Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 24, 2026

ਮਾਨਸਿਕ ਤੌਰ ‘ਤੇ ਪਰੇਸ਼ਾਨ ਨੌਜਵਾਨ ਨੇ ਪੱਖੇ ਨਾਲ ਲਟਕ ਕੇ ਕੀਤੀ ਖੁਦਕੁਸ਼ੀ

ਅੱਪਰਾ : ਅੱਪਰਾ ਦੇ ਇੱਕ ਨੌਜਵਾਨ ਵਲੋਂ ਪੱਖੇ ਦੇ ਨਾਲ ਪਰਨਾ ਬੰਨ੍ਹ ਕੇ ਲਟਕ ਕੇ ਖੁਦਕੁਸ਼ੀ ਕਰ ਲਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ. ਐਸ. ਆਈ. ਦੇਸ ਰਾਜ ਨੇ ਦੱਸਿਆ ਕਿ ਅੱਪਰਾ ਦੇ ਮੁਹੱਲਾ ਟਿੱਬੇ ਵਾਲਾ ਦਾ ਇੱਕ ਨੌਜਵਾਨ ਰਵੀ ਕੁਮਾਰ (37) ਪੁੱਤਰ ਰਾਜ ਕੁਮਾਰ, ਜੋ ਕਿ ਮਜਦੂਰੀ ਦਾ ਕੰਮ ਕਰਦਾ ਸੀ, ਨੇ ਬੀਤੀ ਰਾਤ ਆਪਣੇ ਚੁਬਾਰੇ ‘ਚ ਪੱਖੇ ਦੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਜਿਸ ਦਾ ਪਤਾ ਉਸ ਦੇ ਪਰਿਵਾਰਿਕ ਮੈਂਬਰਾਂ ਨੂੰ ਸਵੇਰੇ ਲਗਭਗ 11-30 ਵਜੇ ਉਸਦੇ ਨਾ ਉੱਠਣ ਕਾਰਨ ਚੱਲਿਆ। ਏ. ਐਸ. ਆਈ. ਦੇਸ ਰਾਜ ਨੇ ਦੱਸਿਆ ਕਿ ਰਵੀ ਕੁਮਾਰ ਪਿਛਲੇ ਕੁਝ ਸਮੇਂ ਤੋਂ ਦਿਮਾਗੀ ਤੌਰ ‘ਤੇ ਪ੍ਰੇਸ਼ਾਨ ਰਹਿੰਦਾ ਸੀ। ਮਿ੍ਤਕ ਦੇ ਭਰਾ ਦੇ ਬਿਆਨਾਂ ‘ਤੇ 174 ਦੀ ਕਾਰਵਾਈ ਕਰਦੇ ਹੋਏ ਲਾਸ਼ ਨੂੰ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਫਿਲੌਰ ਵਿਖੇ ਭੇਜ ਦਿੱਤਾ ਗਿਆ ਹੈ |

Vinkmag ad
Share Our Daily Posts

News Desk

Read Previous

ਲੁਧਿਆਣਾ ਧਮਾਕੇ ਦੀਆਂ ਪਰਤਾਂ ਖੁੱਲਣੀਆਂ ਸ਼ੁਰੂ, ਮਾਸਟਰਮਾਈਂਡ ਗਗਨਦੀਪ ਦੀ ਐਕਟਿਵਾ ਬਰਾਮਦ,ਕਾਂਸਟੇਬਲ ਮਹਿਲਾ ਦੋਸਤ ਬਾਰੇ ਇਹ ਗੱਲ ਆਈ ਸਾਹਮਣੇ

Read Next

ਸ਼ਰਾਬ ਲਿਆਉਣ ਲਈ 1000 ਰੁਪਏ ਨਾ ਦਿੱਤੇ ਤਾਂ ਇੱਟਾਂ ਮਾਰ ਕੇ ਤੋੜ’ਤੀ ਮਾਂ ਦੀ ਲੱਤ, ਗੁਰਦਾਸਪੁਰ ‘ਚ ਪੁੱਤਰ ਦੀ ਕਰਤੂਤ