਰਨ