Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 9, 2026

NSS ਕੈਂਪ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਰਿਹਾ ਸਮਰਪਿਤ, ਵਲੰਟੀਅਰਜ਼ ਨੇ ਕੇਸਰੀ ਪੱਗਾਂ ਤੇ ਦੁਪੱਟੇ ਪਹਿਨ ਕੇ ਕੀਤਾ ਮਾਰਚ

ਆਦਮਪੁਰ: ਗੁਰੂ ਨਾਨਕ ਖ਼ਾਲਸਾ ਕਾਲਜ, ਡਰੋਲੀ ਕਲਾਂ ਵਿਖੇ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਪ੍ਰੋ. ਰਚਨਾ ਤੁਲੀ ਦੀ ਅਗਵਾਈ ਹੇਠ ਸੱਤ ਰੋਜ਼ਾ ਐੱਨ.ਐੱਸ.ਐੱਸ. ਕੈਂਪ ਚੱਲ ਰਿਹਾ ਹੈ। ਇਸ ਕੈੰਪ ਦੇ ਪ੍ਰੋਗਰਾਮਰ ਅਫਸਰ ਡਾ. ਬਲਵਿੰਦਰ ਸਿੰਘ ਥਿੰਦ (ਲੜਕੇ) ਅਤੇ ਡਾ. ਰਵਿੰਦਰ ਕੌਰ (ਲੜਕੀਆਂ) ਦੇ ਇੰਚਾਰਜ ਹਨ। ਐੱਨ.ਐੱਸ.ਐੱਸ. ਕੈੰਪ ਦੌਰਾਨ ਵਲੰਟੀਅਰਜ਼ ਵੱਲੋਂ ਅੱਜ ਸਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮਾਰਚ ਪਾਸਟ ਕੱਢਿਆ ਗਿਆ।

ਇਸ ਮੌਕੇ ਪ੍ਰਿੰਸੀਪਲ ਮੈਡਮ ਨੇ ਧਰਮ ਦੇ ਹਵਾਲੇ ਨਾਲ ਵਿਦਿਆਰਥੀਆਂ ਵਿੱਚ ਸੇਵਾ ਭਾਵਨਾ ਦੀ ਅਹਿਮੀਅਤ ਦੱਸਦਿਆਂ ਕਿਹਾ ਕਿ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੇ ਰਾਸ਼ਟਰੀ ਚੇਤਨਾ ਨੂੰ ਨਵੇਂ ਸਰੋਕਾਰ ਦਿੱਤੇ ਹਨ। ਸਾਹਿਬਜ਼ਾਦਿਆਂ ਦੀ ਕੁਰਬਾਨੀ ਨਿੱਜ ਤੋਂ ਹਟ ਕੇ ਪਰਉਪਕਾਰ ਲਈ ਸੀ ਅਤੇ ਉਨ੍ਹਾਂ ਦੇ ਦਰਸਾਏ ਪੂਰਨਿਆਂ ‘ਤੇ ਚੱਲ ਕੇ ਸਾਨੂੰ ਧਰਮ ਦੇ ਸਹੀ ਅਰਥਾਂ ਨੂੰ ਸਮਝਣ ਦੀ ਲੋੜ ਹੈ। ਡਾ. ਬਲਵਿੰਦਰ ਸਿੰਘ ਥਿੰਦ ਨੇ ਵਲੰਟੀਅਰਜ਼ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੇ ਕੌਮ ਵਿੱਚ ਨਵੇਂ ਕੁਕਨਸ ਪੈਦਾ ਕਰਦਿਆਂ ਧਰਮ ਅਤੇ ਐੱਨ.ਐੱਸ.ਐੱਸ. ਦੇ ਲੋਗੋ “ਕੌਮੀ ਸੇਵਾ ਯੋਜਨਾ” ਨੂੰ ਇੱਕ ਨਵੀਂ ਦਿਸ਼ਾ ਅਤੇ ਦਸ਼ਾ ਦੇ ਰਿਹਾ ਹੈ। ਡਾ. ਰਵਿੰਦਰ ਕੌਰ ਨੇ ਐੱਨ ਐੱਸ ਐੱਸ ਵਲੰਟੀਅਰਜ਼ ਨੂੰ “ਕੌਮੀ ਸੇਵਾ ਯੋਜਨਾ” ਨਾਲ ਜੋਡ਼ ਕੇ ਸਮਾਜ ਵਿੱਚ ਵਿਚਰਨ ਦੀਆਂ ਜੁਗਤਾਂ ਦੱਸੀਆਂ। ਇਸ ਮੌਕੇ ਵਲੰਟੀਅਰਜ਼ ਨੇ ਕਾਲਜ ਕੈਂਪਸ ਦੀ ਸਫ਼ਾਈ ਕਰਕੇ ਪੌਦਿਆਂ ਦੇ ਤਣਿਆਂ ਨੂੰ ਰੰਗ ਕੀਤਾ।

 

Vinkmag ad
Share Our Daily Posts

News Desk

Read Previous

ਲੁਧਿਆਣਾ ‘ਚ ਕੱਪੜਾ ਫੈਕਟਰੀ ‘ਚ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੇ ਕੱਪੜੇ ਸੜ ਕੇ ਸੁਆਹ

Read Next

ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ CM ਚੰਨੀ, ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਦਿੱਤਾ ਵੱਡਾ ਬਿਆਨ