Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 23, 2026

ਹਥਿਆਰਾਂ, ਡਰੱਗ ਮਨੀ ਤੇ ਨਸ਼ੇ ਸਮੇਤ 4 ਨੌਜਵਾਨ ਗਿ੍ਫ਼ਤਾਰ

ਭੋਗਪੁਰ : ਬੀਤੇ ਦਿਨੀਂ ਜਲੰਧਰ ਪਠਾਨਕੋਟ ਨੈਸ਼ਨਲ ਹਾਈਵੇ ‘ਤੇ ਪੈਂਦੇ ਭੋਗਪੁਰ ਸ਼ਹਿਰ ਵਿਚ ਪੁਲਿਸ ਵੱਲੋਂ ਇੰਡੀਕਾ ਕਾਬੂ ਕੀਤੇ ਗਏ ਇੰਡੀਕਾ ਕਾਰ ਸਵਾਰ 4 ਨੌਜਵਾਨਾਂ ਕੋਲੋਂ 9 ਪਿਸਤੌਲ 32 ਬੋਰ, 3 ਗ੍ਰਾਮ ਹੈਰੋਇਨ, 260 ਗ੍ਰਾਮ ਨਸ਼ੀਲਾ ਪਦਾਰਥ, 14 ਮੈਗਜ਼ੀਨ, 16 ਜਿੰਦਾ ਰੋਦ, 2 ਲੱਖ 5 ਹਜ਼ਾਰ ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਏਸੀਪੀ ਅਜੈ ਗਾਂਧੀ ਤੇ ਥਾਣਾ ਮੁਖੀ ਹਰਿੰਦਰ ਸਿੰਘ ਨੇ ਦੱਸਿਆ ਕਿ ਆਦਮਪੁਰ ਟੀ-ਪੁਆਇੰਟ ਦੇ ਮੇਨ ਚੌਕ ਤੋਂ ਬਰਿੰਦਰ ਸਿੰਘ ਸੰਧੂ ਉਰਫ ਬੱਬੂ ਪੁੱਤਰ ਦਵਿੰਦਰ ਸਿੰਘ, ਸ਼ਸ਼ੀ ਕੁਮਾਰ ਪੁੱਤਰ ਅਨੰਤ ਰਾਮ ਦੋਵੇਂ ਵਾਸੀ ਨਿਊ ਅਮਨ ਨਗਰ ਜਲੰਧਰ, ਅਮਿਤ ਹੰਸ ਪੁੱਤਰ ਰਾਜ ਕੁਮਾਰ ਵਾਸੀ ਨੀਲਾ ਮਹਿਲ ਜਲੰਧਰ ਤੇ ਅਰਵਿੰਦਰ ਸਿੰਘ ਉਰਫ ਕਾਕਾ ਪੁੱਤਰ ਬਲਦੇਵ ਸਿੰਘ ਵਾਸੀ ਪਿੰਡ ਹਲੇਰਾ ਥਾਣਾ ਮਕਸੂਦਾਂ ਜਲੰਧਰ ਨੂੰ ਇੰਡੀਕਾ ਕਾਰ ਨੰਬਰ ਪੀਬੀ01 ਏ 9798 ਸਮੇਤ ਗਿ੍ਫ਼ਤਾਰ ਕੀਤਾ ਗਿਆ। ਅਜੈ ਗਾਂਧੀ ਨੇ ਦੱਸਿਆ ਕਿ ਗਿ੍ਫ਼ਤਾਰ ਕੀਤੇ ਗਏ 2 ਨੌਜਵਾਨ ਬਰਿੰਦਰ ਸਿੰਘ ਸੰਧੂ ਤੇ ਅਮਿਤ ਹੰਸ ਵਾਸੀ ਜਲੰਧਰ ‘ਤੇ ਪਹਿਲਾਂ ਹੀ ਅਸਲਾ ਤੇ ਨਸ਼ਾ ਕਾਰੋਬਾਰ ਕਰਨ ਦੇ ਮੁਕੱਦਮੇ ਦਰਜ ਹਨ। ਥਾਣਾ ਮੁਖੀ ਹਰਿੰਦਰ ਸਿੰਘ ਨੇ ਦੱਸਿਆ ਕਿ ਨੌਜਵਾਨਾਂ ਕੋਲਂੋ ਪੱੁਛਗਿੱਛ ਲਗਾਤਾਰ ਜਾਰੀ ਹੈ।

Vinkmag ad
Share Our Daily Posts

News Desk

Read Previous

ਡਰੱਗਜ਼ ਮਾਮਲੇ ’ਚ ਸਾਬਕਾ ਅਕਾਲੀ ਮੰਤਰੀ ਖ਼ਿਲਾਫ਼ ਕੇਸ ਦਰਜ, ਕਿਸੇ ਵੀ ਸਮੇਂ ਹੋ ਸਕਦੀ ਹੈ ਗ੍ਰਿਫ਼ਤਾਰੀ

Read Next

ਮਜੀਠੀਆ ਖਿਲਾਫ ਕੇਸ ਦਰਜ ਦੇ ਮਾਮਲੇ ’ਚ ਪ੍ਰਕਾਸ਼ ਬਾਦਲ ਨੇ ਦਿੱਤੀ ਇਹ ਪ੍ਰਤੀਕਿਰਿਆ, ਸਿੱਖਿਆ ਮੰਤਰੀ ਪਰਗਟ ਸਿੰਘ ਨੇ ਕਿਹਾ ਇਹ