Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 23, 2026

ਮਜੀਠੀਆ ਖਿਲਾਫ ਕੇਸ ਦਰਜ ਦੇ ਮਾਮਲੇ ’ਚ ਪ੍ਰਕਾਸ਼ ਬਾਦਲ ਨੇ ਦਿੱਤੀ ਇਹ ਪ੍ਰਤੀਕਿਰਿਆ, ਸਿੱਖਿਆ ਮੰਤਰੀ ਪਰਗਟ ਸਿੰਘ ਨੇ ਕਿਹਾ ਇਹ

ਚੰਡੀਗਡ਼੍ਹ : ਪੰਜਾਬ ਸਰਕਾਰ ਨੇ ਡਰੱਗਜ਼ ਮਾਮਲੇ ਵਿਚ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ’ਤੇ ਐਫਆਈਆਰ ਦਰਜ ਕੀਤੀ ਹੈ। ਇਸ ਸਬੰਧ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਕੇਸ ਦਰਜ ਕਰਨ ‘ਤੇ ਟਿੱਪਣੀ ਕਰਦੇ ਹੋਏ ਕਿਹਾ ਕਿ ਸਰਕਾਰ ਨੇ ਬਦਲਾਖੋਰੀ ਨੀਤੀ ਤਹਿਤ ਕੇਸ ਦਰਜ ਕੀਤਾ ਹੈ। ਬਾਦਲ ਨੇ ਕਿਹਾ ਕਿ ਉਨ੍ਹਾਂ ਨੂੰ ਪਹਿਲਾਂ ਹੀ ਪਤਾ ਸੀ ਕਿ ਅਕਾਲੀ ਆਗੂਆਂ ‘ਤੇ ਕੇਸ ਦਰਜ ਕੀਤੇ ਜਾਣਗੇ। ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਦਾ ਕੰਮ ਬਦਲਾਖੋਰੀ ਕਰਨਾ ਨਹੀਂ ਹੁੰਦਾ ਲੋਕਾਂ ਦੀ ਸੇਵਾ ਕਰਨਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਉਹ ਇਸ ਮੁੱਦੇ ਤੇ ਲੜਾਈ ਲੜਾਂਗੇ ਪਿਓ ਪਹਿਲਾਂ ਹੀ ਸਰਕਾਰ ਨੂੰ ਕਹਿ ਚੁੱਕੇ ਹਨ।

ਬਾਦਲ ਨੇ ਕਿਹਾ ਕਿ ਉਨ੍ਹਾ ਨੂੰ ਜਿੱਥੇ ਮਰਜ਼ੀ ਲੈ ਜਾਓ ਉਹ ਜਾਣ ਨੂੰ ਤਿਆਰ ਹਨ ਅਕਾਲੀ ਦਲ ਜੇਲ੍ਹਾਂ ਜਾਂ ਕੇਸਾਂ ਤੋਂ ਨਹੀਂ ਡਰਦਾ ਪਹਿਲਾਂ ਵੀ ਸਰਕਾਰ ਨੇ ਉਨ੍ਹਾਂ ਖ਼ਿਲਾਫ਼ ਇੱਥੋਂ ਤਕ ਕਿ ਉਨ੍ਹਾਂ ਦੀ ਧਰਮ ਪਤਨੀ ਤੇ ਵੀ ਕੇਸ ਦਰਜ ਕੀਤਾ ਸੀ।

ਉਨ੍ਹਾਂ ਕਿਹਾ ਕਿ ਇਤਿਹਾਸ ਵਿੱਚ ਪਹਿਲੀ ਵਾਰੀ ਹੋਇਆ ਹੈ ਕਿ ਸਰਕਾਰ ਨੇ ਤਿੰਨ ਡੀਜੀਪੀ ਬਦਲੇ ਹਨ। ਪਹਿਲਾਂ ਦੋ ਡੀ ਜੀ ਪੀ ਨੇ ਕਾਰਵਾਈ ਕਰਨ ਤੋਂ ਮਨ੍ਹਾ ਕਰ ਦਿੱਤਾ ।ਬਾਦਲ ਨੇ ਮੌਜੂਦਾ ਡੀ ਜੀ ਪੀ ਤੇ ਕੋਈ ਵੀ ਟਿੱਪਣੀ ਕਰਨ ਤੋਂ ਮਨ੍ਹਾ ਕੀਤਾ ਹੈ।

ਇਸ ਦੇ ਨਾਲ ਹੀ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਬਿਕਰਮ ਮਜੀਠੀਆ ‘ਤੇ ਕੇਸ ਦਰਜ ਕਰਨ ‘ਤੇ ਪ੍ਰਤੀਕਿਰਿਆ ਕਰਦੇ ਹੋਏ ਕਿਹਾ ਕਿ ਕਾਨੂੰਨ ਸਭ ਲਈ ਬਰਾਬਰ ਹੈ ਅਗਰ ਕੋਈ ਗਲਤੀ ਕਰੇਗਾ ਤਾਂ ਉਸ ਨੂੰ ਭੁਗਤਣਾ ਪਵੇਗਾ।

Vinkmag ad
Share Our Daily Posts

News Desk

Read Previous

ਹਥਿਆਰਾਂ, ਡਰੱਗ ਮਨੀ ਤੇ ਨਸ਼ੇ ਸਮੇਤ 4 ਨੌਜਵਾਨ ਗਿ੍ਫ਼ਤਾਰ

Read Next

ਪੰਜਾਬ ‘ਚ ਕਿਸਾਨਾਂ ਨੇ ਅਣਮਿੱਥੇ ਸਮੇਂ ਲਈ ਰੋਕੇ ਰੋਲ ਟਰੈਕ, 40 ਗੱਡੀਆਂ ਰੱਦ, ਜਾਣੋ ਕੀ ਹਨ ਮੰਗਾਂ