Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 9, 2026

ਆਮ ਆਦਮੀ ਪਾਰਟੀ ਦੀ ਨਵੀਂ ਲਿਸਟ ਜਾਰੀ, 15 ਹੋਰ ਉਮੀਦਵਾਰ ਐਲਾਨੇ, ਪੜ੍ਹੋ ਲਿਸਟ

ਚੰਡੀਗਡ਼੍ਹ : ਆਮ ਆਦਮੀ ਪਾਰਟੀ ਵੱਲੋਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਮੰਗਲਵਾਰ ਨੂੰ ਚੌਥੀ ਸੂਚੀ ਜਾਰੀ ਕੀਤੀ ਗਈ ਹੈ। ਇਸ ਲਿਸਟ ਵਿਚ ਆਮ ਆਦਮੀ ਪਾਰਟੀ ਨੇ 15 ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਹੈ।ਇਸ ਤੋਂ ਪਹਿਲਾਂ ਪਾਰਟੀ ਨੇ ਕੁੱਲ 58 ਉਮੀਦਵਾਰ ਖੜ੍ਹੇ ਕੀਤੇ ਹਨ।

ਪੜ੍ਹੋ ਲਿਸਟ 

Vinkmag ad
Share Our Daily Posts

News Desk

Read Previous

ਪੰਜਾਬ ਦੇ 10 ਮੈਰੀਟੋਰੀਅਸ ਸਕੂਲਾਂ ‘ਚ ਸਰਦੀਆਂ ਦੀਆਂ ਛੁੱਟੀਆਂ ਰੱਦ, ਵਿਦਿਆਰਥੀਆਂ ਦੀ ਪੜ੍ਹਾਈ ਜਾਰੀ ਰਹੇਗੀ; ਜਾਣੋ ਕੀ ਹੈ ਕਾਰਨ

Read Next

ਪੰਜਾਬ ਸਰਕਾਰ ਵੱਲੋਂ ਜਲੰਧਰ ਪੁਲਿਸ ਕਮਿਸ਼ਨਰ ਸਮੇਤ IPS ਅਧਿਕਾਰੀਆਂ ਦੇ ਤਬਾਦਲੇ, ਵੇਖੋ ਲਿਸਟ