Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 22, 2026

ਭਿਆਨਕ ਦਰਦਨਾਕ ਸੜਕ ਹਾਦਸਾ, ਤਿੰਨ ਨੌਜਵਾਨਾਂ ਦੀ ਮੌਤ ਇਕ ਜ਼ਖ਼ਮੀ, ਇਲਾਕੇ ‘ਚ ਸੋਗ ਦੀ ਲਹਿਰ

ਪਟਿਆਲਾ : ਪਟਿਆਲਾ ਤੋ ਚੀਕਾ ਹਾਈਵੇ ਤੇ ਪਿੰਡ ਮਜਾਲ ਨੇੜੇ ਇੱਕ ਭਿਆਨਕ ਦਰਦਨਾਕ ਹੋਏ ਸੜਕ ਹਾਦਸੇ ਚ ਤਿੰਨ ਨੌਜਵਾਨਾਂ ਦੀ ਜਾਨ ਚਲੀ ਗਈ ਅਤੇ ਇੱਕ ਦੇ ਗੰਭੀਰ ਰੁਪ ਚ ਜਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਚੌਂਕੀ ਇੰਚਾਰਜ ਬਲਬੇੜਾ ਮੈਡਮ ਗੁਰਪ੍ਰੀਤ ਕੌਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਕਸਬਾ ਬਲਬੇੜਾ ਲਾਗਲੇ ਛੋਟੇ ਜਿਹੇ ਪਿੰਡ ਦੁਲਬਾ ਦਾ ਨੌਜਵਾਨ ਫੌਜ ਚੋਂ ਛੁੱੱਟੀ ਕੱਟਣ ਆਇਆ ਫੌਜੀ ਸੰਦੀਪ ਸਿੰਘ 21 ਸਾਲ, ਲਖਵੀਰ ਸਿੰਘ 21 ਸਾਲ, ਜਸਵੀਰ ਸਿੰਘ 22 ਸਾਲ ਅਤੇ ਸੁਲੱਖਣ ਸਿੰਘ 24 ਸਾਲ ਆਪਣੀ ਗੱਡੀ ਨੰ: ਪੀਬੀ-11 ਸੀ ਐਕਸ 3799 ਆਈ ਟਵੰਟੀ ਚ ਸਵਾਰ ਹੋ ਕੇ ਪਿੰਡ ਤੋਂ ਪਟਿਆਲਾ ਸਹਿਰ ਸ਼ਾਪਿੰਗ ਕਰਨ ਜਾ ਰਹੇ ਸਨ। ਜਦੋਂ ਇਹ ਪਿੰਡ ਤੋਂ ਤਕਰੀਬਨ ਸੱਤ ਅੱਠ ਕਿਲੋ ਮੀਟਰ ਦੀ ਦੂਰੀ ‘ਤੇ ਮੁਖ ਮਾਰਗ ਤੇ ਪਿੰਡ ਮਜਾਲ ਕੋਲ ਪਹੁੰਚੇ ਤਾਂ ਡਰਾਈਵਰ ਆਪਣਾ ਸੰਤੁਲਨ ਗੁਆ ਬੈਠਾ ਅਤੇ ਤੇਜ਼ ਰਫਤਾਰ ਗੱਡੀ ਦਰਖਤਾਂ ਨਾਲ ਟਕਰਾ ਗਈ ਤੇ ਦਰਦਨਾਕ ਹਾਦਸਾ ਵਾਪਰ ਗਿਆ ਅਤੇ ਗੱਡੀ ਚਕਨਾਚੂਰ ਹੋ ਗਈ। ਇਕੱਠੇ ਹੋਏ ਲੋਕਾਂ ਦੀ ਮਦਦ ਨਾਲ ਇਹਨਾਂ ਨੌਜਵਾਨਾਂ ਨੂੰ ਬੜੀ ਮੁਸ਼ਕਿਲ ਨਾਲ ਲੋਹਾ ਕੱਟ ਕੱਟ ਕੇ ਬਾਹਰ ਕੱਢਿਆ ਅਤੇ ਪਟਿਆਲਾ ਸ਼ਹਿਰ ਦੇ ਇੱਕ ਨਿੱਜੀ ਹਸਪਤਾਲ ਚ ਇਲਾਜ ਲਈ ਭਰਤੀ ਕਰਵਾਇਆ ਗਿਆ ਜਿਥੇ ਡਾਕਟਰਾ ਨੇ ਸੰਦੀਪ ਸਿੰਘ, ਜਸਵੀਰ ਸਿੰਘ, ਲਖਵੀਰ ਸਿੰਘ ਨੂੰ ਮ੍ਰਿਤਕ ਕਰਾਰ ਦੇ ਦਿੱਤਾ ਅਤੇ ਇੱਕ ਨੌਜਵਾਨ ਸੁਲੱਖਣ ਸਿੰਘ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਿਹਾ ਹੈ। ਛੋਟੇ ਜਿਹੇ ਪਿੰਡ ਦੇ ਇਸ ਹਾਦਸੇ ਕਾਰਨ ਸਾਰੇ ਇਲਾਕੇ ਚ ਸੋਗ ਦੀ ਲਹਿਰ ਦੌੜ ਗਈ। ਮੈਡਮ ਗੁਰਪ੍ਰੀਤ ਕੌਰ ਨੇ ਦੱਸਿਆ ਕਿ ਹਾਦਸਾ ਵਾਪਰਨ ਦੇ ਕਾਰਨਾਂ ਦੀ ਪੁਲਿਸ ਡੂੰਘਾਈ ਨਾਲ ਜਾਂਚ ਕਰ ਰਹੀ ਹੈ।

Vinkmag ad
Share Our Daily Posts

News Desk

Read Previous

ਸ਼੍ਰੀ ਦਰਬਾਰ ਸਾਹਿਬ ਦੀ ਬੇਅਦਬੀ: ਪਰਿਕਰਮਾ ਤੇ ਹੈਰੀਟੇਜ ਸਟਰੀਟ ‘ਚ ਦੋ ਲੋਕਾਂ ਨਾਲ ਗੱਲ ਕਰਦੇ ਨਜ਼ਰ ਆਇਆ ਦੋਸ਼ੀ ਨੌਜਵਾਨ

Read Next

ਐੱਸਜੀਪੀਸੀ ਪ੍ਰਧਾਨ ਬੋਲੇ-ਟ੍ਰੇਂਡ ਹੋ ਕੇ ਆਇਆ ਸੀ ਬੇਅਦਬੀ ਦਾ ਮੁਲਜ਼ਮ, ਇਕ ਵਾਰ ਜੇਬਕਤਰਾ ਸਮਝ ਟਾਸਕ ਫੋਰਸ ਨੇ ਕਰ ਦਿੱਤਾ ਸੀ ਬਾਹਰ