Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 9, 2026

ਮੋਹਾਲੀ ਦੇ ਸਾਬਕਾ ਮੇਅਰ ਕੁਲਵੰਤ ਸਿੰਘ ਆਮ ਆਦਮੀ ਪਾਰਟੀ ‘ਚ ਸ਼ਾਮਲ, ਰਾਘਵ ਚੱਢਾ ਨੇ ਕਿਹਾ- ਚੰਡੀਗੜ੍ਹ ਟ੍ਰੇਲਰ, ਫਿਲਮ ਪੰਜਾਬ ਹੈ

ਚੰਡੀਗੜ੍ਹ : ਕੁਲਵੰਤ ਸਿੰਘ ਰੀਅਲ ਅਸਟੇਟ ਦੇ ਕਾਰੋਬਾਰ ਨਾਲ ਜੁੜੇ ਹੋਏ ਸਨ। ਰਾਘਵ ਚੱਢਾ ਨੇ ਕਿਹਾ ਕਿ ਚੰਡੀਗੜ੍ਹ ਦੇ ਨਤੀਜੇ ਨੇ ਕੇਜਰੀਵਾਲ ਦੇ ਦਿੱਲੀ ਮਾਡਲ ‘ਤੇ ਮੋਹਰ ਲਾਈ ਹੈ। ਚੱਢਾ ਨੇ ਕਿਹਾ ਕਿ ਚੰਡੀਗੜ੍ਹ ਦੇ ਨਤੀਜੇ ਨੇ ਕੇਜੀਰਵਾਲ ਦੇ ਦਿੱਲੀ ਮਾਡਲ ‘ਤੇ ਮੋਹਰ ਲਾਈ ਹੈ। ਚੱਢਾ ਨੇ ਕਿਹਾ ਕਿ ਚੰਡੀਗੜ੍ਹ ਦੇ ਨਤੀਜੇ ਸਿਰਫ਼ ਟ੍ਰੇਲਰ ਹਨ, ਫਿਲਮ ਅਜੇ ਬਾਕੀ ਹੈ। ਪੰਜਾਬ ਦਾ ਇਨ੍ਹਾਂ ਚੋਣਾਂ ‘ਤੇ ਪੂਰਾ ਅਸਰ ਪਵੇਗਾ। ਪਾਰਟੀ ਨੇ ਪਹਿਲੀ ਵਾਰ ਚੋਣ ਲੜੀ ਤੇ ਵੱਡੀ ਪਾਰਟੀ ਬਣ ਕੇ ਉੱਭਰੀ ਹੈ।

ਦੂਜੇ ਪਾਸੇ ਕੇਜਰੀਵਾਲ ਨੇ ਵਧਾਈ ਦਿੰਦਿਆਂ ਕਿਹਾ ਕਿ ਚੰਡੀਗੜ੍ਹ ਨਗਰ ਨਿਗਮ ‘ਚ ਆਮ ਆਦਮੀ ਪਾਰਟੀ ਦੀ ਇਹ ਜਿੱਤ ਪੰਜਾਬ ‘ਚ ਆਉਣ ਵਾਲੇ ਬਦਲਾਅ ਦਾ ਸੰਕੇਤ ਹੈ। ਚੰਡੀਗੜ੍ਹ ਦੀ ਜਨਤਾ ਨੇ ਅੱਜ ਭ੍ਰਿਸ਼ਟ ਰਾਜਨੀਤੀ ਨੂੰ ਨਕਾਰਦੇ ਹੋਏ AAP ਦੀ ਇਮਾਨਦਾਰ ਰਾਜਨੀਤੀ ਨੂੰ ਚੁਣਿਆ ਹੈ। ਕੇਜਰੀਵਾਲ ਨੇ ਸਾਰੇ ਜੇਤੂ ਉਮੀਦਵਾਰਾਂ ਨੂੰ ਵਧਾਈ ਦਿੱਤੀ ਤੇ ਲਿਖਿਆ…ਇਸ ਵਾਰ ਪੰਜਾਬ ਬਦਲਾਅ ਲਈ ਤਿਆਰ।

 

Vinkmag ad
Share Our Daily Posts

News Desk

Read Previous

CM ਚੰਨੀ ਦੇ ਖੰਨਾ ਦੌਰੇ ਦੌਰਾਨ ਮਚਿਆ ਹੜਕੰਪ, ਨੈਸ਼ਨਲ ਹਾਈਵੇ ‘ਤੇ ਮਿਲਿਆ ਲਾਵਾਰਸ ਬੈਗ, ਜਾਂਚ ‘ਚ ਜੁਟੀ ਪੁਲਿਸ

Read Next

ਪੰਜਾਬ ਦੇ 10 ਮੈਰੀਟੋਰੀਅਸ ਸਕੂਲਾਂ ‘ਚ ਸਰਦੀਆਂ ਦੀਆਂ ਛੁੱਟੀਆਂ ਰੱਦ, ਵਿਦਿਆਰਥੀਆਂ ਦੀ ਪੜ੍ਹਾਈ ਜਾਰੀ ਰਹੇਗੀ; ਜਾਣੋ ਕੀ ਹੈ ਕਾਰਨ