Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 13, 2026

ਮੁੱਖ ਮੰਤਰੀ ਚੰਨੀ ਦੀ ਕਿਸਾਨਾਂ ਨਾਲ ਮੀਟਿੰਗ ਖ਼ਤਮ, ਕਿਸਾਨਾਂ ਵੱਲੋਂ ਰੇਲਵੇ ਟ੍ਰੈਕਾਂ ਤੋਂ ਧਰਨੇ ਚੁੱਕਣੇ ਸ਼ੁਰੂ

ਚੰਡੀਗੜ੍ਹ/ਫਾਜ਼ਿਲਕਾ : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਿਚਾਲੇ ਮੀਟਿੰਗ ਜ਼ਿਆਦਾਤਰ ਮੁੱਦਿਆਂ ‘ਤੇ ਸਮਹਿਤੀ ਤੋਂ ਬਾਅਦ ਖਤਮ ਹੋ ਚੁੱਕੀ ਹੈ। ਦੋਵਾਂ ਧਿਰਾਂ ਦੀ ਅਗਲੀ ਬੈਠਕ ਹੁਣ 4 ਜਨਵਰੀ ਨੂੰ ਹੋਵੇਗੀ। ਮੀਟਿੰਗ ਤੋਂ ਬਾਅਦ ਕਿਸਾਨ ਆਗੂਆਂ ਨੇ ਐਲਾਨ ਕੀਤਾ ਕਿ ਉਹਨਾਂ ਵੱਲੋਂ ਲਗਾਏ ਗਏ ਰੇਲਵੇ ਟ੍ਰੈਕਾਂ ਤੋਂ ਧਰਨਿਆਂ ਨੂੰ ਚੁੱਕ ਲਿਆ ਜਾਵੇਗਾ।

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਫਾਜ਼ਿਲਕਾ ਦੇ ਰੇਲਵੇ ਸਟੇਸ਼ਨ ‘ਤੇ 22 ਦਸੰਬਰ ਤੋਂ ਲਾਇਆ ਜਾ ਰਿਹਾ ਧਰਨਾ ਅੱਜ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਭਰੋਸੇ ਨਾਲ ਸਮਾਪਤ ਹੋ ਗਿਆ। ਆਗੂਆਂ ਦਾ ਕਹਿਣਾ ਹੈ ਕਿ ਸੀਐਮ ਚੰਨੀ ਨੇ ਉਨ੍ਹਾਂ ਦੀਆਂ ਕਈ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਹੈ ਜਿਸ ਤੋਂ ਬਾਅਦ ਸੂਬਾਈ ਕਮੇਟੀ ਦੇ ਹੁਕਮਾਂ ਅਨੁਸਾਰ ਧਰਨਾ ਫਿਲਹਾਲ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ 4 ਜਨਵਰੀ ਤਕ ਮੁੱਖ ਮੰਤਰੀ ਨੇ ਉਨ੍ਹਾਂ ਦੀਆਂ ਮੰਗਾਂ ਦੇ ਹੱਲ ਦਾ ਭਰੋਸਾ ਦਿੱਤਾ ਹੈ।

Vinkmag ad
Share Our Daily Posts

News Desk

Read Previous

ਪੰਜਾਬ ਸਰਕਾਰ ਵੱਲੋਂ ਜਲੰਧਰ ਪੁਲਿਸ ਕਮਿਸ਼ਨਰ ਸਮੇਤ IPS ਅਧਿਕਾਰੀਆਂ ਦੇ ਤਬਾਦਲੇ, ਵੇਖੋ ਲਿਸਟ

Read Next

ਨਵਜੋਤ ਸਿੱਧੂ ਨੂੰ ਕਰਾਰਾ ਜਵਾਬ, ਪੜ੍ਹੋ ਆਪਣੇ ਵਿਧਾਨ ਸਭਾ ਹਲਕੇ ਦੇ ਕਾਂਸਟੇਬਲ ਨੇ ਕੀ ਕਿਹਾ