Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 17, 2026

ਚੰਨੀ ਨੇ ਚੁੱਕਿਆ ਸਵਾਲ, ਮਜੀਠੀਆ ‘ਤੇ ਪਰਚਾ ਦਰਜ ਹੋਣ ਤੋਂ ਬਾਅਦ ਹੀ ਕਿਉਂ ਹੋਇਆ ਬੰਬ ਬਲਾਸਟ

ਲੁਧਿਆਣਾ : ਲੁਧਿਆਣਾ ਵਿਖੇ ਹੋਏ ਬੰਬ ਬਲਾਸਟ ਮਾਮਲੇ ‘ਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਖਦਸ਼ਾ ਪ੍ਰਗਟ ਕਰਦਿਆਂ ਕਿਹਾ ਕਿ ਬਿਕਰਮਜੀਤ ਸਿੰਘ ਮਜੀਠੀਆ ‘ਤੇ ਪਰਚਾ ਦਰਜ ਹੋਣ ਤੋਂ ਬਾਅਦ ਹੀ ਕਿਉਂ ਹੋਇਆ ਬੰਬ ਬਲਾਸਟ ਤੇ ਕਿਉਂ ਹੋ ਰਹੀਆਂ ਹਨ ਬੇਅਦਬੀਆਂ ? ਉਨ੍ਹਾਂ ਇਸ ਦੇ ਪਿੱਛੇ ਪੰਜਾਬ ਦੀ ਅਮਨ ਸ਼ਾਂਤੀ ਨੂੰ ਲਾਂਬੂ ਲਾਉਣ ਵਾਲੀ ਤਾਕਤਾਂ ਦਾ ਹੱਥ ਦੱਸਦਿਆਂ ਕਿਹਾ ਕਿ ਹੁਣ ਉਨ੍ਹਾਂ ਦੀ ਖੈਰ ਨਹੀਂ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇ ਸਮੇਂ ਦੀਆਂ ਮਨਮਰਜ਼ੀਆਂ ਕਾਰਨ ਪੰਜਾਬ ਨੂੰ ਕਈ ਬਦਨਾਮੀਆਂ ਦੇ ਦਾਗ ਲੱਗੇ, ਜਿਨ੍ਹਾਂ ਵਿਚ ਨਸ਼ੱਈ ਤਕ ਪੰਜਾਬ ਨੂੰ ਕਿਹਾ ਗਿਆ। ਹੁਣ ਜਦੋਂ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਮਾਣਯੋਗ ਹਾਈ ਕੋਰਟ ਦੇ ਹੁਕਮਾਂ ਤੇ ਨਸ਼ੇ ਦੇ ਸੌਦਾਗਰਾਂ ਖ਼ਿਲਾਫ਼ ਕਾਰਵਾਈ ਕੀਤੀ ਗਈ, ਤਾਂ ਉਸ ਤੋਂ ਬਾਅਦ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਅਤੇ ਹੋਰ ਥਾਂਵਾਂ ਤੇ ਬੇਅਦਬੀਆਂ ਅਤੇ ਅੱਜ ਲੁਧਿਆਣਾ ਚ ਬੰਬ ਬਲਾਸਟ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੀਆਂ ਗੱਲਾਂ ਨੂੰ ਉਹ ਅਤੇ ਪੰਜਾਬ ਪੁਲਿਸ ਚੰਗੀ ਤਰ੍ਹਾਂ ਸਮਝਦੀ ਹੈ ਪਰ ਅਜਿਹਾ ਕਰਨ ਵਾਲੇ ਜੇ ਇਹ ਸਮਝਣ ਕਿ ਉਹ ਸਲਾਖਾਂ ਪਿੱਛੇ ਜਾਣ ਤੋਂ ਬਚ ਜਾਣਗੇ ਤਾਂ ਇਹ ਉਨ੍ਹਾਂ ਦਾ ਭੁਲੇਖਾ ਹੈ। ਮੁੱਖ ਮੰਤਰੀ ਚੰਨੀ ਅੱਜ ਮੁੱਲਾਂਪੁਰ ਦਾਖਾ ਵਿਖੇ ਕਾਂਗਰਸ ਦੀ ਰੈਲੀ ਨੂੰ ਸੰਬੋਧਨ ਕਰਨ ਪਹੁੰਚੇ ਸਨ। ਉਨ੍ਹਾਂ ਇਸ ਮੌਕੇ ਕੈਪਟਨ ਸੰਦੀਪ ਸੰਧੂ ਦੀ ਮੰਗ ‘ਤੇ ਮੁੱਲਾਂਪੁਰ ਦਾਖਾ ਨੂੰ ਸਬ ਡਿਵੀਜ਼ਨ ਬਣਾਉਣ, ਲਤਾਲਾ ਵਿਖੇ ਆਈਟੀਆਈ ਤੇ ਸਿੱਧਵਾਂ ਬੇਟ ਵਿਖੇ ਕਾਲਜ ਬਣਾਉਣ ਦਾ ਵੀ ਐਲਾਨ ਕੀਤਾ।

 

Vinkmag ad
Share Our Daily Posts

News Desk

Read Previous

ਮੁੱਖ ਮੰਤਰੀ ਚੰਨੀ ਤੇ NIA ਦੀ ਲੁਧਿਆਣਾ ਲਈ ਰਵਾਨਾ, ਕੈਪਟਨ ਨੇ ਪ੍ਰਗਟਾਇਆ ਦੁੱਖ ਤੇ ਸੁਖਬੀਰ ਨੇ ਕਿਹਾ ਇਹ

Read Next

ਕਾਲਾ ਸੰਿਘਆਂ ਇਲਾਕੇ ‘ਚ ਲੁਟੇਰਿਆਂ ਦੀ ਦਹਿਸ਼ਤ