Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 10, 2026

ਪੰਜਾਬ ਦੇ 10 ਮੈਰੀਟੋਰੀਅਸ ਸਕੂਲਾਂ ‘ਚ ਸਰਦੀਆਂ ਦੀਆਂ ਛੁੱਟੀਆਂ ਰੱਦ, ਵਿਦਿਆਰਥੀਆਂ ਦੀ ਪੜ੍ਹਾਈ ਜਾਰੀ ਰਹੇਗੀ; ਜਾਣੋ ਕੀ ਹੈ ਕਾਰਨ

ਲੁਧਿਆਣਾ : ਮੈਰੀਟੋਰੀਅਸ ਸਕੂਲਾਂ ‘ਚ 11ਵੀਂ ਜਮਾਤ ਦੀਆਂ ਕਲਾਸਾਂ ਸ਼ੁਰੂ ਹੋ ਚੁੱਕੀਆਂ ਹਨ, ਅਜੇ ਇਕ ਹਫ਼ਤਾ ਹੀ ਹੋਇਆ ਹੈ ਕਿ ਸੁਸਾਇਟੀ ਫ਼ਾਰ ਪ੍ਰਮੋਸ਼ਨ ਆਫ਼ ਕੁਆਲਿਟੀ ਐਜੂਕੇਸ਼ਨ ਫ਼ਾਰ ਵੂਰ ਐਾਡ ਮੈਰੀਟੋਰੀਅਸ ਸਟੂਡੈਂਟਸ ਆਫ਼ ਪੰਜਾਬ ਨੇ ਸੂਬੇ ਭਰ ਦੇ 10 ਮੈਰੀਟੋਰੀਅਸ ਸਕੂਲਾਂ ‘ਚ ਸਰਦ ਰੁੱਤ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਹਨ | ਵਿਦਿਆਰਥੀਆਂ ਦੀ ਪੜ੍ਹਾਈ ਜਾਰੀ ਰਹਿ ਸਕਦੀ ਹੈ। ਸੁਸਾਇਟੀ ਦਾ ਤਰਕ ਹੈ ਕਿ ਵਿਦਿਆਰਥੀਆਂ ਨੂੰ ਮੈਰੀਟੋਰੀਅਸ ਸਕੂਲਾਂ ਵਿੱਚ ਆਏ ਸਿਰਫ਼ 7 ਦਿਨ ਹੀ ਹੋਏ ਹਨ, ਇਸ ਲਈ ਜੇਕਰ ਹੁਣੇ ਛੁੱਟੀਆਂ ਹੋ ਜਾਂਦੀਆਂ ਹਨ ਤਾਂ ਉਨ੍ਹਾਂ ਦੀ ਪੜ੍ਹਾਈ ਅਤੇ ਕਲਾਸਾਂ ਦਾ ਰੁਟੀਨ ਚੱਲੇਗਾ।

ਵੈਸੇ ਵੀ ਮੈਰੀਟੋਰੀਅਸ ਸਕੂਲਾਂ ਵਿੱਚ ਜੁਲਾਈ ਤੋਂ ਜੋ ਕਲਾਸਾਂ ਸ਼ੁਰੂ ਹੋਣੀਆਂ ਸਨ, ਉਹ ਦਸੰਬਰ ਵਿੱਚ ਸ਼ੁਰੂ ਹੋ ਗਈਆਂ ਹਨ ਅਤੇ ਟਰਮ-2 ਦੇ ਸਿਲੇਬਸ ਵਿੱਚ ਬਹੁਤ ਘੱਟ ਸਮਾਂ ਬਚਿਆ ਹੈ। ਦੱਸ ਦੇਈਏ ਕਿ ਰਾਜ ਭਰ ਵਿੱਚ ਲੁਧਿਆਣਾ, ਜਲੰਧਰ, ਬਠਿੰਡਾ, ਮੋਹਾਲੀ, ਅੰਮ੍ਰਿਤਸਰ, ਫਿਰੋਜ਼ਪੁਰ, ਸੰਗਰੂਰ, ਪਟਿਆਲਾ, ਗੁਰਦਾਸਪੁਰ ਅਤੇ ਤਲਵਾੜਾ ਵਿੱਚ ਦਸ ਮੈਰੋਟੀਅਸ ਸਕੂਲ ਚਲਾਏ ਜਾ ਰਹੇ ਹਨ, ਜਿੱਥੇ ਪਹਿਲਾਂ ਰਜਿਸਟ੍ਰੇਸ਼ਨ ਪ੍ਰਕਿਰਿਆ ਵਿੱਚ ਨੌਂ ਵਾਰ ਦੇਰੀ ਹੋਈ ਸੀ।

Vinkmag ad
Share Our Daily Posts

News Desk

Read Previous

ਮੋਹਾਲੀ ਦੇ ਸਾਬਕਾ ਮੇਅਰ ਕੁਲਵੰਤ ਸਿੰਘ ਆਮ ਆਦਮੀ ਪਾਰਟੀ ‘ਚ ਸ਼ਾਮਲ, ਰਾਘਵ ਚੱਢਾ ਨੇ ਕਿਹਾ- ਚੰਡੀਗੜ੍ਹ ਟ੍ਰੇਲਰ, ਫਿਲਮ ਪੰਜਾਬ ਹੈ

Read Next

ਆਮ ਆਦਮੀ ਪਾਰਟੀ ਦੀ ਨਵੀਂ ਲਿਸਟ ਜਾਰੀ, 15 ਹੋਰ ਉਮੀਦਵਾਰ ਐਲਾਨੇ, ਪੜ੍ਹੋ ਲਿਸਟ