Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 17, 2026

ਲੁਧਿਆਣਾ ਦੀ ਪੁਰਾਣੀ ਅਦਾਲਤ ਕੰਪਲੈਕਸ ’ਤੇ ਵੱਡਾ ਧਮਾਕਾ, 2 ਲੋਕਾਂ ਦੀ ਮੌਤ, ਕਈ ਜ਼ਖ਼ਮੀ

ਲੁਧਿਆਣਾ : ਲੁਧਿਆਣਾ ਦੀ ਕਚਹਿਰੀ ਦੀ ਦੂਸਰੀ ਮੰਜ਼ਿਲ ਦੇ ਬਾਥਰੂਮ ਵਿਚ ਬੰਬ ਬਲਾਸਟ ਹੋ ਗਿਆ । ਬਲਾਕ ਦੇ ਦੌਰਾਨ ਸੱਤ ਵਿਅਕਤੀ ਬੁਰੀ ਤਰ੍ਹਾਂ ਫੱਟੜ ਹੋ ਗਏ । ਸੂਤਰਾਂ ਦਾ ਕਹਿਣਾ ਹੈ ਕਿ ਉਨ੍ਹਾਂ ‘ਚੋਂ ਦੋ ਦੀ ਮੌਤ ਹੋ ਗਈ ਹੈ ਪਰ ਇਸ ਸਬੰਧੀ ਅਜੇ ਤੱਕ ਅਧਿਕਾਰਤ ਤੌਰ ‘ਤੇ ਪੁਸ਼ਟੀ ਨਹੀਂ ਕੀਤੀ ਗਈ । ਸੂਚਨਾ ਮਿਲਦੇ ਸਾਰ ਹੀ ਪੁਲਿਸ ਕਮਿਸ਼ਨਰ ਅਤੇ ਹੋਰ ਉੱਚ ਅਧਿਕਾਰੀ ਮੌਕੇ ਤੇ ਪਹੁੰਚੇ ਤੇ ਜਾਂਚ ਸ਼ੁਰੂ ਕੀਤੀ ।ਧਮਾਕਾ ਏਨਾ ਜ਼ਬਰਦਸਤ ਸੀ ਕਿ ਸਾਰੀ ਇਮਾਰਤ ਦੇ ਸ਼ੀਸ਼ੇ ਟੁੱਟ ਗਏ। ਇਸ ਨਾਲ ਇਮਾਰਤ ਦਾ ਕੁਝ ਹਿੱਸਾ ਵੀ ਨੁਕਸਾਨਿਆ ਗਿਆ।

ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਵੀਰਵਾਰ ਸਵੇਰੇ ਕੋਰਟ ਕੰਪਲੈਕਸ ਵਿਚ ਸਾਰਾ ਕੁਝ ਆਮ ਚੱਲ ਰਿਹਾ ਸੀ ।ਇਸੇ ਦੌਰਾਨ ਪੁਰਾਣੀ ਕਚਹਿਰੀ ਵਿਚ ਦੂਸਰੀ ਮੰਜ਼ਿਲ ‘ਤੇ ਬਣੇ ਬਾਥਰੂਮ ਵਿਚ ਜ਼ਬਰਦਸਤ ਧਮਾਕਾ ਹੋਇਆ । ਇਸ ਬੰਬ ਬਲਾਸਟ ਦੇ ਦੌਰਾਨ ਸੱਤ ਵਿਅਕਤੀ ਜ਼ਖ਼ਮੀ ਹੋ ਗਏ । ਸੂਤਰਾਂ ਦਾ ਕਹਿਣਾ ਹੈ ਕਿ ਜ਼ਖ਼ਮੀਆਂ ਨੂੰ ਵੱਖ ਵੱਖ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ।

ਰਾਹਤ ਦੀ ਖਬਰ ਹੈ ਕਿ ਅੱਜ ਵਕੀਲਾਂ ਦੀ ਹਡ਼ਤਾਲ ਹੋਣ ਕਾਰਨ ਭੀੜ ਘੱਟ ਸੀ ਪਰ ਫਿਰ ਵੀ ਕਈ ਲੋਕ ਜ਼ਖ਼ਮੀ ਹੋ ਗਏ ਹਨ। ਪੁਲਿਸ ਨੇ ਇਮਾਰਤ ਨੂੰ ਖਾਲੀ ਕਰਵਾਇਆ ਲਿਆ ਹੈ।


 

 

 

Vinkmag ad
Share Our Daily Posts

News Desk

Read Previous

ਤਿੰਨ ਨਕਾਬਪੋਸ਼ਾਂ ਨੇ ਬੈਂਕ ਮੁਲਾਜ਼ਮਾਂ ਨੂੰ ਬੰਦੀ ਬਣਾ ਕੇ ਲੁੱਟੇ 16.93 ਲੱਖ, ਬੈਂਕ ’ਚ ਲੱਗੇ ਖ਼ੁਫ਼ੀਆ ਕੈਮਰਿਆਂ ’ਚ ਕੈਦ ਹੋਏ ਲੁਟੇਰਿਆਂ ਦੇ ਚਿਹਰੇ

Read Next

ਮੁੱਖ ਮੰਤਰੀ ਚੰਨੀ ਤੇ NIA ਦੀ ਲੁਧਿਆਣਾ ਲਈ ਰਵਾਨਾ, ਕੈਪਟਨ ਨੇ ਪ੍ਰਗਟਾਇਆ ਦੁੱਖ ਤੇ ਸੁਖਬੀਰ ਨੇ ਕਿਹਾ ਇਹ