Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 20, 2026

ਪੁਲਿਸ ਛਾਉਣੀ ‘ਚ ਤਬਦੀਲ ਹੋਈ ਲੁਧਿਆਣਾ ਕਚਹਿਰੀ, ਹਰੇਕ ਵਿਅਕਤੀ ਦੀ ਕੀਤੀ ਜਾ ਰਹੀ ਹੈ ਜਾਂਚ

ਲੁਧਿਆਣਾ : ਵੀਰਵਾਰ ਨੂੰ ਲੁਧਿਆਣਾ ਕਚਹਿਰੀ ਵਿੱਚ ਹੋਏ ਬੰਬ ਧਮਾਕੇ ਤੋਂ ਬਾਅਦ ਪੂਰੇ ਪੰਜਾਬ ਵਿੱਚ ਸੁਰੱਖਿਆ ਸਬੰਧੀ ਸਖ਼ਤੀ ਵਧਾ ਦਿੱਤੀ ਗਈ ਹੈ। ਸੁਰੱਖਿਆ ਦੇ ਮੱਦੇਨਜ਼ਰ ਪੁਲਿਸ ਪ੍ਰਸ਼ਾਸਨ ਨੇ ਲੁਧਿਆਣਾ ਕਚਹਿਰੀ ਨੂੰ ਪੁਲਿਸ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਹੈ। ਕਚਹਿਰੀ ਦੇ ਅੰਦਰ ਜਾਣ ਵਾਲੇ ਰਸਤਿਆਂ ਤੇ ਸਖ਼ਤ ਪਹਿਰੇ ਲਗਾਏ ਗਏ ਹਨ। ਆਉਣ ਜਾਣ ਵਾਲੇ ਹਰ ਵਿਅਕਤੀ ਦੀ ਪੂਰੀ ਜਾਂਚ ਕਰਨ ਤੋਂ ਬਾਅਦ ਹੀ ਕਚਹਿਰੀ ਦੇ ਅੰਦਰ ਭੇਜਿਆ ਜਾ ਰਿਹਾ ਹੈ। ਡੀਸੀ ਦਫ਼ਤਰ, ਪੁਲਿਸ ਕਮਿਸ਼ਨਰ ਦਫ਼ਤਰ, ਕ੍ਰਾਈਮ ਬ੍ਰਾਂਚ ਅਤੇ ਕੋਰਟ ਕੰਪਲੈਕਸ ਸਮੇਤ ਕਚਹਿਰੀ ਦੇ ਚੱਪੇ ਚੱਪੇ ਉਪਰ ਪੁਲਿਸ ਤਾਇਨਾਤ ਹੈ। ਵੀਰਵਾਰ ਦੁਪਹਿਰ ਤੋਂ ਬਾਅਦ ਹੀ ਲੁਧਿਆਣਾ ਪੁਲਿਸ ਤੇ ਹੋਰ ਏਜੰਸੀਆਂ ਬੰਬ ਵਿਸਫੋਟ ਦੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀਆਂ ਹਨ । ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਕੁਝ ਕਲੂ ਮਿਲੇ ਹਨ। ਜਲਦੀ ਹੀ ਇਹ ਮਾਮਲਾ ਹੱਲ ਕਰ ਲਿਆ ਜਾਵੇਗਾ।

Vinkmag ad
Share Our Daily Posts

News Desk

Read Previous

ਅੰਮ੍ਰਿਤਸਰ ਪੁੱਜੇ AAP ਮੁੱਖੀ ਕੇਜਰੀਵਾਲ, ਬੋਲੇ- ਲੁਧਿਆਣਾ ਬੰਬ ਧਮਾਕਾ ਚੋਣਾਂ ਤੋਂ ਪਹਿਲਾਂ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਸਾਜ਼ਿਸ਼

Read Next

ਬੇਅਦਬੀ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਸੱਦੀ ਪੰਜ ਤਖ਼ਤਾਂ ਦੇ ਜਥੇਦਾਰਾਂ ਦੀ ਮੀਟਿੰਗ