Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 20, 2026

ਬੇਅਦਬੀ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਸੱਦੀ ਪੰਜ ਤਖ਼ਤਾਂ ਦੇ ਜਥੇਦਾਰਾਂ ਦੀ ਮੀਟਿੰਗ

ਅੰਮ੍ਰਿਤਸਰ : ਪੰਜਾਬ ਦੇ ਅੰਦਰ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਨੂੰ ਲੈ ਕੇ ਅੱਜ ਪੰਜ ਤਖ਼ਤਾਂ ਦੇ ਜਥੇਦਾਰਾਂ ਦੀ ਮੀਟਿੰਗ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਵਿਖੇ ਹੋਣ ਜਾ ਰਹੀ ਹੈ।

ਜ਼ਿਕਰਯੋਗ ਹੈ ਕਿ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਹੋਈ ਬੇਅਦਬੀ ਦੀ ਘਟਨਾ ਤੋਂ ਬਾਅਦ ਸਮੂਹ ਸਿੱਖ ਸੰਗਤਾਂ ਵਿਚ ਭਾਰੀ ਰੋਸ ਵੇਖਣ ਨੂੰ ਮਿਲ ਰਿਹਾ ਸੀ, ਜਿਸ ਦੇ ਚੱਲਦਿਆਂ ਹੋਇਆ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਪੰਜ ਤਖ਼ਤਾਂ ਦੇ ਜਥੇਦਾਰਾਂ ਦੀ ਮੀਟਿੰਗ ਬੁਲਾਉਣ ਦਾ ਫ਼ੈਸਲਾ ਕੀਤਾ ਗਿਆ ਸੀ।

 

 

Vinkmag ad
Share Our Daily Posts

News Desk

Read Previous

ਪੁਲਿਸ ਛਾਉਣੀ ‘ਚ ਤਬਦੀਲ ਹੋਈ ਲੁਧਿਆਣਾ ਕਚਹਿਰੀ, ਹਰੇਕ ਵਿਅਕਤੀ ਦੀ ਕੀਤੀ ਜਾ ਰਹੀ ਹੈ ਜਾਂਚ

Read Next

ਜਬਰ ਜਨਾਹ ਮਾਮਲਾ : ਵਿਧਾਇਕ ਬੈਂਸ ਨੂੰ ਵੱਡਾ ਝਟਕਾ, ਗ੍ਰਿਫ਼ਤਾਰੀ ਵਾਰੰਟ ਵਾਪਸ ਲੈਣ ਦੀ ਪਟੀਸ਼ਨ ਖ਼ਾਰਜ