Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 17, 2026

ਕਾਲਾ ਸੰਿਘਆਂ ਇਲਾਕੇ ‘ਚ ਲੁਟੇਰਿਆਂ ਦੀ ਦਹਿਸ਼ਤ

ਕਾਲਾ ਸੰਿਘਆਂ : ਕਾਲਾ ਸੰਿਘਆਂ ਇਲਾਕੇ ਵਿੱਚ ਹੋ ਰਹੀਆਂ ਲਗਾਤਾਰ ਲੁੱਟਾਂ-ਖੋਹਾਂ ਤੇ ਚੋਰੀ ਦੀਆਂ ਵਾਰਦਾਤਾਂ ਕਾਰਨ ਲੋਕ ਡਾਹਢੇ ਪਰੇਸ਼ਾਨ ਹਨ । ਪੀੜਤਾਂ ਪਾਸੋਂ ਪ੍ਰਰਾਪਤ ਜਾਣਕਾਰੀ ਅਨੁਸਾਰ ਚੋਰਾਂ ਵੱਲੋਂ ਗੁਰਦੁਆਰਾ ਬਾਬਾ ਕਾਹਨ ਦਾਸ ਨੇੜੇ ਸਥਿਤ ਪਲਵਿੰਦਰ ਸਿੰਘ ਪੁੱਤਰ ਸਤਨਾਮ ਸਿੰਘ ਦੀ ਹਵੇਲੀ ਵਿੱਚੋਂ 2 ਪੱਠੇ ਕੁਤਰਨ ਵਾਲੀਆਂ ਮੋਟਰਾਂ, 1 ਸਾਈਕਲ ਅਤੇ ਨੇੜਲੇ ਖੂਹ ਤੋਂ 1 ਮੋਬਾਈਲ ਚੋਰੀ ਹੋਣ ਦਾ ਸਮਾਚਾਰ ਪ੍ਰਰਾਪਤ ਹੋਇਆ। ਇਸ ਤੋਂ ਇਲਾਵਾ ਕਾਲਾ ਸੰਿਘਆਂ ਤੋਂ ਕਪੂਰਥਲਾ ਵੱਲ ਆਪਣੀ ਪਤਨੀ ਨਾਲ ਮੋਟਰਸਾਈਕਲ ‘ਤੇ ਜਾ ਰਹੇ ਅੰਕੁਸ਼ ਪੁੱਤਰ ਮਨਮੋਹਨ ਕੁਮਾਰ ਜਦ ਸੁਖਾਣੀ ਪੁੱਲੀ ਨੇੜੇ ਪਹੁੰਚੇ ਤਾਂ ਪਿੱਛੋਂ ਪਲਸਰ ਮੋਟਰਸਾਈਕਲ ਸਵਾਰ 1 ਨੌਜਵਾਨ ਨੇ ਅੰਕੁਸ਼ ਦੀ ਪਤਨੀ ਦੇ ਕੰਨ ਵਿੱਚੋਂ ਵਾਲੀ ਝਪਟ ਕੇ ਮੌਕੇ ਤੋਂ ਫ਼ਰਾਰ ਹੋ ਗਿਆ । ਇਸੇ ਤਰਾਂ੍ਹ ਕਾਲਾ ਸੰਿਘਆਂ ਨਿਵਾਸੀ ਇੰਦਰਜੀਤ ਸਿੰਘ ਆਪਣੀ ਮਾਤਾ ਨਾਲ ਮੋਟਰਸਾਈਕਲ ‘ਤੇ ਸਵਾਰ ਹੋ ਕੇ ਕਪੂਰਥਲਾ ਵੱਲ ਪਾਸੇ ਜਾ ਰਿਹਾ ਸੀ ਤੇ ਪਿੰਡ ਸੁੰਨੜਵਾਲ ਨੇੜੇ ਮੁੱਖ ਸੜਕ ਤੋਂ ਪਲਸਰ ਮੋਟਰਸਾਈਕਲ ਸਵਾਰ ਨੌਜਵਾਨ ਵਾਲੀ ਝਪਟ ਕੇ ਰੱਫੂ ਚੱਕਰ ਹੋ ਗਿਆ ਅਤੇ ਪੀੜਤ ਮਾਂ-ਪੁੱਤ ਡਿੱਗਦੇ-ਡਿੱਗਦੇ ਬਚੇ । ਇਲਾਕੇ ਵਿੱਚ ਪਲਸਰ ਮੋਟਰਸਾਈਕਲ ਵੱਲੋਂ ਕੀਤੀਆ ਜਾ ਰਹੀਆਂ ਵਾਰਦਾਤਾਂ ਨੂੰ ਲੈ ਕੇ ਲੋਕਾਂ ‘ਚ ਦਹਿਸ਼ਤ ਪਾਈ ਜਾ ਰਹੀ ਹੈ।

Vinkmag ad
Share Our Daily Posts

News Desk

Read Previous

ਚੰਨੀ ਨੇ ਚੁੱਕਿਆ ਸਵਾਲ, ਮਜੀਠੀਆ ‘ਤੇ ਪਰਚਾ ਦਰਜ ਹੋਣ ਤੋਂ ਬਾਅਦ ਹੀ ਕਿਉਂ ਹੋਇਆ ਬੰਬ ਬਲਾਸਟ

Read Next

ਨਾਈਟ ਡਿਊਟੀ ਕਰਕੇ ਆ ਰਹੇ ਵਿਅਕਤੀ ਦੀ ਸੜਕ ਹਾਦਸੇ ਦੌਰਾਨ ਮੌਤ