Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 9, 2026

CM ਚੰਨੀ ਦੇ ਖੰਨਾ ਦੌਰੇ ਦੌਰਾਨ ਮਚਿਆ ਹੜਕੰਪ, ਨੈਸ਼ਨਲ ਹਾਈਵੇ ‘ਤੇ ਮਿਲਿਆ ਲਾਵਾਰਸ ਬੈਗ, ਜਾਂਚ ‘ਚ ਜੁਟੀ ਪੁਲਿਸ

ਜੇਐੱਨਐੱਨ, ਖੰਨਾ : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਖੰਨਾ ਦੌਰੇ ਦੌਰਾਨ ਖੰਨਾ ਸ਼ਹਿਰ ‘ਚ ਨੈਸ਼ਨਲ ਹਾਈਵੇ ‘ਤੇ ਲਾਵਾਰਸ ਬੈਗ ਮਿਲਣ ਤੋਂ ਬਾਅਦ ਤਰਥੱਲੀ ਮਚ ਗਈ ਜਿਸ ਕਾਰਨ ਆਸ-ਪਾਸ ਦੇ ਦੁਕਾਨਦਾਰਾਂ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਇਹ ਬੈਗ ਗੁਰੂ ਅਮਰਦਾਸ ਮਾਰਕੀਟ ਦੇ ਸਾਹਮਣੇ ਪਿਆ ਮਿਲਿਆ ਹੈ। ਥਾਣਾ ਸਿਟੀ-2 ਦੀ ਪੁਲਿਸ ਨੇ ਬੈਗ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਬੈਗ ਕਾਰ ‘ਚ ਰੱਖ ਕੇ ਲੈ ਗਈ ਹੈ। ਬੈਗ ਵਿੱਚ ਕੁਝ ਸਾਮਾਨ ਸੀ। ਪਤਾ ਨਹੀਂ ਇਹ ਕਿਹੜਾ ਸਾਮਾਨ ਹੈ। ਪੁਲਿਸ ਇਸ ਦੀ ਜਾਂਚ ਕਰ ਰਹੀ ਹੈ।

ਲੁਧਿਆਣਾ ਧਮਾਕੇ ਤੋਂ ਬਾਅਦ ਪੁਲਿਸ ਪਹਿਲਾਂ ਹੀ ਅਲਰਟ 

ਕੁਝ ਦਿਨ ਪਹਿਲਾਂ ਲੁਧਿਆਣਾ ਕੋਰਟ ਕੰਪਲੈਕਸ ‘ਚ ਹੋਏ ਧਮਾਕੇ ਤੋਂ ਬਾਅਦ ਸੀਐੱਮ ਦੀ ਸੁਰੱਖਿਆ ‘ਚ ਲੱਗੀ ਫੋਰਸ ਅਲਰਟ ਹੋ ਗਈ ਹੈ। ਮੰਗਲਵਾਰ ਨੂੰ ਸੀਐਮ ਚਰਨਜੀਤ ਸਿੰਘ ਚੰਨੀ ਦੀ ਆਮਦ ਦੌਰਾਨ ਉਦਘਾਟਨ ਵਾਲੀ ਥਾਂ ਤੋਂ 100 ਮੀਟਰ ਤਕ ਕਿਸੇ ਵੀ ਵਿਅਕਤੀ ਦੇ ਆਉਣ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਸ ਦੌਰਾਨ ਮੀਡੀਆ ਨੂੰ ਵੀ ਅੱਗੇ ਨਹੀਂ ਆਉਣ ਦਿੱਤਾ ਜਾ ਰਿਹਾ ਸੀ ਹਾਲਾਂਕਿ ਪੰਜਾਬ ਪੁਲਿਸ ਨੇ ਮੁੱਖ ਮੰਤਰੀ ਦੇ ਸਮਾਗਮ ਦੇ ਆਲੇ-ਦੁਆਲੇ ਸੁਰੱਖਿਆ ਘੇਰਾ ਸਖ਼ਤ ਕਰ ਦਿੱਤੀ ਹੈ।

Vinkmag ad
Share Our Daily Posts

News Desk

Read Previous

ਜਲੰਧਰ ’ਚ ਭਾਜਪਾ ਨੂੰ ਵੱਡਾ ਝਟਕਾ, ਸ਼ੀਤਲ ਅੰਗੁਰਾਲ ਆਮ ਆਦਮੀ ਪਾਰਟੀ ’ਚ ਹੋਏ ਸ਼ਾਮਿਲ

Read Next

ਮੋਹਾਲੀ ਦੇ ਸਾਬਕਾ ਮੇਅਰ ਕੁਲਵੰਤ ਸਿੰਘ ਆਮ ਆਦਮੀ ਪਾਰਟੀ ‘ਚ ਸ਼ਾਮਲ, ਰਾਘਵ ਚੱਢਾ ਨੇ ਕਿਹਾ- ਚੰਡੀਗੜ੍ਹ ਟ੍ਰੇਲਰ, ਫਿਲਮ ਪੰਜਾਬ ਹੈ