Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਅੰਮ੍ਰਿਤਸਰ ਦੇ ਮੰਦਰ ‘ਚ ਨਕਦੀ ਤੇ ਸੋਨੇ ਦੇ ਗਹਿਣਿਆਂ ਦੀ ਚੋਰੀ, ਧਾਰਮਿਕ ਪੁਸਤਕਾਂ ਨੂੰ ਪੁੱਜਾ ਨੁਕਸਾਨ

ਅਜਨਾਲਾ (ਅੰਮ੍ਰਿਤਸਰ) : ਅਜਨਾਲਾ ਦੇ ਲਕਸ਼ਮੀ ਨਾਰਾਇਣ ਮੰਦਰ ਵਿਖੇ ਮੰਗਲਵਾਰ ਅੱਧੀ ਰਾਤ ਨੂੰ ਚੋਰ ਗਿਰੋਹ ਦੇ ਮੈਂਬਰਾਂ ਨੇ ਧਾਰਮਿਕ ਪੁਸਤਕਾਂ ਦੀ ਬੇਅਦਬੀ ਕੀਤੀ ਅਤੇ ਨਕਦੀ ਤੇ ਸੋਨੇ ਦੇ ਗਹਿਣੇ ਚੋਰੀ ਕਰ ਕੇ ਫਰਾਰ ਹੋ ਗਏ। ਘਟਨਾ ਤੋਂ ਬਾਅਦ ਲੋਕਾਂ ‘ਚ ਦਹਿਸ਼ਤ ਤੇ ਰੋਸ ਹੈ। ਐੱਸਐੱਸਪੀ ਰਾਕੇਸ਼ ਕੌਸ਼ਲ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕਰਵਾਈ ਜਾ ਰਹੀ ਹੈ। ਸੀਸੀਟੀਵੀ ਫੁਟੇਜ ਖੰਗਾਲੇ ਜਾ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਹੈ ਕਿ ਮੁਲਜ਼ਮ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ।

ਪੁਜਾਰੀ ਦੀ ਬਾਈਕ ਵੀ ਲੈ ਗਏ ਚੋਰ

ਸਤਯਦੇਵ ਨੇ ਦੱਸਿਆ ਕਿ ਉਹ ਸਤਯਨਾਰਾਇਣ ਮੰਦਰ ‘ਚ ਪਿਛਲੇ ਕਈ ਸਾਲਾਂ ‘ਚ ਬਤੌਰ ਪੁਜਾਰੀ ਕੰਮ ਕਰ ਰਹੇ ਹਨ। ਮੰਗਲਵਾਰ ਦੇਰ ਰਾਤ ਉਹ ਮੰਦਰ ਦੇ ਦਰਵਾਜ਼ੇ ‘ਤੇ ਦੋ ਤਾਲੇ ਲਗਾ ਕੇ ਘਰ ਚਲੇ ਗਏ ਸਨ। ਬੁੱਧਵਾਰ ਦੀ ਸਵੇਰ ਜਹਦੋਂ ਉਹ ਮੰਦਰ ਪੁੱਜੇ ਤਾਂ ਤਾਲੇ ਟੁੱਟੇ ਹੋਏ ਸਨ, ਉਨ੍ਹਾਂ ਤੁਰੰਤ ਆਸਪਾਸ ਦੇ ਲੋਕਾਂ ਨੂੰ ਘਟਨਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਅੰਦਰ ਜਾ ਕੇ ਦੇਖਿਆ ਤਾਂ ਧਾਰਮਿਕ ਪੁਸਤਕਾਂ ਜ਼ਮੀਨ ‘ਚ ਖਿੱਲਰੀਆਂ ਪਈਆਂ ਸਨ ਤੇ ਠਾਕੁਰ ਜੀ ਦੇ ਕੰਨਾਂ ਦੇ ਝੁਮਕੇ ਵੀ ਚੋਰੀ ਹੋ ਚੁੱਕੇ ਸਨ। ਇਸ ਦੇ ਨਾਲ ਹੀ ਮੰਦਰ ‘ਚ ਰੱਖੇ 30000 ਰੁਪਏ ਤੇ ਦਾਨ ਪੇਟੀ ਵੀ ਗ਼ਾਇਬ ਸੀ। ਮੰਦਰ ਦੇ ਪੁਜਾਰੀ ਨੇ ਦੱਸਿਆ ਕਿ ਚੋਰ ਗਿਰੋਹ ਦੇ ਮੈਂਬਰ ਫਰਾਰ ਹੁੰਦੇ ਸਮੇਂ ਮੰਦਰ ਦੇ ਬਾਹਰ ਲੱਗੀ ਉਨ੍ਹਾਂ ਦੀ ਬਾਈਕ ਵੀ ਚੋਰੀ ਕਰ ਕੇ ਫਰਾਰ ਹੋ ਗਏ।

Vinkmag ad
Share Our Daily Posts

News Desk

Read Previous

ਬਿਕਰਮ ਮਜੀਠੀਆ ਖਿਲਾਫ਼ ਲੁਕਆਉਟ ਨੋਟਿਸ ਜਾਰੀ, ਪੰਜਾਬ ਸਰਕਾਰ ਨੇ ਪ੍ਰਗਟਾਇਆ ਵਿਦੇਸ਼ ਭੱਜਣ ਦਾ ਖਦਸ਼ਾ

Read Next

ਬੇਰੁਜ਼ਗਾਰਾਂ ਵੱਲੋਂ ਪਰਗਟ ਸਿੰਘ ਦੇ ਘਰ ਦੇ ਬਾਹਰ ਆਤਮਦਾਹ ਦੀ ਕੋਸ਼ਿਸ਼, ਪੁਲਿਸ ਗੱਡੀਆਂ ‘ਚ ਭਰ ਕੇ ਲੈ ਗਈ ਪ੍ਰਦਰਸ਼ਨਕਾਰੀ