Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 20, 2026

ਲੁਧਿਆਣਾ ਬੰਬ ਧਮਾਕੇ ਤੋਂ ਬਾਅਦ ਜਲੰਧਰ ‘ਚ ਸਖ਼ਤੀ ਦੇ ਆਦੇਸ਼, 22 ਫਰਵਰੀ ਤਕ ਧਾਰਾ 144 ਲਾਗੂ

ਜਲੰਧਰ : ਪੰਜਾਬ ‘ਚ ਪਿਛਲੇ ਦਿਨਾਂ ਦੌਰਾਨ ਵਾਪਰੀਆਂ ਅਣਸੁਖਾਵੀਆਂ ਘਟਨਾਵਾਂ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਅੰਦਰ ਧਾਰਾ 144 ਲਗਾ ਦਿੱਤੀ ਗਈ ਹੈ। ਏਡੀਸੀ ਜਨਰਲ ਅਮਰਜੀਤ ਬੈਂਸ ਵੱਲੋਂ ਜਾਰੀ ਕੀਤੇ ਗਏ ਆਦੇਸ਼ ਵਿਚ ਕਿਹਾ ਗਿਆ ਹੈ ਕਿ ਪਿਛਲੇ ਦਿਨੀਂ ਪੰਜਾਬ ਅੰਦਰ ਵਾਪਰੀਆਂ ਘਟਨਾਵਾਂ ਕਾਰਨ ਅਮਨ ਤੇ ਸ਼ਾਂਤੀ ਵਿਵਸਥਾ ਨੂੰ ਖਤਰਾ ਹੋ ਸਕਦਾ ਹੈ। ਇਸ ਲਈ ਜ਼ਿਲ੍ਹੇ ਅੰਦਰ ਧਾਰਾ 144 ਲਾ ਕੇ ਹਰ ਤਰ੍ਹਾਂ ਦੇ ਹਥਿਆਰ ਲੈ ਕੇ ਚੱਲਣ ਅਤੇ ਜਲਸੇ-ਜਲੂਸ ਕੱਢਣ ਉਪਰ ਪਾਬੰਦੀ ਲਾਈ ਗਈ ਹੈ। ਏਡੀਸੀ ਬੈਂਸ ਮੁਤਾਬਕ 144 ਧਾਰਾ ਤਹਿਤ ਪਾਬੰਦੀ ਦੇ ਇਹ ਹੁਕਮ 22 ਫਰਵਰੀ 2022 ਤਕ ਜਾਰੀ ਰਹਿਣਗੇ।

Vinkmag ad
Share Our Daily Posts

News Desk

Read Previous

ਜ਼ੁਬਾਨ ‘ਤੇ ਆਇਆ ਧਮਾਕੇ ਦੇ ਜ਼ਖਮੀਆਂ ਦਾ ਦਰਦ, ਕਿਹਾ- ਅੱਖਾਂ ਅੱਗੇ ਛਾਇਆ ਹਨ੍ਹੇਰਾ, ਕੰਨ ਹੋ ਗਏ ਸੁੰਨ

Read Next

ਅੰਮ੍ਰਿਤਸਰ ਪੁੱਜੇ AAP ਮੁੱਖੀ ਕੇਜਰੀਵਾਲ, ਬੋਲੇ- ਲੁਧਿਆਣਾ ਬੰਬ ਧਮਾਕਾ ਚੋਣਾਂ ਤੋਂ ਪਹਿਲਾਂ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਸਾਜ਼ਿਸ਼